ਪੜਚੋਲ ਕਰੋ

ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰਾਂਗੇ : ਸੀਐਮ ਭਗਵੰਤ ਮਾਨ

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇੱਥੇ

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲਾਤ ਉਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ਬਾਰੇ ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੈਠੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਪੁੱਜਣੀ ਯਕੀਨੀ ਬਣਾਉਣ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਚਲਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਗ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਹਾਲਾਤ ਵਿੱਚ ਸੁਧਾਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਤੇ ਅਫ਼ਸਰ ਪਹਿਲਾਂ ਹੀ ਆਪੋ-ਆਪਣੇ ਕਾਰਜ ਖ਼ੇਤਰਾਂ ਵਿੱਚ ਤਾਇਨਾਤ ਹਨ ਅਤੇ ਸੰਕਟ ਦੀ ਇਸ ਘੜੀ ਵਿੱਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਪੱਧਰ ਨੂੰ ਦੇਖਦਿਆਂ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਕਰਨ ਲਈ ਮਸ਼ੀਨਰੀ ਦਾ ਵਿਆਪਕ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। 
 
ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਵਿੱਚ ਲੋਕਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਤੇ ਅਧਿਕਾਰੀ ਨੀਵੇਂ ਤੇ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget