ਪੜਚੋਲ ਕਰੋ

Weather Punjab: ਆ ਗਿਆ ਮੌਸਮ ਵਿਭਾਗ ਦਾ ਇੱਕ ਹੋਰ ਅਲਰਟ, ਪੰਜਾਬ ਦੇ ਮੌਸਮ ਦਾ ਜਾਣੋਂ ਹਾਲ, ਕੱਲ੍ਹ ਤੋਂ ਕਿਵੇਂ ਦੀ ਹੋਵੇਗੀ ਦੁਪਹਿਰ ਤੇ ਰਾਤ

Weather Forecast Punjab:

Weather Forecast Punjab: ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਬਿਜਲੀ ਵੀ ਚਮਕੇਗੀ। 

ਹਲਾਂਕਿ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਇਸ ਦੌਰਾਨ ਬੱਦਲ ਛਾਏ ਰਹਿਣਗੇ ਪਰ 4 ਜ਼ਿਲਿਆਂ ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ 'ਚ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਇਸ ਦੇ ਨਾਲ ਹੀ ਭਲਕੇ ਤੋਂ ਪੂਰੇ ਸੂਬੇ ਵਿੱਚ ਮੌਸਮ ਸਾਫ਼ ਹੋ ਜਾਵੇਗਾ। ਇਸ ਤੋਂ ਬਾਅਦ 19 ਅਪ੍ਰੈਲ ਤੱਕ ਕੋਈ ਅਲਰਟ ਨਹੀਂ ਹੈ।

ਮੌਸਮ ਵਿੱਚ ਇਸ ਤਰ੍ਹਾਂ ਦੀ ਤਬਦੀਲੀ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਆਈ ਹੈ। ਜਨਵਰੀ ਤੋਂ ਹੁਣ ਤੱਕ ਮੌਸਮ ਚਾਰ ਵਾਰ ਬਦਲ ਚੁੱਕਾ ਹੈ। ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ 3.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 3.8 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33 ਡਿਗਰੀ ਦਰਜ ਕੀਤਾ ਗਿਆ। ਜਦਕਿ ਜਲੰਧਰ ਦਾ ਤਾਪਮਾਨ 29.1 ਡਿਗਰੀ ਦਰਜ ਕੀਤਾ ਗਿਆ।  ਜੇਕਰ ਸੂਬੇ ਦੇ ਵੱਡੇ ਸ਼ਹਿਰਾਂ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਮੁਹਾਲੀ ਵਿੱਚ 31.4 ਡਿਗਰੀ, ਅੰਮ੍ਰਿਤਸਰ ਵਿੱਚ 30.3 ਅਤੇ ਲੁਧਿਆਣਾ ਵਿੱਚ 31.4 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਖਰਾਬ ਮੌਸਮ ਦੀ ਸਥਿਤੀ 'ਚ ਲੋਕਾਂ ਨੂੰ ਕੁਝ ਸਾਵਧਾਨੀ ਵਰਤਣੀ ਪਵੇਗੀ। ਕਿਸਾਨਾਂ ਨੂੰ ਵੱਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਂ 'ਤੇ ਰੱਖਣਾ ਹੋਵੇਗਾ। ਖੇਤਾਂ ਨੂੰ ਪਾਣੀ ਨਹੀਂ ਲਾਉਣਾ ਪਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget