ਪੜਚੋਲ ਕਰੋ

ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ `ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 1 ਜੁਲਾਈ ਤੱਕ ਪੰਜਾਬ-ਹਰਿਆਣਾ `ਚ ਭਾਰੀ ਮੀਂਹ ਦਾ ਅਲਰਟ

Rain In Punjab: ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਸੂਬੇ ਵਿੱਚ ਮਾਨਸੂਨ ਦੇ ਆਉਣ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ। ਵਿਭਾਗ ਅਨੁਸਾਰ ਸੂਬੇ ਚ ਮਾਨਸੂਨ ਦੇ ਆਉਣ ਦਾ ਸਮਾਂ 25 ਜੂਨ ਹੈ ਪਰ ਇਸ ਵਾਰ ਮਾਨਸੂਨ 4 ਦਿਨ ਦੇਰੀ ਨਾਲ ਪੁੱਜਿਆ ਹੈ।

Monsoon In Punjab: ਲੰਬੇ ਇੰਤਜ਼ਾਰ ਤੋਂ ਬਾਅਦ ਉੱਤਰ-ਪੱਛਮੀ ਮਾਨਸੂਨ ਆਖਰਕਾਰ ਬੁੱਧਵਾਰ ਨੂੰ ਹਿਮਾਚਲ ਵਿੱਚ ਪਹੁੰਚ ਗਿਆ। ਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਸ਼ਿਮਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਸੂਬੇ ਵਿੱਚ ਮਾਨਸੂਨ ਦੇ ਆਉਣ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ। ਵਿਭਾਗ ਅਨੁਸਾਰ ਸੂਬੇ ਵਿੱਚ ਮਾਨਸੂਨ ਦੇ ਆਉਣ ਦਾ ਸਮਾਂ 25 ਜੂਨ ਹੈ ਪਰ ਇਸ ਵਾਰ ਮਾਨਸੂਨ 4 ਦਿਨ ਦੇਰੀ ਨਾਲ ਪੁੱਜਿਆ ਹੈ। ਜੇਕਰ ਪਿਛਲੇ 10 ਸਾਲਾਂ ਦੇ ਰਿਕਾਰਡ ਦੀ ਘੋਖ ਕੀਤੀ ਜਾਵੇ ਤਾਂ ਸੂਬੇ ਵਿੱਚ 4 ਵਾਰ ਮਾਨਸੂਨ ਦੇਰੀ ਨਾਲ ਪਹੁੰਚਿਆ ਹੈ।

ਦੂਜੇ ਪਾਸੇ ਮਾਨਸੂਨ ਵੀਰਵਾਰ ਨੂੰ ਮਾਨਸੂਨ ਪੰਜਾਬ ਤੇ ਹਰਿਆਣਾ `ਚ ਵੀ ਦਾਖ਼ਲ ਹੋ ਗਿਆ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 3 ਦਿਨਾਂ 'ਚ ਤਾਪਮਾਨ 4 ਤੋਂ 6 ਡਿਗਰੀ ਤੱਕ ਘੱਟ ਜਾਵੇਗਾ। 1 ਜੁਲਾਈ ਨੂੰ ਦੋਵਾਂ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ 4 ਜੁਲਾਈ ਤੱਕ ਕਈ ਜ਼ਿਲ੍ਹਿਆਂ ਵਿੱਚ ਅੰਸ਼ਕ ਬੱਦਲ, ਗਰਜ, ਹਨੇਰੀ ਅਤੇ ਮੀਂਹ ਵਰਗੇ ਮੌਸਮ ਬਣੇ ਰਹਿਣਗੇ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੀ ਗੱਲ ਕਰੀਏ ਤਾਂ 2010 ਤੋਂ ਬਾਅਦ ਪੰਜਾਬ ਵਿੱਚ ਇਹ ਸੱਤਵੀਂ ਵਾਰ ਹੋਣ ਜਾ ਰਿਹਾ ਹੈ ਕਿ ਮਾਨਸੂਨ ਸਮੇਂ ਤੋਂ ਪਹਿਲਾਂ ਜਾਂ ਸਮੇਂ ਸਿਰ ਪਹੁੰਚ ਰਿਹਾ ਹੈ।

29 ਜੂਨ ਤੱਕ ਪੰਜਾਬ ਵਿੱਚ 37.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 25 ਫੀਸਦੀ ਘੱਟ ਹੈ। ਮਾਨਸੂਨ ਸੀਜ਼ਨ ਦੌਰਾਨ ਜੂਨ, ਜੁਲਾਈ, ਅਗਸਤ ਅਤੇ ਸਤੰਬਰ ਸਮੇਤ ਪੂਰੇ ਸੀਜ਼ਨ ਲਈ ਔਸਤ ਵਰਖਾ ਰਿਕਾਰਡ ਕੀਤੀ ਜਾਂਦੀ ਹੈ। ਪਿਛਲੇ 12 ਸਾਲਾਂ ਵਿੱਚ, ਸਿਰਫ 2018 ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਈ ਸੀ। 2001 ਤੋਂ 2021 ਤੱਕ ਚੰਡੀਗੜ੍ਹ ਵਿੱਚ ਮਾਨਸੂਨ ਸਿਰਫ਼ ਦੋ ਵਾਰ ਪੂਰੇ ਸ਼ਹਿਰ ਨੂੰ ਢੱਕਣ ਵਿੱਚ ਅਸਫਲ ਰਿਹਾ। ਸਾਲ 2016 ਵਿੱਚ ਇਸ ਨੇ 2 ਜੁਲਾਈ ਨੂੰ ਦਸਤਕ ਦਿੱਤੀ, 3 ਜੁਲਾਈ ਤੱਕ ਪੂਰੇ ਸ਼ਹਿਰ ਨੂੰ ਕਵਰ ਕੀਤਾ, ਸਾਲ 2020 ਵਿੱਚ ਇਸ ਨੇ 24 ਜੂਨ ਨੂੰ ਦਸਤਕ ਦਿੱਤੀ, 25 ਜੂਨ ਤੱਕ ਪੂਰੇ ਸ਼ਹਿਰ ਵਿੱਚ ਮਾਨਸੂਨ ਦੀ ਬਾਰਿਸ਼ ਹੋਈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮਾਨਸੂਨ ਦੀ ਚੰਗੀ ਬਾਰਿਸ਼ ਹੋਵੇਗੀ। ਜੁਲਾਈ ਵਿੱਚ ਮਾਨਸੂਨ ਬਹੁਤ ਸਰਗਰਮ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਤੰਬਰ ਤੱਕ ਮਾਨਸੂਨ ਬਣਿਆ ਰਹੇਗਾ। ਇਸ ਵਾਰ ਮਾਨਸੂਨ ਆਮ ਵਾਂਗ ਰਹੇਗਾ। ਅਜਿਹਾ ਇਤਫ਼ਾਕ 21 ਸਾਲਾਂ 'ਚ ਸਿਰਫ਼ 4 ਵਾਰ ਹੀ ਵਾਪਰਿਆ ਹੈ, ਜਦੋਂ ਮਾਨਸੂਨ ਆਇਆ ਅਤੇ ਪੂਰੇ ਸੂਬੇ ਨੂੰ ਇੱਕੋ ਵਾਰ ਆਪਣੀ ਲਪੇਟ 'ਚ ਲੈ ਲਿਆ। 17 ਵਾਰ ਅਜਿਹਾ ਹੋਇਆ ਕਿ ਮਾਨਸੂਨ ਨੂੰ ਪੂਰੇ ਰਾਜ ਨੂੰ ਕਵਰ ਕਰਨ ਲਈ 2 ਤੋਂ 30 ਦਿਨ ਲੱਗ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget