ਪੜਚੋਲ ਕਰੋ

ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ। ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ....

 ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਐਨਡੀਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਨਾ-ਮੰਨਣਯੋਗ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾ-ਮੁਕਤ ਹੋ ਜਾਵੇਗਾ।

ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ : ਮੁੱਖ ਮੰਤਰੀ ਮਾਨ

 ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ। ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ 'ਤੇ ਹਥਿਆਰਬੰਦ ਸੈਨਾਵਾਂ 'ਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨਾਂ ਸੋਚੇ ਸਮਝੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਘੋਰ ਬੇਇਨਸਾਫੀ ਹੈ ਜੋ ਕਿਸੇ ਵੀ ਕੀਮਤ 'ਤੇ ਸਹਿਣਯੋਗ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਇਸ ਬੇਹੂਦਾ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਦੇ ਵਿਰੋਧ ਦਾ ਮਤਾ ਬਹੁਤ ਜਲਦ ਲਿਆਂਦਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget