ਪੜਚੋਲ ਕਰੋ

22-23 ਜੂਨ ਤੱਕ ਪ੍ਰੀ ਮੌਨਸੂਨ ਦੇ ਅਸਾਰ ਮਿਲੇਗੀ ਗਰਮੀ ਤੋਂ ਰਾਹਤ, ਸਮੇਂ ਤੋਂ ਕੁਝ ਦਿਨ ਪਹਿਲਾਂ ਹੀ ਪਹੁੰਚੇਗਾ ਮੌਨਸੂਨ

ਮੌਸਮ ਵਿਭਾਗ ਮੁਤਾਬਿਕ 22 ਜਾਂ 23 ਜੂਨ ਦੇ ਆਸਪਾਸ ਪ੍ਰੀ ਮੌਨਸੂਨ ਚੰਡੀਗੜ੍ਹ ਪਹੁੰਚਣ ਦੇ ਅਸਾਰ ਹਨ।

ਚੰਡੀਗੜ੍ਹ: ਸ਼ੁਕਰਵਾਰ ਤੇਜ਼ ਹਵਾਵਾਂ ਤੇ ਕਾਲੇ ਬੱਦਲਾਂ ਨਾਲ ਕਰੀਬ ਅੱਧਾ ਘੰਟਾ ਪਏ ਮੀਂਹ ਨੇ ਥੋੜੀ ਦੇਰ ਲਈ ਗਰਮੀ ਤੋਂ ਰਾਹਤ ਤਾਂ ਦਿੱਤੀ ਪਰ ਮੀਂਹ ਤੋਂ ਬਾਅਦ ਨਿਕਲੀ ਤੇਜ਼ ਧੁੱਪ ਅਤੇ ਹੁਮਸ ਪੂਰਾ ਦਿਨ ਪਰੇਸ਼ਾਨੀ ਬਣੀ ਰਹੀ।ਪਰ ਇਹ ਪਰੇਸ਼ਾਨੀ ਜਲਦੀ ਖਤਮ ਹੋਣ ਵਾਲੀ ਹੈ।ਮੌਸਮ ਵਿਭਾਗ ਮੁਤਾਬਿਕ 22 ਜਾਂ 23 ਜੂਨ ਦੇ ਆਸਪਾਸ ਪ੍ਰੀ ਮੌਨਸੂਨ ਚੰਡੀਗੜ੍ਹ ਪਹੁੰਚਣ ਦੇ ਅਸਾਰ ਹਨ। ਚੰਡੀਗੜ੍ਹ ਮੌਸਮ ਵਿਭਾਗ ਦੇ ਨਿਰਦੇਸ਼ਕ ਡਾ ਸੁਰਿੰਦਰ ਪਾਲ ਨੇ ਕਿਹਾ, ਸ਼ਹਿਰ 'ਚ 22 ਜਾਂ 23 ਜੂਨ ਤੱਕ ਪ੍ਰੀ ਮੌਨਸੂਨ ਪਹੁੰਚਣ ਦੇ ਅਸਾਰ ਹਨ ਅਤੇ 24 ਜਾਂ 25 ਜੂਨ ਦੇ ਆਸ ਪਾਸ, ਦੱਖਣ-ਪੱਛਮੀ ਮੌਨਸੂਨ ਚੰਡੀਗੜ੍ਹ 'ਚ ਦਸਤਕ ਦੇ ਸਕਦਾ ਹੈ।ਮੌਨਸੂਨ ਪੱਛਮੀ ਉੱਤਰ ਪ੍ਰਦੇਸ਼ ਪਹੁੰਚ ਗਿਆ ਹੈ। ਇੱਥੋਂ ਇਹ ਪੂਰਬੀ ਉੱਤਰ ਪ੍ਰਦੇਸ਼ ਦੇ ਰਸਤੇ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਪਹੁੰਚੇਗਾ। ਇੰਝ ਜਾਪਦਾ ਹੈ ਕਿ ਚੰਡੀਗੜ੍ਹ 'ਚ ਇਸ ਵਾਰ ਮੌਨਸੂਨ ਤੈਅ ਸਮੇਂ ਤੋਂ ਪੰਜ ਛੇ ਦਿਨ ਪਹਿਲਾਂ ਹੀ ਆ ਜਾਵੇਗਾ।ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 24 ਤੋਂ 72 ਘੰਟੇ ਤੱਕ ਅਸਮਾਨ 'ਚ ਬੱਦਲਵਾਈ ਜਾਰੀ ਰਹੇਗੀ।ਇਸ ਦੌਰਾਨ ਪਾਰਾ ਵੀ 40 ਡਿਗਰੀ ਤੋਂ ਹੇਠਾਂ ਹੀ ਰਹੇਗਾ।ਸ਼ੁਕਰਵਾਰ ਨੂੰ ਦਿਨ ਵੇਲੇ ਵੱਧ ਤੋਂ ਵੱਧ ਪਾਰਾ 37.8 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲਵਾਈ ਦੇ ਨਾਲ ਨਾਲ ਹੱਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ।ਤਾਪਮਾਨ ਵੱਧ ਤੋਂ ਵੱਧ 37 ਤੇ ਘੱਟੋਂ ਘੱਟ 30 ਡਿਗਰੀ ਵਿਚਾਲੇ ਰਹੇਗਾ। ਐਤਵਾਰ ਵਾਲੇ ਦਿਨ ਵੀ ਹੱਲਕੇ ਬੱਦਲ ਸ਼ਾਏ ਰਹਿਣ ਦੀ ਉਮੀਦ ਹੈ। ਇਹ ਵੀ ਪੜ੍ਹੋ:ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget