ਪੜਚੋਲ ਕਰੋ

Weather Update IMD: ਪੰਜਾਬ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ, ਅਗਲੇ 3 ਦਿਨ ਬਾਰਸ਼

ਪੰਜਾਬ ਵਿਚ ਅਗਲੇ 3 ਦਿਨ ਮੌਸਮ ਠੰਢਾ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਰਾਤ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਸ਼ ਹੋਈ। ਕਈ ਥਾਈਂ ਤੇਜ਼ ਹਵਾਵਾਂ ਵੀ ਚੱਲੀਆਂ। ਪੰਜਾਬ ਵਿਚ ਅਗਲੇ 3 ਦਿਨ ਬਾਰਸ਼ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ

Weather Update IMD: ਪੰਜਾਬ ਵਿਚ ਅਗਲੇ 3 ਦਿਨ ਮੌਸਮ ਠੰਢਾ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਰਾਤ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਸ਼ ਹੋਈ। ਕਈ ਥਾਈਂ ਤੇਜ਼ ਹਵਾਵਾਂ ਵੀ ਚੱਲੀਆਂ। ਪੰਜਾਬ ਵਿਚ ਅਗਲੇ 3 ਦਿਨ ਬਾਰਸ਼ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 3 ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਮੀਂਹ ਅਤੇ ਧੂੜ ਭਰੀ ਹਨੇਰੀ ਚੱਲ ਸਕਦੀ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ 4 ਜੂਨ ਤੋਂ ਕਈ ਰਾਜਾਂ ਵਿੱਚ ਗਰਮੀ ਦੀ ਤੀਬਰਤਾ ਘੱਟ ਜਾਵੇਗੀ। ਮੌਸਮ ਵਿਭਾਗ ਮੁਤਾਬਕ ਰਾਹਤ ਦੀ ਗੱਲ ਇਹ ਹੈ ਕਿ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਹੀ ਹੈ।  ਮੌਸਮ ਵਿਭਾਗ ਮੁਤਾਬਕ 4 ਤੋਂ 7 ਜੂਨ ਵਿਚਾਲੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 25-35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਸਤਹੀ ਹਵਾਵਾਂ ਚੱਲ ਸਕਦੀਆਂ ਹਨ।

ਇਸ ਵਾਰ ਮਾਨਸੂਨ ਵੀ ਆਮ ਸਮੇਂ ਨਾਲੋਂ ਕੁਝ ਪਹਿਲਾਂ ਭਾਰਤ ਵਿੱਚ ਦਾਖਲ ਹੋਇਆ ਹੈ, ਜੋ ਹੁਣ ਉੱਤਰ-ਪੂਰਬ ਵੱਲ ਵਧ ਰਿਹਾ ਹੈ। ਇਸ ਦੌਰਾਨ ਆਈਐਮਡੀ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਇਸ ਵਾਰ ਪੰਜਾਬ ਵਿਚ ਮਾਨਸੂਨ ਸਮੇਂ ਤੋਂ ਪਹਿਲਾਂ ਪਹੁੰਚ ਰਿਹਾ ਹੈ। 

ਇਹੀ ਰਫਤਾਰ ਰਹੀ ਤਾਂ ਮਾਨਸੂਨ 20 ਤੋਂ 27 ਜੂਨ ਤੱਕ ਪੰਜਾਬ ਨੂੰ ਕਵਰ ਕਰ ਲਵੇਗਾ।ਆਈਐਮਡੀ ਨੇ 8 ਜੂਨ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਪੱਛਮੀ ਬੰਗਾਲ, ਸਿੱਕਮ ਅਤੇ ਤ੍ਰਿਪੁਰਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਅਤੇ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ। 

ਅਗਲੇ ਪੰਜ ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮਨੀਪੁਰ ਵਿੱਚ 4 ਜੂਨ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਛੱਤੀਸਗੜ੍ਹ ਅਤੇ ਗੋਆ ਵਿੱਚ 6 ਜੂਨ ਤੱਕ ਅਤੇ ਮਹਾਰਾਸ਼ਟਰ ਵਿੱਚ 5 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget