ਪੜਚੋਲ ਕਰੋ

ਮੌਸਮ ਵਿਭਾਗ ਦੀ ਚੇਤਾਵਨੀ, ਕਿਸਾਨਾਂ ਦੇ ਸੂਤੇ ਸਾਹ

ਪਿਛਲੇ ਕੁਝ ਦਿਨ ਮੌਸਮ ਸਾਫ ਰਹਿਣ ਮਗਰੋਂ ਇੱਕ ਵਾਰ ਫਿਰ ਬੱਦਲਵਾਈ ਹੋ ਗਈ ਹੈ। ਕਈ ਥਾਵਾਂ ਤੇ ਮੀਂਹ ਕਾਰਨ ਤਾਪਮਾਨ ਹੇਠਾਂ ਵੀ ਡਿੱਗਦਾ ਦਿਖਾਈ ਦੇ ਰਿਹਾ ਹੈ।

ਚੰਡੀਗੜ੍ਹ: ਪਿਛਲੇ ਕੁਝ ਦਿਨ ਮੌਸਮ ਸਾਫ ਰਹਿਣ ਮਗਰੋਂ ਇੱਕ ਵਾਰ ਫਿਰ ਬੱਦਲਵਾਈ ਹੋ ਗਈ ਹੈ। ਕਈ ਥਾਵਾਂ ਤੇ ਮੀਂਹ ਕਾਰਨ ਤਾਪਮਾਨ ਹੇਠਾਂ ਵੀ ਡਿੱਗਦਾ ਦਿਖਾਈ ਦੇ ਰਿਹਾ ਹੈ। ਕਈ ਰਾਜਾਂ 'ਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਲੰਘੀ ਰਾਤ ਮੀਂਹ ਵੀ ਪੈ ਚੁੱਕਾ ਹੈ। ਸ਼ੁੱਕਰਵਾਰ ਨੂੰ ਫਿਰ ਤੋਂ ਕਈ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ। ਮੌਸਮ ਵਿਭਾਗ ਨੇ ਆਉਣ ਵਾਲੇ ਪੰਜ ਦਿਨਾਂ ਲਈ ਕਈ ਥਾਵਾਂ 'ਤੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ, ਕਈ ਦਿਨਾਂ ਲਈ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋ ਗਿਆ। ਦੋ ਦਿਨ ਅਸਮਾਨ ਵਿੱਚ ਬੱਦਲਵਾਈ ਰਹਿਣ ਤੋਂ ਬਾਅਦ ਕਈਂ ਥਾਵਾਂ ਤੇ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਅਸਮਾਨੀ ਗਰਜ ਦੇ ਨਾਲ ਬੱਦਲਵਾਈ ਹੋਈ ਤੇ ਫਿਰ ਜ਼ੋਰਦਾਰ ਬਾਰਸ਼ ਸ਼ੁਰੂ ਹੋਈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੂਰਾ ਦਿਨ ਮੌਸਮ ਇਸੇ ਤਰ੍ਹਾਂ ਰਹੇਗਾ। ਵਿਭਾਗ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਪੱਛਮੀ ਗੜਬੜ ਕਾਰਨ ਅਗਲੇ ਕੁਝ ਦਿਨਾਂ ਲਈ ਮੌਸਮ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਦਾ ਬੁਲੇਟਿਨ ਜਾਰੀ ਕਰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਤੂਫਾਨ ਤੇ ਗੜ੍ਹੇਮਾਰੀ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਉਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਮੱਧ ਪ੍ਰਦੇਸ਼, ਓਡੀਸ਼ਾ ਤੇ ਸਿੱਕਮ, ਅਸਾਮ, ਮੇਘਾਲਿਆ, ਛੱਤੀਸਗੜ ਅਤੇ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ 'ਤੇ ਬਿਜਲੀ ਦੀ ਗਰਜ ਨਾਲ ਗੜੇਮਾਰੀ ਤੇ ਤੇਜ਼ ਹਵਾ ਆਉਣ ਦੀ ਉਮੀਦ ਵੀ ਜਤਾਈ ਹੈ।

ਟਾਪ ਹੈਡਲਾਈਨ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget