ਪੜਚੋਲ ਕਰੋ

Weather Forecast: ਮੁੜ ਬਦਲ ਰਿਹਾ ਮੌਸਮ, 28 ਮਾਰਚ ਤੱਕ ਦੀ ਜਾਣਕਾਰੀ ਆਈ ਸਾਹਮਣੇ, ਗਰਮੀ ਤੋਂ ਹਾਲੇ ਰਾਹਤ ਬਾਅਦ 'ਚ ਬਣੇਗੀ ਆਫ਼ਤ 

Weather Forecast Punjab: ਮੌਸਮ ਵਿਭਾਗ ਅਨੁਸਾਰ 26 ਤੋਂ 28 ਮਾਰਚ ਤੱਕ ਕੁਝ ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀ

Weather Forecast Punjab: ਮਾਰਚ ਦਾ ਮਹੀਨਾ ਖਤਮ ਹੋ ਗਿਆ ਹੈ ਅਤੇ ਪਹਾੜਾਂ 'ਤੇ ਬਰਫਬਾਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਪਿਛਲੇ 24 ਘੰਟਿਆਂ ਦੌਰਾਨ ਲਾਹੌਲ-ਸਪੀਤੀ ਦੀਆਂ ਉੱਚੀਆਂ ਚੋਟੀਆਂ 'ਤੇ ਹਲਕੀ ਬਰਫਬਾਰੀ ਹੋਈ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਵੈਸਟਰਨ ਡਿਸਟਰਬੈਂਸ ਦਾ ਹਲਕਾ ਅਸਰ ਬੀਤੇ ਦਿਨ ਐਤਵਾਰ ਨੂੰ ਵੀ ਪੰਜਾਬ ਵਿੱਚ ਦੇਖਣ ਨੂੰ ਮਿਲਿਆ ਸੀ। ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ 'ਚ ਸਵੇਰੇ ਮੌਸਮ 'ਚ ਬਦਲਾਅ ਆਇਆ ਅਤੇ ਕਈ ਜਿਲ੍ਹਿਆਂ ਵਿੱਚ ਹਲਕੀ ਹਲਕੀ ਬਾਰਿਸ਼ ਵੀ ਹੋਈ। ਦੁਪਹਿਰ ਬਾਅਦ ਜਦੋਂ ਮੌਸਮ ਸਾਫ਼ ਹੋਇਆ ਤਾਂ ਤੇਜ਼ ਧੁੱਪ ਨਿਕਲੀ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 29 ਤੋਂ 32 ਡਿਗਰੀ ਦੇ ਵਿਚਕਾਰ ਰਿਹਾ।

ਮੌਸਮ ਵਿਭਾਗ ਅਨੁਸਾਰ 26 ਤੋਂ 28 ਮਾਰਚ ਤੱਕ ਕੁਝ ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀ, ਓਧਰ ਹਿਮਾਲਚ ਵਿੱਚ  ਸ਼ਿਮਲਾ, ਕੁਫਰੀ, ਨਲਦੇਹਰਾ ਵਿੱਚ ਵੀ ਹਲਕੀ ਬਾਰਿਸ਼ ਹੋਣ ਸੰਭਾਵਨਾ ਹੈ।

ਹਿਮਾਚਲ ਦੇ ਕੁਝ ਜ਼ਿਲ੍ਹਿਆਂ ਵਿੱਚ 26 ਤੋਂ 28 ਮਾਰਚ ਤੱਕ ਬਦਲਾਅ ਵੀ ਦੇਖਣ ਨੂੰ ਮਿਲੇਗਾ। ਇਸ ਕਾਰਨ ਦਿਨ ਵੇਲੇ ਇੱਥੇ ਵੀ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਵੀ ਸ਼ਿਮਲਾ, ਕੁਫਰੀ, ਨਲਦੇਹਰਾ ਵਿੱਚ ਵੀ ਹਲਕੀ ਬਾਰਿਸ਼ ਹੋਈ ਸੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget