ਪੜਚੋਲ ਕਰੋ

ਭਲਕੇ ਰਹਿਣਾ ਤਿਆਰ ਕਿਉਂਕਿ ਬਦਲ ਰਿਹਾ ਮੌਸਮ ਦਾ ਮਿਜਾਜ਼

ਬੀਤੇ ਕੁਝ ਦਿਨਾਂ ਤੋਂ ਜਾਰੀ ਬਰਸਾਤ ਕਾਰਨ ਮੌਸਮ ਵਿੱਚ ਬਣੀ ਠੰਢਕ ਹੁਣ ਉੱਡਪੁੱਡ ਸਕਦੀ ਹੈ। ਨਿਜੀ ਮੌਸਮ ਏਜੰਸੀ ਸਕਾਈਮੈਟ ਮੁਤਾਬਕ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਕੋਈ ਖ਼ਾਸ ਮੌਸਮੀ ਹਲਚਲ ਨਹੀਂ ਦੇਖੀ ਜਾ ਰਹੀ।

ਨਵੀਂ ਦਿੱਲੀ: ਬੀਤੇ ਕੁਝ ਦਿਨਾਂ ਤੋਂ ਜਾਰੀ ਬਰਸਾਤ ਕਾਰਨ ਮੌਸਮ ਵਿੱਚ ਬਣੀ ਠੰਢਕ ਹੁਣ ਉੱਡਪੁੱਡ ਸਕਦੀ ਹੈ। ਨਿਜੀ ਮੌਸਮ ਏਜੰਸੀ ਸਕਾਈਮੈਟ ਮੁਤਾਬਕ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਕੋਈ ਖ਼ਾਸ ਮੌਸਮੀ ਹਲਚਲ ਨਹੀਂ ਦੇਖੀ ਜਾ ਰਹੀ। ਪੰਜਾਬ ਸਮੇਤ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਆਸਮਾਨ ਵੀ ਸਾਫ ਰਹਿਣ ਦੀ ਆਸ ਹੈ, ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ, ਪੰਜਾਬ ਵਿੱਚ ਬੀਤੇ ਦਿਨਾਂ ਵਿੱਚ ਹੋਈ ਬਰਸਾਤ ਕਾਰਨ ਕਈ ਦਰਿਆਈ ਇਲਾਕੇ ਕਾਫੀ ਮੁਸੀਬਤ ਵਿੱਚ ਹਨ। ਹੋਰ ਮੀਂਹ ਨਾ ਪੈਣ ਕਾਰਨ ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਰਾਵੀ ਦਰਿਆ ਵਿੱਚ ਆਏ ਪਾਣੀ ਤੋਂ ਪੀੜਤ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਦੇਖੋ ਵੀਡੀਓ-

ਟਾਪ ਹੈਡਲਾਈਨ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget