ਪੜਚੋਲ ਕਰੋ

ਅਗਲੀ ਸਰਕਾਰ ਲਈ ਨਹੀਂ, ਸਗੋਂ ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ: ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਦਫ਼ਾ ਅਜਿਹੀ ਸਰਕਾਰ ਬਣੀ, ਜਿਹੜੀ ਖ਼ਾਸ ਤੌਰ ਉਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਤਾਂ ਬਾਦਲ ਦੀ ਹੈ ਅਤੇ ਨਾ ਹੀ ਕੈਪਟਨ ਦੀ, ਇਹ ਸਰਕਾਰ ਹਰੇਕ ਪੰਜਾਬੀ ਦੀ ਹੈ।

Punjab News: ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ ਨਹੀਂ, ਸਗੋਂ ਅਗਲੀਆਂ ਪੀੜ੍ਹੀਆਂ ਦੀ ਖ਼ੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ।
ਭਗਵੰਤ ਮਾਨ ਨੇ ਕਿਹਾ ਕਿ ਅਗਲੀ ਸਰਕਾਰ ਬਣਾਉਣ ਲਈ ਜੋੜ-ਤੋੜ ਕਰਨ ਵਾਲੀਆਂ ਪਿਛਲੀਆਂ ਸਰਕਾਰ ਦੇ ਉਲਟ ਸਾਡੀ ਸਰਕਾਰ ਅਗਲੀ ਪੀੜ੍ਹੀ ਦੇ ਸਮੁੱਚੇ ਵਿਕਾਸ ਉਤੇ ਧਿਆਨ ਕੇਂਦਰਤ ਕਰ ਰਹੀ ਹੈ। ਭਗਵੰਤ ਮਾਨ ਨੇ ਨਵੇਂ ਪੰਜਾਬ ਦੇ ਨਕਸ਼ ਘੜਨ ਲਈ ਲੋਕਾਂ ਖ਼ਾਸ ਤੌਰ ਉਤੇ ਪਰਵਾਸੀ ਭਾਰਤੀਆਂ ਤੋਂ ਸਹਿਯੋਗ ਮੰਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਦਫ਼ਾ ਅਜਿਹੀ ਸਰਕਾਰ ਬਣੀ, ਜਿਹੜੀ ਖ਼ਾਸ ਤੌਰ ਉਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਤਾਂ ਬਾਦਲ ਦੀ ਹੈ ਅਤੇ ਨਾ ਹੀ ਕੈਪਟਨ ਦੀ, ਇਹ ਸਰਕਾਰ ਹਰੇਕ ਪੰਜਾਬੀ ਦੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਆਸਾਂ ਮੁਤਾਬਕ ਸੂਬੇ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦੀ ਹੀ ਪੰਜਾਬ ਨਵਾਂ, ਅਗਾਂਹਵਧੂ ਤੇ ਗਤੀਸ਼ੀਲ ਸੂਬਾ ਬਣੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿਆਪਕ ਵਿਕਾਸ ਦਾ ਗਵਾਹ ਬਣਿਆ ਹੈ ਅਤੇ ਦੂਜੇ ਸਾਲ ਵਿੱਚ ਵੀ ਵਿਕਾਸ ਤੇ ਤਰੱਕੀ ਉਤੇ ਵੱਧ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਲਈ ਸਨਅਤਾਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੰਜਾਬ ਅਗਲੇ ਦਿਨਾਂ ਵਿੱਚ ਸਨਅਤੀ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਜੜ੍ਹ ਵੱਢਣ ਲਈ ਆਗਾਮੀ ਦਿਨਾਂ ਵਿੱਚ ਵਿਆਪਕ ਮੁਹਿੰਮ ਵਿੱਢੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿਛਲੇ ਇਕ ਸਾਲ ਵਿੱਚ ਹੁਣ ਤੱਕ 26,797 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 14 ਹਜ਼ਾਰ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢਣ ਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਮੂੰਗੀ ਨੂੰ ਤੀਜੀ ਫ਼ਸਲ ਵਜੋਂ ਉਤਸ਼ਾਹਤ ਕੀਤਾ ਹੈ।

ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਭਰ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget