ਪੜਚੋਲ ਕਰੋ

Weather alert- ਅੱਜ ਸ਼ਾਮ ਤੋਂ ਪੰਜਾਬ ਵਿਚ ਬਦਲੇਗਾ ਮੌਸਮ, ਇਨ੍ਹਾਂ ਖੇਤਰਾਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ

Weather alert: ਮਾਨਸੂਨ ਦੀ ਵਾਪਸੀ ਉਤੇ ਲੋਕ ਹੀ ਨਹੀਂ ਸਗੋਂ ਮੌਸਮ ਵਿਗਿਆਨੀ ਵੀ ਨਜ਼ਰ ਰੱਖ ਰਹੇ ਹਨ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Weather alert: ਮਾਨਸੂਨ ਦੀ ਵਾਪਸੀ ਉਤੇ ਲੋਕ ਹੀ ਨਹੀਂ ਸਗੋਂ ਮੌਸਮ ਵਿਗਿਆਨੀ ਵੀ ਨਜ਼ਰ ਰੱਖ ਰਹੇ ਹਨ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਵੀ ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ 16 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਦਿੱਤਾ ਹੈ। ਅੱਜ ਪੰਜਾਬ, ਕੇਰਲ, ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੜੀਸਾ ਅਤੇ ਗੋਆ ਵਿੱਚ ਭਾਰੀ ਬਾਰਿਸ਼ ਹੋਵੇਗੀ।

ਪੰਜਾਬ ਵਿੱਚ ਗਰਜ ਦੇ ਨਾਲ ਭਾਰੀ ਮੀਂਹ 

ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ ਤੋਂ ਮੱਧ ਪ੍ਰਦੇਸ਼, ਪੱਛਮੀ ਰਾਜਸਥਾਨ, ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਬਿਹਾਰ, ਹਰਿਆਣਾ ਅਤੇ ਪੰਜਾਬ ਵਿੱਚ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਅਤੇ ਬੰਗਾਲ ਦੀ ਖਾੜੀ ਵਿੱਚ ਵੀ ਇੱਕ ਘੱਟ ਦਬਾਅ ਬਣ ਰਿਹਾ ਹੈ। ਇਸ ਦੇ ਦੋਵੇਂ ਪੁਆਇੰਟ ਇਨ੍ਹਾਂ ਰਾਜਾਂ ਵਿੱਚੋਂ ਲੰਘ ਰਹੇ ਹਨ।

ਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਸੋਮਵਾਰ 23 ਸਤੰਬਰ ਤੋਂ ਮਾਨਸੂਨ ਦੇ ਵਾਪਸ ਹਟਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਤੋਂ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਕੁਝ ਰਾਜਾਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਮੌਸਮ ਵਿਭਾਗ ਨੇ ਕਿਹਾ ਕਿ 23 ਸਤੰਬਰ ਨੂੰ ਪੱਛਮੀ ਰਾਜਸਥਾਨ ਅਤੇ ਕੱਛ ਦੇ ਕੁਝ ਹਿੱਸਿਆਂ ਦੇ ਨੇੜੇ ਦੱਖਣ-ਪੱਛਮੀ ਮਾਨਸੂਨ ਦੇ ਵਾਪਸ ਜਾਣ ਲਈ ਅਨੁਕੂਲ ਹਾਲਾਤ ਬਣ ਰਹੇ ਹਨ। ਉਸੇ ਸਮੇਂ, ਬੰਗਾਲ ਦੀ ਖਾੜੀ ਵਿੱਚ ਦੋ ਚੱਕਰਵਾਤੀ ਸਰਕੂਲੇਸ਼ਨ ਬਣ ਰਹੇ ਹਨ।

ਮੌਸਮ ਵਿਭਾਗ ਨੇ ਅਗਲੇ ਹਫ਼ਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਵੀ ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ 16 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਦਿੱਤਾ ਹੈ। ਅੱਜ ਕੇਰਲ, ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੜੀਸਾ ਅਤੇ ਗੋਆ ਵਿੱਚ ਭਾਰੀ ਬਾਰਿਸ਼ ਹੋਵੇਗੀ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਵੱਲੋਂ 4 ਮੰਤਰੀਆਂ ਦੀ ਛੁੱਟੀ, 5 ਨਵੇਂ ਚਿਹਰੇ ਕੈਬਨਿਟ 'ਚ ਸ਼ਾਮਲ

ਮੱਧ ਭਾਰਤ ਵਿੱਚ ਭਾਰੀ ਮੀਂਹ
IMD ਨੇ ਸੋਮਵਾਰ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਆਈਐਮਡੀ ਦੀ ਮੰਨੀਏ ਤਾਂ ਸੋਮਵਾਰ ਨੂੰ ਲਗਭਗ ਪੂਰੇ ਪ੍ਰਾਇਦੀਪ ਭਾਰਤ, ਮੱਧ ਭਾਰਤ ਅਤੇ ਉੱਤਰੀ ਭਾਰਤ ਵਿੱਚ ਭਾਰੀ ਬਾਰਿਸ਼ ਹੋਵੇਗੀ। ਆਈਐਮਡੀ ਨੇ ਕੋਂਕਣ ਤੱਟ, ਕੇਰਲ, ਅੰਦਰੂਨੀ ਕਰਨਾਟਕ, ਮਹਾਰਾਸ਼ਟਰ, ਦੱਖਣੀ ਗੁਜਰਾਤ, ਵਿਦਰਭ, ਤੇਲੰਗਾਨਾ, ਉੱਤਰੀ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਉੜੀਸਾ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਉੱਤਰ ਪੂਰਬੀ ਰਾਜ ਲਈ ਬਾਰਿਸ਼ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Advertisement
ABP Premium

ਵੀਡੀਓਜ਼

ਪੂਨਮ ਢਿੱਲੋਂ ਨੂੰ ਦੀਵਾਲੀ ਦਾ ਅਨੋਖਾ ਚਾਅਸਾਰਾ ਗੁਰਪਾਲ ਨੂੰ ਦੀਵਾਲੀ ਤੇ ਕਿਸਨੇ ਕਿਹਾ ਬੰਬਨੀਰੂ ਬਾਜਵਾ ਨੇ ਦੀਵਾਲੀ ਤੇ ਆਹ ਕੀ ਕੀਤਾ !! ਪਈ ਕੁੱਟCM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | Paddy

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Embed widget