ਮੌਸਮ ਵਿਭਾਗ ਮੁਤਾਬਿਕ ਦੇਸ਼ ਦੇ ਕਈ ਇਲਾਕਿਆਂ 'ਚ ਅੱਗਲੇ ਕੁਝ ਘੰਟਿਆਂ 'ਚ ਮੌਸਮ ਕਰਵਟ ਲੈ ਸਕਦਾ ਹੈ।ਗਰਜ, ਬੱਦਲਵਾਈ ਨਾਲ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਅੱਜ ਵੀ ਬੱਦਲਵਾਈ ਨਾਲ ਮੀਂਹ ਦੀ ਸੰਭਾਵਨਾ
ਏਬੀਪੀ ਸਾਂਝਾ
Updated at:
11 Jul 2020 03:14 PM (IST)
ਪੰਜਾਬ 'ਚ ਮੌਨਸੂਨ ਦੀ ਸ਼ੁਰੂਆਤ ਹੋ ਚੁੱਕੀ ਹੈ।ਬੀਤੀ ਰਾਤ ਚੰਡੀਗੜ੍ਹ, ਮੁਹਾਲੀ ਸਮੇਤ ਸੂਬੇ ਦੇ ਕਈ ਇਲਾਕਿਆਂ 'ਚ ਹਲਕੇ ਤੋਂ ਦਰਮਿਆਨੀ ਬਾਰਿਸ਼ ਪਈ।
NEXT
PREV
ਚੰਡੀਗੜ੍ਹ: ਪੰਜਾਬ 'ਚ ਮੌਨਸੂਨ ਦੀ ਸ਼ੁਰੂਆਤ ਹੋ ਚੁੱਕੀ ਹੈ।ਬੀਤੀ ਰਾਤ ਚੰਡੀਗੜ੍ਹ, ਮੁਹਾਲੀ ਸਮੇਤ ਸੂਬੇ ਦੇ ਕਈ ਇਲਾਕਿਆਂ 'ਚ ਹਲਕੇ ਤੋਂ ਦਰਮਿਆਨੀ ਬਾਰਿਸ਼ ਪਈ।ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਸ਼ਨੀਵਾਰ ਨੂੰ ਵੀ ਬੱਦਲਵਾਈ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ।ਉਧਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਹਲਕੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਿਕ ਦੇਸ਼ ਦੇ ਕਈ ਇਲਾਕਿਆਂ 'ਚ ਅੱਗਲੇ ਕੁਝ ਘੰਟਿਆਂ 'ਚ ਮੌਸਮ ਕਰਵਟ ਲੈ ਸਕਦਾ ਹੈ।ਗਰਜ, ਬੱਦਲਵਾਈ ਨਾਲ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਿਕ ਦੇਸ਼ ਦੇ ਕਈ ਇਲਾਕਿਆਂ 'ਚ ਅੱਗਲੇ ਕੁਝ ਘੰਟਿਆਂ 'ਚ ਮੌਸਮ ਕਰਵਟ ਲੈ ਸਕਦਾ ਹੈ।ਗਰਜ, ਬੱਦਲਵਾਈ ਨਾਲ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
- - - - - - - - - Advertisement - - - - - - - - -