ਪੜਚੋਲ ਕਰੋ

ਪੰਜਾਬ 'ਚ ਟੁੱਟੇ ਠੰਢ ਦੇ ਰਿਕਾਰਡ, ਬਠਿੰਡਾ ਬਣਿਆ ਸ਼ਿਮਲਾ

ਇਸ ਵਾਰ ਪੰਜਾਬ ਵਿੱਚ ਵੀ ਠੰਢ ਨੇ ਰਿਕਾਰਡ ਤੋੜ ਦਿੱਤੇ ਹਨ। ਸ਼ਨੀਵਾਰ ਨੂੰ ਬਠਿੰਡਾ ਦਾ ਤਾਪਮਾਨ ਬਠਿੰਡਾ 5.6 ਡਿਗਰੀ ਸੈਲਸੀਅਸ ਤੱਕ ਹੇਠਾਂ ਪਹੁੰਚ ਗਿਆ। ਇਸ ਵਾਰ ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਹਨ। ਮੋਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੇ ਪਹਾੜੀ ਇਲਾਕਿਆਂ ’ਚ ਮੀਂਹ ਤੇ ਬਰਫ ਪੈਣ ਕਰਕੇ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਂਦੇ ਦਿਨਾਂ ’ਚ ਠੰਢ ਹੋਰ ਵਧਣ ਦੀ ਪੇਸ਼ੀਨਗੋਈ ਕੀਤੀ ਹੈ।

ਚੰਡੀਗੜ੍ਹ: ਇਸ ਵਾਰ ਪੰਜਾਬ ਵਿੱਚ ਵੀ ਠੰਢ ਨੇ ਰਿਕਾਰਡ ਤੋੜ ਦਿੱਤੇ ਹਨ। ਸ਼ਨੀਵਾਰ ਨੂੰ ਬਠਿੰਡਾ ਦਾ ਤਾਪਮਾਨ ਬਠਿੰਡਾ 5.6 ਡਿਗਰੀ ਸੈਲਸੀਅਸ ਤੱਕ ਹੇਠਾਂ ਪਹੁੰਚ ਗਿਆ। ਇਸ ਵਾਰ ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਹਨ। ਮੋਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੇ ਪਹਾੜੀ ਇਲਾਕਿਆਂ ’ਚ ਮੀਂਹ ਤੇ ਬਰਫ ਪੈਣ ਕਰਕੇ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਂਦੇ ਦਿਨਾਂ ’ਚ ਠੰਢ ਹੋਰ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਪੈ ਰਹੀ ਹੱਡ ਚੀਰਵੀਂ ਠੰਢ ਦਰਮਿਆਨ ਬਠਿੰਡਾ ਸਭ ਤੋਂ ਠੰਢਾ ਇਲਾਕਾ ਦਰਜ ਕੀਤਾ ਗਿਆ। ਇੱਥੇ ਘੱਟ ਤੋਂ ਘੱਟ ਤਾਪਮਾਨ 5.6 ਡਿਗਰੀ ਰਿਹਾ। ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ’ਚ 6.6, ਲੁਧਿਆਣਾ ’ਚ 7, ਪਟਿਆਲਾ ’ਚ 8.6, ਗੁਰਦਾਸਪੁਰ ’ਚ 6.1, ਹਲਵਾਰਾ ’ਚ 8.1, ਪਠਾਨਕੋਟ ’ਚ 9.8 ਤੇ ਆਦਮਪੁਰ ’ਚ 8.2 ਡਿਗਰੀ ਤਾਪਮਾਨ ਰਿਹਾ। ਗੁਆਂਢੀ ਸੂਬੇ ਹਰਿਆਣਾ ਦੇ ਅੰਬਾਲਾ ’ਚ ਤਾਪਮਾਨ 8.3, ਹਿਸਾਰ ’ਚ 8, ਕਰਨਾਲ ’ਚ 9.6, ਨਾਰਨੌਲ ’ਚ 7.8, ਰੋਹਤਕ ’ਚ 9.2 ਤੇ ਸਿਰਸਾ ’ਚ 6.9 ਡਿਗਰੀ ਰਿਹਾ। ਚੰਡੀਗੜ੍ਹ ’ਚ ਤਾਪਮਾਨ 8.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰੀ ਕਸ਼ਮੀਰ ਦੇ ਗੁਲਮਰਗ ’ਚ ਪਾਰਾ ਸਿਫਰ ਤੋਂ 9.6 ਡਿਗਰੀ ਹੇਠਾਂ ਚਲਾ ਗਿਆ। ਦੱਖਣੀ ਕਸ਼ਮੀਰ ਦੇ ਪਹਿਲਗਾਮ ’ਚ ਤਾਪਮਾਨ ਮਨਫੀ 3, ਸ੍ਰੀਨਗਰ ਸ਼ਹਿਰ ’ਚ ਮਨਫੀ 0.4 ਤਾਪਮਾਨ ਦਰਜ ਕੀਤਾ ਗਿਆ। ਲੱਦਾਖ ਤੇ ਦਰਾਸ ’ਚ ਤਾਪਮਾਨ ਬੀਤੀ ਰਾਤ ਤੋਂ ਮਨਫੀ ਚੱਲ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ

8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ

Punjab Elections : ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇੱਥੇ ਮੁੜ ਹੋਵੇਗੀ ਵੋਟਿੰਗ

Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ

104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ

Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’

Embed widget