ਪੜਚੋਲ ਕਰੋ

ਸਰਕਾਰ ਆਉਣ 'ਤੇ ਬ੍ਰਾਹਮਣ ਭਲਾਈ ਬੋਰਡ ਦਾ ਗਠਨ ਕਰਾਂਗੇ : ਮਜੀਠੀਆ

ਅੱਜ ਅੰਮ੍ਰਿਤਸਰ ਪੂਰਬੀ ਹਲਕੇ ਦੇ 28 ਨੰਬਰ ਵਾਰਡ ਵਿਚ ਹੋਏ ਪ੍ਰੋਗਰਾਮ ਦੌਰਾਨ ਪੰਜਾਬ ਬ੍ਰਾਹਮਣ ਸਭਾ ਨੇ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਕਿ ....

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਅੱਜ ਇਥੇ ਦੁਰਗਿਆਨਾ ਮੰਦਰ ਵਿਖੇ ਮਸਤਕ ਹੋਏ। ਉਹਨਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਦੁਰਗਿਆਨਾ ਮੰਦਿਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ, ਬਲਬੀਰ ਬਜਾਜ, ਰਾਮ ਮੂਰਤੀ ਤੇ ਹੋਰਨਾਂ ਆਗੂਆਂ ਨੇ ਸਰਦਾਰ ਮਜੀਠੀਆ ਨੂੰ ਮੰਦਿਰ ਦੀ ਤਸਵੀਰ ਭੇਂਟ ਕਰ ਕੇ ਸਨਮਾਨਤ ਕੀਤਾ।

ਇਸ ਮਗਰੋਂ ਅੱਜ ਅੰਮ੍ਰਿਤਸਰ ਪੂਰਬੀ ਹਲਕੇ ਦੇ 28 ਨੰਬਰ ਵਾਰਡ ਵਿਚ ਹੋਏ ਪ੍ਰੋਗਰਾਮ ਦੌਰਾਨ ਪੰਜਾਬ ਬ੍ਰਾਹਮਣ ਸਭਾ ਨੇ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਕਿ ਬ੍ਰਾਹਮ ਸਭਾ ਦੇ ਮੈਂਬਰ ਹਲਕਾ ਅੰਮ੍ਰਿਤਸਰ ਪੂਰਬੀ ਵਿਚ ਸਰਦਾਰ ਮਜੀਠੀਆ ਦੀ ਜਿੱਤ ਵਾਸਤੇ ਕੰਮ ਕਰਨਗੇ।

ਇਸ ਮੌਕੇ ਬ੍ਰਾਹਮਣ ਸਭਾ ਦੇ ਪ੍ਰਧਾਨ ਰਾਜੀਵ ਜੋਸ਼ੀ, ਜਨਰਲ ਸਕੱਤਰ ਸੰਜੀਵ ਖਿੰਡਰੀ, ਨਰੇਸ਼ ਮੋਦਗਿੱਲ, ਪ੍ਰੋ. ਕੌਸ਼ਲ, ਵਿਨੋਦ ਸ਼ਰਮਾ, ਸੁਰਿੰਦਰ ਦੇਵਗਣ, ਹਰੀਸ਼, ਰਵੀ, ਪੰਕਜ ਟੰਗੜੀ, ਰਾਜੀਵ ਜ਼ੁਲਕਾ, ਐਸ ਕੇ ਸੋਨੀ, ਸ਼ਸ਼ੀ ਮਹਾਜਨ, ਕੋਹਲੀ, ਰੁੱਪਲ ਜੋਸ਼ੀ, ਰਜਤ ਰਾਮਪਾਲ ਅਤੇ  ਡਾ. ਰਵੀ ਬਿਆਲਾ ਆਦਿ ਆਗੂ ਵੀ ਮੌਜੂਦ ਸਨ।

ਇਸ ਮੌਕੇ ਹਮਾਇਤ ਲਈ ਬ੍ਰਾਹਮਣ ਸਭਾ ਦਾ ਧੰਨਵਾਦ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਰਬ ਸਾਂਝੀਵਾਲਾਤ ਦੀ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਸਰਕਾਰ ਆਉਣ ਤੋਂ ਬਾਅਦ ਇਕ ਡਿਪਟੀ ਸੀ ਐਮ ਹਿੰਦੂ ਭਾਈਚਾਰੇ ਵਿਚੋਂ ਬਣਾਇਆ ਜਾਵੇਗਾ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਜਲਦੀ ਤੋਂ ਜਲਦੀ ਬ੍ਰਾਹਮਣ ਭਲਾਈ ਬੋਰਡ ਦਾ ਗਠਨ ਕੀਤਾ ਜਾਵੇਗਾ ਜਿਸ ਲਈ ਸਾਰੀ ਗ੍ਰਾਂਟ ਤੇ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਰਕਾਰ ਮਜੀਠੀਆ ਨੇ ਇਹ ਵੀ ਕਿਹਾ ਕਿ ਬ੍ਰਾਹਮਣ ਸਭਾ ਪੰਜਾਬ ਵੱਲੋਂ ਅੱਜ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਮਦਦ ਕਰਨ ਦੇ ਐਲਾਨ ਨਾਲ ਗਠਜੋੜ ਨੁੰ ਬਹੁਤ ਵੱਡੀ ਮਜ਼ਬੂਤੀ ਮਿਲੀ ਹੈ ਤੇ ਵੱਖ ਵੱਖ ਵਰਗਾਂ ਦੀ ਹਮਾਇਤ ਦੀ ਬਦੌਲਤ ਇਸ ਵਾਰ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਜਿੱਤ ਯਕੀਨੀ ਮਿਲੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget