ਪੜਚੋਲ ਕਰੋ

ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰਾਂਗੇ: ਮੁੱਖ ਮੰਤਰੀ

Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਹਾਲਾਤਾਂ ਉੱਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ।

Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲਾਤਾਂ ਉੱਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ਬਾਰੇ ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੈਠੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਪੁੱਜਣੀ ਯਕੀਨੀ ਬਣਾਉਣ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਚਲਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਗ ਰਿਹਾ ਹੈ।

ਇਹ ਵੀ ਪੜ੍ਹੋ: Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮੁਲਜ਼ਮਾਂ ਨੂੰ ਨਹੀਂ ਕੀਤਾ ਅਦਾਲਤ 'ਚ ਪੇਸ਼, ਹੁਣ ਅਗਲੀ ਪੇਸ਼ੀ 27 ਜੁਲਾਈ ਨੂੰ

ਉਨ੍ਹਾਂ ਉਮੀਦ ਜਤਾਈ ਕਿ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਹਾਲਾਤ ਵਿੱਚ ਸੁਧਾਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਤੇ ਅਫ਼ਸਰ ਪਹਿਲਾਂ ਹੀ ਆਪੋ-ਆਪਣੇ ਕਾਰਜ ਖ਼ੇਤਰਾਂ ਵਿੱਚ ਤਾਇਨਾਤ ਹਨ ਅਤੇ ਸੰਕਟ ਦੀ ਇਸ ਘੜੀ ਵਿੱਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਪੱਧਰ ਨੂੰ ਦੇਖਦਿਆਂ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਕਰਨ ਲਈ ਮਸ਼ੀਨਰੀ ਦਾ ਵਿਆਪਕ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਵਿੱਚ ਲੋਕਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਤੇ ਅਧਿਕਾਰੀ ਨੀਵੇਂ ਤੇ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ: ਹੜ੍ਹਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਮਰਨ ਵਾਲੇ ਦੇ ਪਰਿਵਾਰ ਨੂੰ ਤੁਰੰਤ ਰਾਸ਼ੀ ਦੇਣ ਦੇ ਨਿਰਦੇਸ਼, ਪੀੜਤਾਂ ਤੱਕ ਰਾਸ਼ਨ ਤੇ ਦਵਾਈਆਂ ਪਹੁੰਚਾਉਣ ਦੀ ਹਦਾਇਤ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget