ਪੜਚੋਲ ਕਰੋ

ਪੰਜਾਬ ਸਮੇਤ ਕਈ ਰਾਜਾਂ 'ਚ ਮਾਨਸੂਨ ਤੇਜ਼ ਰਹਿਣ ਦੀ ਸੰਭਾਵਨਾ

ਚੰਡੀਗੜ੍ਹ: ਮਾਨਸੂਨ ਦੇ ਚੱਲਦਿਆਂ ਅੱਜ ਸਵੇਰੇ ਹੀ ਹਲਕੀ ਤੋਂ ਦਰਮਿਆਨੀ ਬਾਰਸ਼ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਸਤਕ ਦਿੱਤੀ ਹੈ। ਪੰਜਾਬ ਸਮੇਤ ਚੰਡੀਗੜ੍ਹ 'ਚ ਵੀ ਹਲਕੀ ਬਾਰਸ਼ ਹੋਣ ਨਾਲ ਤਾਪਮਾਨ ਹੇਠਾਂ ਆਇਆ ਹੈ।

ਦਿੱਲੀ ਐਨਸੀਆਰ,ਯੂਪੀ ਤੇ ਬਿਹਾਰ 'ਚ ਵੀ ਬਾਰਸ਼ ਜਾਰੀ ਹੈ। ਪਰ ਸਕਾਈਮੇਟ ਨੇ ਇੱਥੇ ਮਾਨਸੂਨ ਕਮਜ਼ੋਰ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਗੁਜਰਾਤ 'ਚ ਭਾਰੀ ਬਾਰਸ਼ ਹੋਣ ਕਾਰਨ ਹੜ੍ਹਾਂ ਜਿਹੇ ਹਾਲਾਤ ਬਣੇ ਹੋਏ ਹਨ।

ਉੜੀਸਾ 'ਚ ਵੀ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਦੋ ਪੁਲ ਵਹਿ ਗਏ। ਪੁਲ ਅਤੇ ਸੜਕਾਂ ਟੁੱਟਣ ਨਾਲ ਲਗਪਗ 50 ਪਿੰਡਾਂ ਦਾ ਸੰਪਰਕ ਟੁੱਟ ਗਿਆ ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਸਕਾਈਮੇਟ ਮੁਤਾਬਕ ਪੰਜਾਬ ਸਮੇਤ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਤੇਜ਼ ਰਹੇਗਾ। ਪੰਜਾਬ ਦੇ ਅੰਮ੍ਰਿਤਸਰ, ਬਠਿੰਡਾ, ਪਟਿਆਲਾ, ਜਲੰਧਰ, ਗੁਰਦਾਸਪੁਰ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਪੰਜਾਬ ਦੇ ਨਾਲ ਨਾਲ ਹੀ ਹਰਿਆਣਾ 'ਚ ਵੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Canada 'ਚ ਪੰਜਾਬੀ ਮੂਲ ਦੇ 2 ਗੈਂਗਸਟਰਾਂ ਨੂੰ ਕੀਤਾ ਡਿਪੋਰਟ , ਅਪਰਾਧਿਕ ਗਤੀਵਿਧੀਆਂ 'ਚ ਸ਼ਾਮਿਲ ਸੀ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ
Canada 'ਚ ਪੰਜਾਬੀ ਮੂਲ ਦੇ 2 ਗੈਂਗਸਟਰਾਂ ਨੂੰ ਕੀਤਾ ਡਿਪੋਰਟ , ਅਪਰਾਧਿਕ ਗਤੀਵਿਧੀਆਂ 'ਚ ਸ਼ਾਮਿਲ ਸੀ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Punjab News: ਪੰਜਾਬ 'ਆਪ' ਮੰਤਰੀ ਵੱਲੋਂ ਗੈਸ ਏਜੰਸੀ 'ਤੇ ਛਾਪਾ, ਗੋਦਾਮ ਦੇ ਬਾਹਰ 400 ਲੋਕਾਂ ਨੂੰ ਖੜ੍ਹੇ ਵੇਖ ਗੁੱਸੇ 'ਚ ਭੜਕੇ; ਅਧਿਕਾਰੀਆਂ ਨੂੰ ਕੀਤਾ ਤਲਬ...
ਪੰਜਾਬ 'ਆਪ' ਮੰਤਰੀ ਵੱਲੋਂ ਗੈਸ ਏਜੰਸੀ 'ਤੇ ਛਾਪਾ, ਗੋਦਾਮ ਦੇ ਬਾਹਰ 400 ਲੋਕਾਂ ਨੂੰ ਖੜ੍ਹੇ ਵੇਖ ਗੁੱਸੇ 'ਚ ਭੜਕੇ; ਅਧਿਕਾਰੀਆਂ ਨੂੰ ਕੀਤਾ ਤਲਬ...
ਰਾਸ਼ਨ ਕਾਰਡ ਧਾਰਕਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਜਾਣੋ ਨਵਾਂ ਫੁਰਮਾਨ
ਰਾਸ਼ਨ ਕਾਰਡ ਧਾਰਕਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਜਾਣੋ ਨਵਾਂ ਫੁਰਮਾਨ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Embed widget