ਪੜਚੋਲ ਕਰੋ

ਹੁਣ ਮੈਰਿਜ ਪੈਲੇਸਾਂ 'ਚ ਨਹੀਂ ਜਾਵੇਗਾ ਅਸਲਾ , ਜ਼ਿਲ੍ਹਾ ਮੈਜਿਸਟ੍ਰੇਟ ਨੇ ਲਈ ਪਾਬੰਦੀ

ਐਸ.ਏ.ਐਸ ਨਗਰ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜਾਦਾ ਅਜੀਤ ਸਿੰਘ ਨਗਰ ਸ੍ਰੀ ਅਮਿਤ ਤਲਵਾੜ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਵਿੱਚ ...

ਐਸ.ਏ.ਐਸ ਨਗਰ, 21 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜਾਦਾ ਅਜੀਤ ਸਿੰਘ ਨਗਰ ਸ੍ਰੀ ਅਮਿਤ ਤਲਵਾੜ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਹੁਕਮ ਕੀਤੇ ਹਨ ਕਿ ਜੇ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰਨਗੇ।
ਇਹ ਹੁਕਮ ਮਿਤੀ 19 ਜੂਨ 2022 ਤੱਕ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਲਾਗੂ ਰਹਿਣਗੇ।

ਮਾਸਕ ਸੰਬੰਧੀ ਨਵੀਆਂ ਹਦਾਇਤਾਂ -

ਜ਼ਿਲ੍ਹਾ ਮੈਜਿਸਟਰੇਟ ਨੇ ਮਾਸਕ ਸੰਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਹਨ । ਜਾਰੀ ਹਦਾਇਤਾਂ ਅਨੁਸਾਰ ਭੀੜ ਭਾੜ ਵਾਲੀਆਂ ਥਾਂਵਾਂ ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ ਜਦ ਕਿ ਬੰਦ ਥਾਂਵਾਂ ਜਿਵੇਂ ਜਨਤਕ ਟਰਾਂਸਪੋਰਟ ਜਿਵੇਂ ਬੱਸ, ਟ੍ਰੇਨ, ਹਵਾਈ ਜਹਾਜ, ਟੈਕਸੀ ਆਦਿ, ਸਿਨੇਮਾ ਹਾਲ, ਸੌਪਿੰਗ ਮਾਲ, ਡਿਪਾਰਟਮੈਂਟਰ ਸਟੋਰ, ਕਲਾਸਰੂਮ, ਦਫ਼ਤਰਾਂ ਦੇ ਕਮਰੇ, ਇਨਡੋਰ ਇੱਕਠ ਆਦਿ ਥਾਂਵਾਂ ਤੇ ਮਾਸਕ ਪਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮ ਨੂੰ ਪਾਲਣ ਕਰਨ ਲਈ ਵੀ ਕਿਹਾ ਗਿਆ ਹੈ।

ਇਸ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਉਪਰੋਕਤ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ ਦੇ ਉਪਬੰਧ 2005 ਅਤੇ ਇੰਡੀਅਨ ਪੀਨਲ ਕੋਡ, 1860 ਅਧੀਨ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਕਾਂਗਰਸ ਵੰਡਿਆ ਹੋਇਆ ਤੇ ਕਲੇਸ਼ ਗ੍ਰਸਤ ਘਰ, ਪੰਜਾਬ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਿਕਾਰਿਆ : ਮਾਲਵਿੰਦਰ ਸਿੰਘ ਕੰਗ

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget