ਪੜਚੋਲ ਕਰੋ

Punjab Weather Update: ਹੁਣ ਸੋਚ ਸਮਝ ਕੇ ਨਿਕਲਿਓ ਘਰੋਂ, ਸੜਕਾਂ 'ਤੇ ਕੁਝ ਵੀ ਨਜ਼ਰ ਨਹੀਂ ਆਏਗਾ, ਮੌਸਮ ਵਿਭਾਗ ਦਾ ਅਲਰਟ

ਪੰਜਾਬ ਅਗਲੇ ਕੁਝ ਦਿਨ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪੇਟਿਆ ਜਾਏਗਾ। ਸੜਕਾਂ ਉਪਰ ਵਿਜ਼ੀਬਿਲਟੀ ਜ਼ੀਰੋ ਤੋਂ 50 ਮੀਟਰ ਤੱਕ ਰਹਿ ਜਾਏਗੀ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

Punjab Weather Update: ਪੰਜਾਬ ਅਗਲੇ ਕੁਝ ਦਿਨ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪੇਟਿਆ ਜਾਏਗਾ। ਸੜਕਾਂ ਉਪਰ ਵਿਜ਼ੀਬਿਲਟੀ ਜ਼ੀਰੋ ਤੋਂ 50 ਮੀਟਰ ਤੱਕ ਰਹਿ ਜਾਏਗੀ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਸੜਕਾਂ ਉਪਰ ਵਾਹਨ ਧਿਆ ਨਾਲ ਚਲਾਉਣ ਲਈ ਸਲਾਹ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਜਿੰਨਾ ਚਿਰ ਬਾਰਸ਼ ਨਹੀਂ ਹੁੰਦੀ, ਓਨੇ ਦਿਨ ਸੰਘਣੀ ਧੁੰਦ ਦਾ ਕਹਿਰ ਰਹਿ ਸਕਦਾ ਹੈ। 

ਹੋਰ ਪੜ੍ਹੋ : Punjab Bandh: ਕਿਸਾਨ ਅੰਦੋਲਨ ਹੋਵੇਗਾ ਤੇਜ਼, 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ

ਮੌਸਮ ਵਿਭਾਗ ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਤੇ ਠੰਢ ਕਾਂਬਾ ਛੇੜ ਰਹੀ ਹੈ। ਇਸ ਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ। ਪਿਛਲੇ ਦਿਨਾਂ 'ਚ ਹਵਾ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ। ਇਸ ਕਾਰਨ ਧੁੰਦ ਦਾ ਕਹਿਰ ਵਧ ਗਿਆ ਹੈ।

ਇਸ ਦਾ ਮਤਲਬ ਹੈ ਕਿ ਹੁਣ ਅਗਲੇ ਦਿਨੀਂ ਪੰਜਾਬ ਤੇ ਮੈਦਾਨੀ ਇਲਾਕਿਆਂ 'ਚ ਧੁੰਦ ਦਾ ਕਹਿਰ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਤੇ ਫਰੀਦਕੋਟ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ। ਉੱਤਰੀ ਭਾਰਤ 'ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ। ਜਦੋਂਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget