ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਤਿੰਨ ਜੁਲਾਈ ਤਕ ਮੌਸਮ ਦਾ ਬਦਲੇਗਾ ਮਿਜਾਜ਼, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਇਸ ਦੌਰਾਨ ਕਈ ਜ਼ਿਲ੍ਹਿਆਂ 'ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਬਠਿੰਡਾ 'ਚ 0.6 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਜਦਕਿ ਉੱਥੇ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ: ਦੇਸ਼ ਭਰ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਅਜਿਹੇ 'ਚ ਪੰਜਾਬ 'ਚ ਵੀ ਮਾਨਸੂਨ ਪਹੁੰਚ ਚੁੱਕਾ ਹੈ ਪਰ ਫਿਲਹਾਲ ਪੂਰੀ ਤਰ੍ਹਾਂ ਸਰਗਰਮ ਨਹੀਂ ਹੋਇਆ। ਸ਼ਨੀਵਾਰ ਵੀ ਪੰਜਾਬ ਦੇ ਸਿਰਫ਼ ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਸ਼ ਹੋਈ। ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਲੈ ਕੇ ਤਿੰਨ ਜੁਲਾਈ ਤਕ ਧੂੜ ਭਰੀਆਂ ਹਵਾਵਾਂ ਤੇ ਬੱਦਲਵਾਈ ਰਹਿ ਸਕਦੀ ਹੈ।

ਇਸ ਦੌਰਾਨ ਕਈ ਜ਼ਿਲ੍ਹਿਆਂ 'ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਬਠਿੰਡਾ 'ਚ 0.6 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਜਦਕਿ ਉੱਥੇ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ 'ਚ ਵੀ ਕਈ ਥਾਵਾਂ 'ਤੇ ਬੂੰਦਾਬਾਦੀ ਹੋਈ ਜਿੱਥੇ ਤਾਪਮਾਨ 39.2 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ 'ਚ ਹਲਕੀ ਬਾਰਸ਼ ਨਾਲ ਤਾਪਮਾਨ 37.3 ਡਿਗਰੀ ਸੈਲਸੀਅਸ ਰਿਹਾ। ਪੰਜਾਬ 'ਚ ਆਉਣ ਵਾਲੇ ਦਿਨਾਂ ਚ ਮੌਸਮ ਠੰਢਾ ਰਹਿਣ ਦੇ ਆਸਾਰ ਹਨ।

ਉਧਰ ਮੌਸਮ ਵਿਭਾਗ ਮੁਤਾਬਕ ਸਾਲ 2013 ਤੋਂ ਬਾਅਦ ਪਹਿਲੀ ਵਾਰ ਮਾਨਸੂਨ ਏਨੀ ਤੇਜ਼ੀ ਨਾਲ ਪੂਰਬੀ ਹਿਮਾਲਿਆ ਤੇ ਮੀਂਹ ਨਾਲ ਛਹਿਬਰ ਲਾ ਰਿਹਾ ਹੈ। ਬਿਹਾਰ ਤੋਂ ਲੈ ਕੇ ਪੂਰਬੀ ਵਿਦਰਭ ਤਕ ਬਰਾਸ਼ ਹੋ ਰਹੀ ਹੈ। ਬੰਗਾਲ ਦੀ ਖਾੜੀ ਵੱਲੋਂ ਦੱਖਣੀ ਪ੍ਰਛਮੀ ਹਵਾਵਾਂ ਦੇ ਆਉਣ ਨਾਲ ਬੰਗਾਲ ਤੇ ਪੂਰਬੀ ਭਾਰਤ 'ਚ ਅਗਲੇ 2-3 ਦਿਨ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਹੈ।

ਇਹ ਵੀ ਪੜ੍ਹੋ:

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਸੱਕੀ ਭੈਣ ਨੇ ਭਰਾ ਦੇ ਘਰ ਕੀਤੀ ਚੋਰੀ, ਧੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜਾਮ; ਮੱਚਿਆ ਹੜਕੰਪ
ਸੱਕੀ ਭੈਣ ਨੇ ਭਰਾ ਦੇ ਘਰ ਕੀਤੀ ਚੋਰੀ, ਧੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜਾਮ; ਮੱਚਿਆ ਹੜਕੰਪ
ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਨਵਾਂ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ
ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਨਵਾਂ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਈ 2026
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Embed widget