ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਮੀਂਹ, ਹਨ੍ਹੇਰੀ ਤੇ ਝੱਖੜ ਦੀ ਚੇਤਾਵਨੀ, ਪੰਜਾਬ 'ਚ ਅੱਜ ਬਾਰਸ਼

ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਬਿਹਾਰ ’ਚ ਵੀ ਹਲਕੀ ਵਰਖਾ ਦੀ ਸੰਭਾਵਨਾ ਪਹਿਲਾਂ ਹੀ ਪ੍ਰਗਟਾਈ ਜਾ ਚੁੱਕੀ ਹੈ।

ਨਵੀਂ ਦਿੱਲੀ: ਮੌਸਮ ’ਚ ਹੁਣ ਤੇਜ਼ੀ ਨਾਲ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਜੰਮੂ-ਕਸ਼ਮੀਰ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਪੱਛਮੀ ਗੜਬੜੀ ਵਾਲਾ ਮਾਹੌਲ ਬਣ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਦਰਮਿਆਨੇ ਹਿੱਸੇ ’ਚ ਚੱਕਰਵਾਤੀ ਹਵਾਵਾਂ ਦਾ ਖੇਤਰ ਵੀ ਬਣਿਆ ਹੋਇਆ ਹੈ। ਇਸੇ ਕਾਰਨ ਭਾਰਤ ਦੇ ਕਈ ਰਾਜਾਂ ਵਿੱਚ ਹਨ੍ਹੇਰੀ-ਝੱਖੜ ਝੁੱਲਣ ਦੇ ਨਾਲ-ਨਾਲ ਮੀਂਹ ਦੇ ਆਸਾਰ ਬਣੇ ਹੋਏ ਹਨ। ਅੱਜ ਪੰਜਾਬ ਦੇ ਕਈ ਇਲਾਕਿਆਂ ’ਚ ਤੜਕੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ।

ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਬਿਹਾਰ ’ਚ ਵੀ ਹਲਕੀ ਵਰਖਾ ਦੀ ਸੰਭਾਵਨਾ ਪਹਿਲਾਂ ਹੀ ਪ੍ਰਗਟਾਈ ਜਾ ਚੁੱਕੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (Indian Meterological Department) ਦੇ ਪੂਰਵ ਅਨੁਮਾਨ ਅਨੁਸਾਰ ਅੱਜ ਭਾਵ ਸ਼ੁੱਕਰਵਾਰ ਨੂੰ ਦਿੱਲੀ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਿਨ ਭਰ ਅੰਸ਼ਕ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਅੱਜ ਦਿੱਲੀ ’ਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਨਾਲ ਤਾਪਮਾਨ ’ਚ ਕੁਝ ਕਮੀ ਆਵੇਗੀ ਤੇ ਗਰਮੀ ਤੋਂ ਰਾਹਤ ਮਿਲੇਗੀ। ‘ਸਕਾਈਮੈਟ ਵੈਦਰ’ ਅਨੁਸਾਰ ਪਹਾੜਾਂ ਉੱਤੇ ਇੱਕ ਵਾਰ ਫਿਰ ਪੱਛਮੀ ਗੜਬੜੀ ਮੁੜ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ’ਚ ਵੇਖਣ ਨੂੰ ਮਿਲੇਗਾ। ਦਿੱਲੀ ਤੋਂ ਇਲਾਵਾ ਪੰਜਾਬ ਤੇ ਹਰਿਆਣਾ ’ਚ ਵੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

ਮੌਸਮ ਵਿਭਾਗ ਅਨੁਸਾਰ ਝਾਰਖੰਡ, ਪੱਛਮੀ ਬੰਗਾਲ, ਓੜੀਸ਼ਾ, ਛੱਤੀਸਗੜ੍ਹ, ਵਿਦਰਭ, ਤੇਲੰਗਾਨਾ, ਤੱਟੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਤਾਮਿਲ ਨਾਡੂ, ਪੁੱਡੂਚੇਰੀ, ਕੇਰਲ ’ਚ ਵੀ ਵਰਖਾ ਹੋ ਸਕਦੀ ਹੈ। ਉੱਧਰ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਿਮ ’ਚ ਵੀ ਮੀਂਹ ਦੇ ਆਸਾਰ ਹਨ। ਵਿਭਾਗ ਨੇ ਇਨ੍ਹਾਂ ਸਾਰੇ ਰਾਜਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਟਾਪ ਹੈਡਲਾਈਨ

ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget