ਪੜਚੋਲ ਕਰੋ

Punjab Weather Update: ਪੰਜਾਬ ਸੀਤ ਲਹਿਰ ਦੀ ਲਪੇਟ 'ਚ, ਅਗਲੇ ਤਿੰਨ ਦਿਨਾਂ ਤੱਕ ਛਾਏਗੀ ਸੰਘਣੀ ਧੁੰਦ

ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਲ੍ਹੇ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਦੀ ਲਪੇਟ ਵਿੱਚ ਰਹਿਣਗੇ। ਇਸ ਦੌਰਾਨ ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ।

Punjab News: ਪੰਜਾਬ 'ਚ ਮੌਸਮ ਦਾ ਮਜ਼ਾਜ ਵਿਗੜਦਾ ਜਾ ਰਿਹਾ ਹੈ ਅਤੇ ਠੰਡ ਦਾ ਪ੍ਰਕੋਪ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 0.3 ਡਿਗਰੀ ਦੀ ਹੋਰ ਗਿਰਾਵਟ ਦਰਜ ਕੀਤੀ ਗਈ।

ਬਠਿੰਡਾ 3.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਜਦੋਂ ਕਿ ਅੰਮ੍ਰਿਤਸਰ ਵਿੱਚ 5.0 ਡਿਗਰੀ, ਲੁਧਿਆਣਾ ਵਿੱਚ 5.2, ਪਟਿਆਲਾ ਵਿੱਚ 5.8, ਫਰੀਦਕੋਟ ਵਿੱਚ 4.5, ਗੁਰਦਾਸਪੁਰ ਵਿੱਚ 4.8, ਫਤਿਹਗੜ੍ਹ ਸਾਹਿਬ ਵਿੱਚ 3.7, ਫਿਰੋਜ਼ਪੁਰ ਵਿੱਚ 5.6 ਅਤੇ ਜਲੰਧਰ ਵਿੱਚ 5.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇੱਥੇ ਖਾਸ ਗੱਲ ਇਹ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਲਗਭਗ ਸਾਰੇ ਸ਼ਹਿਰਾਂ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ।

ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਲ੍ਹੇ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਦੀ ਲਪੇਟ ਵਿੱਚ ਰਹਿਣਗੇ। ਇਸ ਦੌਰਾਨ ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਇਹ ਗਿਰਾਵਟ 2 ਤੋਂ 4 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਸ਼ਨੀਵਾਰ ਨੂੰ ਪੰਜਾਬ 'ਚ ਦਿਨ ਦੇ ਤਾਪਮਾਨ 'ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਵੈਸਟਰਨ ਡਿਸਟਰਬੈਂਸ ਕਾਰਨ ਬਦਲੇ ਮੌਸਮ ਕਾਰਨ ਰਾਤ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ 'ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਤੇ ਵੱਧ ਤੋਂ ਵੱਧ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਕਾਰਨ ਦਿਨ ਵੇਲੇ ਵੀ ਠੰਢ ਦਾ ਅਹਿਸਾਸ ਹੁੰਦਾ ਹੈ। ਵਧਦੀ ਠੰਡ ਨੇ ਸ਼ਹਿਰ ਦੀ ਹਵਾ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸ਼ਨੀਵਾਰ ਨੂੰ ਹਵਾ ਗੁਣਵੱਤਾ ਸੂਚਕ ਅੰਕ ਰੈੱਡ ਜ਼ੋਨ 'ਤੇ ਪਹੁੰਚ ਗਿਆ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਜੰਮੂ ਅਤੇ ਹਿਮਾਚਲ ਪ੍ਰਦੇਸ਼ ਤੋਂ ਹੋ ਕੇ ਲੰਘੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਲੋਕ ਠੰਢ ਮਹਿਸੂਸ ਕਰ ਰਹੇ ਹਨ। ਦੂਜੇ ਪਾਸੇ ਲਗਾਤਾਰ ਤੀਜੇ ਦਿਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦਾ ਸਭ ਤੋਂ ਵੱਧ ਅਸਰ ਹਵਾ ਦੀ ਗੁਣਵੱਤਾ 'ਤੇ ਪਿਆ ਹੈ। ਸ਼ਨੀਵਾਰ ਨੂੰ ਸੈਕਟਰ-22 ਸਥਿਤ ਕੇਂਦਰ 'ਚ AQI 336 ਅਤੇ ਸੈਕਟਰ-53 'ਚ AQI 364 ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸਰਦੀਆਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਵੱਧ ਜਾਂਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget