ਪੜਚੋਲ ਕਰੋ

ਸਿੱਧੂ ਦਾ ਇਨਸਾਫ ਤਾਂ ਲੈ ਕੇ ਰਹਾਂਗੇ, ਚਾਹੇ ਜਿੱਥੇ ਵੀ ਜਾਣਾ ਪਵੇ, ਪਿਤਾ ਬਲਕੌਰ ਸਿੰਘ ਦੀ ਵੰਗਾਰ

ਇਨਸਾਫ ਨਾ ਮਿਲਣ ਵਾਲੀ ਗੱਲ ਦਿਮਾਗ 'ਚੋਂ ਕੱਢ ਦੇਵੋ ਕਿਉਂਕਿ ਇਹ ਕਤਲ ਇਕ ਸਾਧ ਬੰਦੇ ਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੁਰਮ ਦੀ ਵੀ ਇੱਕ ਹੱਦ ਹੁੰਦੀ ਹੈ, ਪਰ ਇਨ੍ਹਾਂ ਨੇ ਸਾਰੀਆਂ ਹੱਦਾਂ ਤੋੜ ਦਿੱਤੀਆਂ ਅਤੇ ਇਕ ਭਲੇਮਾਣਸ ਬੰਦੇ ਨੂੰ ਮਾਰ ਦਿੱਤਾ

Sidhu Moosewala Murder : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਬੇਵਕਤੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਘਰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ। ਜਿੰਨਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਆਪਣੇ ਤੇ ਮਾੜਾ ਸਮਾਂ ਚੱਲਦੇ ਨੂੰ 4-5 ਮਹੀਨੇ ਹੋ ਗਏ ਹਨ ਅਤੇ ਪਿਛਲੇ ਦਿਨੀਂ ਕੱਢੇ ਗਏ ਕੈਂਡਲ ਮਾਰਚ ਲਈ ਮੈਂ ਆਪਣੇ ਪਰਿਵਾਰ ਵੱਲੋਂ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਸਭ ਨੇ ਸਾਡਾ ਸਾਥ ਦਿੱਤਾ। 

ਉਨ੍ਹਾਂ ਕਿਹਾ ਕਿ ਇਹ ਲੜਾਈ ਕਾਫੀ ਲੰਬੀ ਜਾਵੇਗੀ ਕਿਉਂਕਿ ਬਾਹਰੀ ਸੂਬਿਆਂ ਤੇ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਹੈ। ਇਸ ਲਈ ਜ਼ਿਆਦਾ ਸਮਾਂ ਲੱਗਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਆਪਾਂ ਵੀ ਜ਼ਾਬਤੇ ਵਿੱਚ ਰਹਿ ਕੇ ਇਸ ਦਾ ਇੰਤਜ਼ਾਰ ਕਰਾਂਗੇ ਅਤੇ ਇਨਸਾਫ ਲੈ ਕੇ ਛੱਡਾਂਗੇ, ਜੋ ਕਿ ਸਾਡਾ ਅਧਿਕਾਰ ਵੀ ਹੈ।
 
ਉਨ੍ਹਾਂ ਕਿਹਾ ਕਿ ਇਨਸਾਫ ਨਾ ਮਿਲਣ ਵਾਲੀ ਗੱਲ ਦਿਮਾਗ 'ਚੋਂ ਕੱਢ ਦੇਵੋ ਕਿਉਂਕਿ ਇਹ ਕਤਲ ਇਕ ਸਾਧ ਬੰਦੇ ਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੁਰਮ ਦੀ ਵੀ ਇੱਕ ਹੱਦ ਹੁੰਦੀ ਹੈ, ਪਰ ਇਨ੍ਹਾਂ ਨੇ ਸਾਰੀਆਂ ਹੱਦਾਂ ਤੋੜ ਦਿੱਤੀਆਂ ਅਤੇ ਇਕ ਭਲੇਮਾਣਸ ਬੰਦੇ ਨੂੰ ਮਾਰ ਦਿੱਤਾ ਜਿਸਨੂੰ ਕੋਈ ਵੀ ਖੌਫ਼ ਨਹੀਂ ਸੀ। ਸਿੱਧੂ ਦੇ ਪਿਤਾ ਨੇ ਕਿਹਾ ਕਿ ਜੇਕਰ ਸਿੱਧੂ ਦੇ ਮਨ ਵਿੱਚ ਇਕ ਫ਼ੀਸਦੀ ਵੀ ਦੁਸ਼ਮਣੀ ਵਾਲਾ ਜਾਂ ਕੋਈ ਵਿਚਾਰ ਚੱਲਦਾ ਹੁੰਦਾ ਤਾਂ ਉਹ ਬਾਥਰੂਮ ਚੱਪਲਾਂ ਪਾ ਕੇ ਘਰੋਂ ਸ਼ਹਿਰ ਨਾਂ ਜਾਂਦਾ ਕਿਉਂਕਿ ਉਸ ਨੂੰ ਲੱਗਦਾ ਸੀ ਕਿ ਮੇਰਾ ਇਸ ਦੁਨੀਆ ਤੇ ਕੋਈ ਵੀ ਦੁਸ਼ਮਣ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਨੇ 28 ਸਾਲ ਜ਼ਿੰਦਗੀ ਆਪਣੇ ਮਾਪਿਆਂ ਲਈ ਜਿਉਂਈ ਸੀ ਅਤੇ ਜਿਸ ਤਰ੍ਹਾਂ ਉਹ ਮੈਨੂੰ ਆਪਣੇ ਮਨਸੂਬੇ ਦੱਸਦਾ ਹੁੰਦਾ ਸੀ, ਉਸਦੀ ਇਹ ਇੱਛਾ ਸੀ ਕਿ ਮੈਂ ਆਪਣੇ ਹਲਕੇ ਦਾ ਅਤੇ ਆਪਣੇ ਇਲਾਕੇ ਦਾ ਪੁੱਤ ਬਣ ਕੇ ਦਿਖਾਵਾਂ। ਸਿੱਧੂ ਦੇ ਪਿਤਾ ਨੇ ਕਿਹਾ ਕਿ ਆਪਣੇ ਪੱਛੜੇ ਹੋਏ ਇਲਾਕੇ ਦਾ ਦਾਗ ਧੋਣ ਲਈ ਸਿੱਧੂ ਦੇ ਕੁਝ ਯਤਨ ਵੀ ਕੀਤੇ ਅਤੇ ਜੇਕਰ ਉਸ ਨੂੰ ਦੋ ਚਾਰ ਸਾਲ ਦਾ ਸਮਾਂ ਹੋਰ ਮਿਲ ਜਾਂਦਾ ਤਾਂ ਮਾਨਸਾ ਜਿਲੇ ਦੀ ਤਸਵੀਰ ਕੁਝ ਹੋਰ ਹੀ ਹੋਣੀ ਸੀ। 

ਉਨ੍ਹਾਂ ਕਿਹਾ ਕਿ ਸਿੱਧੂ ਦਾ ਸੁਪਨਾ ਸੀ ਕਿ ਇੱਥੇ ਇੱਕ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਾਇਆ ਜਾਵੇ ਜਿੱਥੇ ਹਰ ਬਿਮਾਰੀ ਦਾ ਆਸਾਨੀ ਨਾਲ ਇਲਾਜ ਹੋ ਸਕੇ, ਪਰ ਉਹ ਸੁਪਨਾ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੌਖਲਾਹਟ ਵਿਚ ਆਏ ਬਿਨਾਂ ਲੜਾਈ ਲੜਨੀ ਹੈ ਤੇ ਇਸ ਲਈ ਜਿੱਥੇ ਵੀ ਜਾਣਾ ਪਿਆ ਉਥੇ ਤੱਕ ਪਹੁੰਚਾਂਗੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget