ਪੜਚੋਲ ਕਰੋ

ਕਹਿਰ ਦੀ ਗਰਮੀ ਤੋਂ ਮੌਨਸੂਨ ਦੇਵੇਗਾ ਰਾਹਤ, ਮੌਸਮ ਵਿਭਾਗ ਦੀ ਭਵਿੱਖਬਾਣੀ

ਆਉਂਦੇ ਦਿਨਾਂ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ। ਪੰਜਾਬ 'ਚ ਅੱਜ ਕਈ ਥਾਈਂ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਸਵੇਰ ਸਮੇਂ ਕੁਝ ਬੱਦਲਵਾਈ ਹੋਣ ਕਾਰਨ ਤਾਪਮਾਨ 'ਚ ਥੋੜ੍ਹੀ ਜਿਹੀ ਗਿਰਾਵਟ ਸੀ। ਉਧਰ ਦਿੱਲੀ 'ਚ ਕਈ ਥਾਈਂ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੀ ਪਾਰ ਪਹੁੰਚ ਗਿਆ।

ਚੰਡੀਗੜ੍ਹ: ਜੂਨ ਮਹੀਨੇ ਕੁਝ ਠੰਢਕ ਨਾਲ ਹੋਈ ਸ਼ੁਰੂਆਤ ਅੱਧ 'ਚ ਜਾ ਕੇ ਕੜਾਕੇ ਦੀ ਗਰਮੀ 'ਚ ਬਦਲ ਗਈ। ਇਨ੍ਹਾਂ ਦਿਨਾਂ 'ਚ ਪੈ ਰਹੀ ਕਹਿਰ ਦੀ ਗਰਮੀ ਨੇ ਲੋਕਾਂ ਦਾ ਜਿਉਣਾ ਬੇਹਾਲ ਕੀਤਾ ਹੋਇਆ। ਦਿਨ ਛਿਪਣ ਤਕ ਤਪਦਾ ਸੇਕ ਬਰਕਰਾਰ ਰਹਿੰਦਾ ਹੈ। ਅਜਿਹੇ 'ਚ 25 ਜੂਨ ਨੂੰ ਮਾਨਸੂਨ ਪਹੁੰਚਣ ਦੀ ਉਮੀਦ ਹੈ।

ਆਉਂਦੇ ਦਿਨਾਂ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ। ਪੰਜਾਬ 'ਚ ਅੱਜ ਕਈ ਥਾਈਂ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਸਵੇਰ ਸਮੇਂ ਕੁਝ ਬੱਦਲਵਾਈ ਹੋਣ ਕਾਰਨ ਤਾਪਮਾਨ 'ਚ ਥੋੜ੍ਹੀ ਜਿਹੀ ਗਿਰਾਵਟ ਸੀ। ਉਧਰ ਦਿੱਲੀ 'ਚ ਕਈ ਥਾਈਂ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੀ ਪਾਰ ਪਹੁੰਚ ਗਿਆ।

ਇਨ੍ਹਾਂ ਦਿਨਾਂ 'ਚ ਗਰਮੀ ਏਨੀ ਪੈ ਰਹੀ ਕਿ ਪੱਖੇ-ਕੂਲਰ ਬੇਅਸਰ ਹਨ ਤੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਮੌਸਮ ਵਿਭਾਗ ਨੇ ਤਪਦੀ ਗਰਮੀ ਦੌਰਾਨ ਆਉਂਦੇ ਸੱਤ ਦਿਨਾਂ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਦੇ ਮੁਤਾਬਕ ਸ਼ਨੀਵਾਰ ਤੇ ਐਤਵਾਰ ਹਲਕੀ ਬੂੰਦਾਬਾਦੀ ਦੇ ਆਸਾਰ ਹਨ। 22 ਜੂਨ ਨੂੰ ਬਾਰਸ਼ ਦੀ ਸੰਭਾਵਨਾ ਹੈ ਜਿਸ ਨਾਲ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ।

ਉਧਰ ਚੰਡੀਗੜ੍ਹ-ਮੁਹਾਲੀ 'ਚ ਅੱਜ ਪਏ ਮੀਂਹ ਨੇ ਲੋਕਾਂ ਨੂੰ ਕੁਝ ਹੱਦ ਤਕ ਗਰਮੀ ਤੋਂ ਰਾਹਤ ਦਿੱਤੀ ਹੈ। ਤਪਦੀ ਗਰਮੀ 'ਚ ਹੁਣ ਲੋਕਾਂ ਦੀ ਟੇਕ ਮੌਨਸੂਨ 'ਤੇ ਹੈ।

ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ ਚੀਨੀ ਫ਼ੌਜ ਨਾਲ ਲੋਹਾ ਲੈਣ ਵਾਲੇ ਪੰਜਾਬੀ ਜਵਾਨਾਂ ਖ਼ਾਤਰ ਕੈਪਟਨ ਨੇ ਬਦਲੇ ਨਿਯਮ ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget