ਪੜਚੋਲ ਕਰੋ

ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ : ਅਮਨ ਅਰੋੜਾ

 ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਸੰਪੰਨ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ।

ਚੰਡੀਗੜ੍ਹ : ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਸੰਪੰਨ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ। ਇਹ ਗੱਲ ਪੰਜਾਬ ਦੇ ਨਵੇਂ ਬਣੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੇ।

ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਵਾਤਾਵਰਣ ਪੱਖੀ ਮਾਹੌਲ ਸਿਰਜਣ ਅਤੇ ਊਰਜਾ ਦੇ ਰਵਾਇਤੀ ਸਰੋਤਾਂ ਦੇ ਨਾਲ ਆਧੁਨਿਕ ਸਰੋਤਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਵੀਂ ਊਰਜਾ ਦੇ ਸੋਮੇ ਜਿਵੇਂ ਕਿ ਸੋਲਰ, ਬਾਇਓ ਮਾਸ ਤੇ ਹਾਈਡਲ ਪ੍ਰਾਜੈਕਟਾਂ ਨੂੰ ਸਥਾਪਤ ਕਰਕੇ ਇਸ ਦੇ ਪ੍ਰਚਾਰ ਤੇ ਪਸਾਰ ਉਤੇ ਧਿਆਨ ਦੇਣ ਲਈ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਅੱਜ ਆਲਮੀ ਸਮੱਸਿਆ ਬਣ ਗਿਆ ਹੈ। ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਮਾਹੌਲ ਅਤੇ ਸ਼ੁੱਧ ਵਾਤਾਵਾਰਣ ਦਿੱਤਾ ਜਾਵੇ ਜਿਸ ਲਈ ਊਰਜਾ ਦੇ ਰਵਾਇਤੀ ਸੋਮਿਆਂ ਤੋਂ ਅੱਗੇ ਵਧਦਿਆਂ ਨਵੇਂ ਸਰੋਤਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਵੀ ਇਸ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਦੇਸ਼ ਨਵੀਂ ਊਰਜਾ ਦੇ ਖੇਤਰ ਉਤੇ ਧਿਆਨ ਦੇ ਰਹੇ ਹਨ।

ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨਵੀਂ ਊਰਜਾ ਦੇ ਨਵੇਂ ਪ੍ਰਾਜੈਕਟ ਲਗਾਉਣ ਲਈ ਇਸ ਦੇ ਰਾਹ ਤਲਾਸ਼ਣ ਅਤੇ ਇਸ ਸੰਬੰਧੀ ਵਿਆਪਕ ਵਿਸਥਾਰਤ ਰਿਪੋਰਟ ਬਣਾਉਣ ਲਈ ਕਿਹਾ।ਇਸ ਮੌਕੇ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ ਤੇ ਪੇਡਾ ਦੇ ਸੀ.ਈ.ਓ. ਸੁਮੀਤ ਜਾਰੰਗਲ ਵੀ ਹਾਜ਼ਰ ਸਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Embed widget