ਪੜਚੋਲ ਕਰੋ

ਮੌਸਮ ਦਾ ਹਾਲ: ਪੂਰਬੀ, ਪੱਛਮੀ ਅਤੇ ਮੱਧ ਭਾਰਤ 'ਚ ਭਾਰੀ ਮੀਂਹ, ਪੰਜਾਬ 'ਚ ਅਗਲੇ 24 ਘੰਟੇ ਜ਼ੋਰਦਾਰ ਬਾਰਸ਼ ਦੇ ਅਸਾਰ, ਕਈ ਸੂਬੇ ਰੈੱਡ ਅਲਰਟ 'ਤੇ

ਮੌਨਸੂਨ ਹੁਣ ਆਪਣਾ ਪੂਰਾ ਜ਼ੋਰ ਦਿਖਾ ਰਿਹਾ ਹੈ।ਭਾਰਤੀ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਕਈ ਥਾਂ ਰੁੱਕ-ਰੁੱਕ ਕੇ ਦਰਮਿਆਨੀ ਬਾਰਸ਼ ਹੋ ਰਹੀ ਹੈ।

ਚੰਡੀਗੜ੍ਹ: ਮੌਨਸੂਨ ਹੁਣ ਆਪਣਾ ਪੂਰਾ ਜ਼ੋਰ ਦਿਖਾ ਰਿਹਾ ਹੈ।ਭਾਰਤੀ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਕਈ ਥਾਂ ਰੁੱਕ-ਰੁੱਕ ਕੇ ਦਰਮਿਆਨੀ ਬਾਰਸ਼ ਹੋ ਰਹੀ ਹੈ।ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ 1 ਅਗਸਤ ਤੱਕ ਭਾਰਤ ਦੇ ਪੂਰਬੀ, ਪੱਛਮੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।IMD ਨੇ ਸ਼ੁੱਕਰਵਾਰ ਨੂੰ ਰਾਜਸਥਾਨ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਭਾਰੀ ਬਾਰਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

IMD ਮੁਤਾਬਿਕ ਮੌਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ ਉੱਤੇ ਬਣ ਰਿਹਾ ਹੈ। ਇਸ ਪ੍ਰਭਾਵ ਕਾਰਨ, ਸ਼ਨੀਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।


ਆਈਐਮਡੀ ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਮੀਂਹ 
‘ਸਕਾਈਮੈਟ ਵੈਦਰ’ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗੰਗਾ ਨਦੀ ਦੇ ਇਲਾਕੇ ਵਾਲਾ ਪੱਛਮੀ ਬੰਗਾਲ, ਝਾਰਖੰਡ, ਦੱਖਣੀ ਬਿਹਾਰ ਦੇ ਕੁਝ ਹਿੱਸੇ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਓਡੀਸ਼ਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸੇ ਅਤੇ ਕੋਂਕਣ ਦੇ ਕੁਝ ਹਿੱਸੇ ਅਤੇ ਗੋਆ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ ਤੇ ਕੁਝ ਥਾਵਾਂ ਤੇ ਭਾਰੀ ਬਾਰਸ਼ ਵੀ ਹੋ ਸਕਦੀ ਹੈ।

ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਕਰਨਾਟਕ, ਕੇਰਲ, ਵਿਦਰਭ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ 'ਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਪੱਛਮੀ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ, ਮਰਾਠਵਾੜਾ, ਅੰਦਰੂਨੀ ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਸ਼ ਸੰਭਵ ਹੈ।


ਦਿੱਲੀ ਵਿੱਚ ਭਾਰੀ ਬਾਰਸ਼ ਲਈ ‘ਔਰੈਂਜ ਅਲਰਟ’ ਜਾਰੀ
ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਲਈ ਔਰੈਂਜ ਅਲਰਟ ਜਾਰੀ ਕਰਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਣ ਟ੍ਰੈਫਿਕ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਮੌਨਸੂਨ ਕਾਰਨ ਇੱਕ ਹਫ਼ਤੇ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget