ਪੜਚੋਲ ਕਰੋ

Punjab Weather Update: ਮੌਸਮ ਵਿਭਾਗ ਵੱਲੋਂ ਔਰੇਂਜ਼ ਅਲਰਟ ਜਾਰੀ...ਅਗਲੇ ਦੋ ਦਿਨ ਸਾਵਧਾਨ ਰਹਿਣ ਦੀ ਲੋੜ

Punjab Weather Update: ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀਆਂ ਰਿਪੋਰਟਾਂ ਹਨ। ਐਤਵਾਰ ਨੂੰ ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ

Punjab Weather Update: ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀਆਂ ਰਿਪੋਰਟਾਂ ਹਨ। ਐਤਵਾਰ ਨੂੰ ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ ਇੱਕ ਤੋਂ ਦੋ ਡਿਗਰੀ ਸੈਲਸੀਅਸ ਘੱਟ ਰਿਹਾ। 

ਮੌਸਮ ਵਿਭਾਗ ਨੇ 26 ਦਸੰਬਰ ਨੂੰ ਵੀ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਲੁਧਿਆਣਾ, ਪਟਿਆਲਾ, ਜਲੰਧਰ, ਰੋਪੜ, ਹੁਸ਼ਿਆਰਪੁਰ, ਪਠਾਨਕੋਟ, ਮੋਗਾ, ਬਠਿੰਡਾ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਕਮੀ ਦਰਜ ਕੀਤੀ ਜਾਵੇਗੀ। 


ਇਸ ਲਈ ਡਰਾਈਵਰਾਂ ਨੂੰ ਸਾਵਧਾਨ ਰਹਿਣ ਲਈ ਚੌਕਸ ਕੀਤਾ ਗਿਆ ਹੈ। ਬਹੁਤ ਜ਼ਿਆਦਾ ਧੁੰਦ ਵਿੱਚ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਹਾਲਾਂਕਿ ਸਵੇਰੇ 10 ਵਜੇ ਤੋਂ ਬਾਅਦ ਜ਼ਿਆਦਾਤਰ ਜ਼ਿਲ੍ਹਿਆਂ 'ਚ ਧੁੰਦ ਹਟ ਜਾਵੇਗੀ ਤੇ ਧੁੱਪ ਨਿਕਲਣ ਨਾਲ ਮੌਸਮ ਸਾਫ ਹੋ ਜਾਵੇਗਾ। ਵਿਭਾਗ ਦੀ ਭਵਿੱਖਬਾਣੀ ਮੁਤਾਬਕ 27 ਦਸੰਬਰ ਤੋਂ ਧੁੰਦ ਵਿੱਚ ਕਮੀ ਆਵੇਗੀ ਪਰ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਕਾਰਨ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.1 ਡਿਗਰੀ, ਅੰਮ੍ਰਿਤਸਰ 6.2, ਲੁਧਿਆਣਾ 6.6 , ਪਟਿਆਲਾ 7.2 , ਪਠਾਨਕੋਟ 7.8, ਫ਼ਰੀਦਕੋਟ 7 , ਗੁਰਦਾਸਪੁਰ 7, ਨਵਾਂ ਸ਼ਹਿਰ 8.1, ਬਰਨਾਲਾ 6.6, ਫ਼ਤਹਿਗੜ੍ਹ ਸਾਹਿਬ 8.8, ਫਿਰੋਜ਼ਪੁਰ 7.8 ਅਤੇ ਮੋਗਾ ਦਾ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ ਇਕ ਤੋਂ ਦੋ ਡਿਗਰੀ ਸੈਲਸੀਅਸ ਘੱਟ ਸੀ।

Read More: Shaheedi Jor Mel: ਫਤਹਿਗੜ੍ਹ ਸਾਹਿਬ 'ਚ ਵੱਡੀ ਸੰਗਤ ਦੀ ਆਮਦ ਨੂੰ ਦੇਖਦਿਆਂ ਕੰਟਰੋਲ ਰੂਮ ਤੇ ਐਮਰਜੈਂਸੀ ਫੋਨ ਨੰਬਰ ਹੋਏ ਜਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਨੇ ਹਰਜੋਤ ਕੌਰ ਲੋਹਟੀਆ ਨੂੰ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  
AAP ਨੇ ਹਰਜੋਤ ਕੌਰ ਲੋਹਟੀਆ ਨੂੰ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਬਠਿੰਡਾ ਜੇਲ੍ਹ ਤੋਂ ਹੋਏ ਰਿਹਾਅ , ਹਾਈਕੋਰਟ ਤੋਂ ਮਿਲੀ ਜ਼ਮਾਨਤ
AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਬਠਿੰਡਾ ਜੇਲ੍ਹ ਤੋਂ ਹੋਏ ਰਿਹਾਅ , ਹਾਈਕੋਰਟ ਤੋਂ ਮਿਲੀ ਜ਼ਮਾਨਤ
Barnala MC Elections : ਨਗਰ ਨਿਗਮ ਚੋਣਾਂ ’ਚ ਧੱਕੇਸ਼ਾਹੀ ਅਤੇ ਬੂਥ ਕੈਪਚਰਿੰਗ ਦੇ ਆਰੋਪ, ਸ਼੍ਰੋਮਣੀ ਅਕਾਲੀ ਦਲ ਜਾਵੇਗਾ ਹਾਈਕੋਰਟ
Barnala MC Elections : ਨਗਰ ਨਿਗਮ ਚੋਣਾਂ ’ਚ ਧੱਕੇਸ਼ਾਹੀ ਅਤੇ ਬੂਥ ਕੈਪਚਰਿੰਗ ਦੇ ਆਰੋਪ, ਸ਼੍ਰੋਮਣੀ ਅਕਾਲੀ ਦਲ ਜਾਵੇਗਾ ਹਾਈਕੋਰਟ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget