ਪੜਚੋਲ ਕਰੋ

ਪੰਜਾਬ ਨੂੰ ਅਜੇ ਕਰਨੀ ਪਏਗੀ ਮੌਨਸੂਨ ਦੀ ਉਡੀਕ

ਪੰਜਾਬ ਨੂੰ ਮੌਨਸੂਨ ਦੀ ਬਾਰਸ਼ ਲਈ ਅਜੇ ਉਡੀਕ ਕਰਨੀ ਪਏਗੀ। ਉਂਝ ਅਗਲੇ ਦੋ-ਤਿੰਨ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਪ੍ਰੀ-ਮੌਨਸੂਨ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 30 ਜੂਨ ਤੱਕ ਮੌਨਸੂਨ ਉੱਤਰੀ ਭਾਰਤ ਦੇ ਕੁਝ ਸੂਬਿਆਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਚੁੱਕੀ ਹੈ। ਉਧਰ, ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਵਿਚ ਅਜੇ ਤੱਕ ਮੌਨਸੂਨ ਦੀ ਆਮਦ ਨਹੀਂ ਹੋਈ।

ਨਵੀਂ ਦਿੱਲੀ: ਪੰਜਾਬ ਨੂੰ ਮੌਨਸੂਨ ਦੀ ਬਾਰਸ਼ ਲਈ ਅਜੇ ਉਡੀਕ ਕਰਨੀ ਪਏਗੀ। ਉਂਝ ਅਗਲੇ ਦੋ-ਤਿੰਨ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਪ੍ਰੀ-ਮੌਨਸੂਨ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 30 ਜੂਨ ਤੱਕ ਮੌਨਸੂਨ ਉੱਤਰੀ ਭਾਰਤ ਦੇ ਕੁਝ ਸੂਬਿਆਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਚੁੱਕੀ ਹੈ। ਉਧਰ, ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਵਿਚ ਅਜੇ ਤੱਕ ਮੌਨਸੂਨ ਦੀ ਆਮਦ ਨਹੀਂ ਹੋਈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ ਆਖਿਆ ਕਿ ਜੂਨ ਮਹੀਨੇ ਮੌਨਸੂਨ ਦੀ ਕਮੀ 33 ਫ਼ੀਸਦ ਸੀ ਤੇ 78 ਫ਼ੀਸਦ ਸਬ ਡਿਵੀਜ਼ਨਾਂ ਵਿੱਚ ਮੀਂਹ ਦੀ ਕਮੀ ਦੇਖੀ ਗਈ ਹੈ। ਹੁਣ ਇਸ ਹਫ਼ਤੇ ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਵਧੀਕ ਡਾਇਰੈਕਟਰ ਜਨਰਲ ਮ੍ਰਿਤੰਜਯ ਮਹਾਪਾਤਰਾ ਨੇ ਦੱਸਿਆ ਕਿ ਬੰਗਾਲ ਦੀ ਖਾੜੀ ਵਿੱਚ ਬਣ ਰਿਹਾ ਨੀਵਾਂ ਦਬਾਓ ਖੇਤਰ ਉੜੀਸਾ ਤੇ ਰਾਜਸਥਾਨ ਦੇ ਕੁਝ ਖੇਤਰਾਂ ਸਮੇਤ ਮੱਧ ਭਾਰਤ ਵਿੱਚ ਮੀਂਹ ਬਰਸਾਏਗਾ। ਹਾਲਾਂਕਿ ਇਸ ਸਦਕਾ ਦਿੱਲੀ, ਪੰਜਾਬ ਤੇ ਹਰਿਆਣਾ ਨੂੰ ਲਾਭ ਨਹੀਂ ਮਿਲ ਪਾਏਗਾ ਤੇ ਇਨ੍ਹਾਂ ਰਾਜਾਂ ਵਿਚ ਮੀਂਹ ਦੇ ਆਸਾਰ ਘੱਟ ਹਨ। ਉਧਰ, ਪ੍ਰਾਈਵੇਟ ਮੌਸਮ ਏਜੰਸੀ ਸਕਾਈਮੈੱਟ ਦੇ ਐਮਡੀ ਜਤਿਨ ਸਿੰਘ ਨੇ ਆਖਿਆ ਕਿ 30 ਜੂਨ ਤੋਂ 15 ਜੁਲਾਈ ਤੱਕ ਮੌਨਸੂਨ ਦੇ ਮਜ਼ਬੂਤ ਹੋਣ ਦੇ ਆਸਾਰ ਹਨ। ਉਨ੍ਹਾਂ ਆਖਿਆ ਕਿ ਬੰਗਾਲ ਦੀ ਖਾੜੀ ਵਿੱਚ ਬਣ ਰਹੇ ਨੀਵੇਂ ਦਬਾਓ ਖੇਤਰ ਸਦਕਾ ਉੜੀਸਾ, ਉੱਤਰੀ ਤੇ ਤਟੀ ਆਂਧਰਾ ਪ੍ਰਦੇਸ਼, ਦੱਖਣੀ ਛੱਤੀਸਗੜ੍ਹ, ਉੱਤਰੀ ਤਿਲੰਗਾਨਾ, ਦੱਖਣੀ ਮੱਧ ਪ੍ਰਦੇਸ਼, ਮਹਾਰਾਸ਼ਟਰ ਦਾ ਵਿਦਰਭ ਤੇ ਮੱਧ ਖੇਤਰ, ਦੱਖਣੀ ਰਾਜਸਥਾਨ ਤੇ ਗੁਜਰਾਤ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
Parvinder Singh Jhota ਦੇ ਕਤਲ ਮਗਰੋਂ ਮਾਨਸਾ ’ਚ ਦਹਿਸ਼ਤ , CM ਮਾਨ ਨੇ ਬੁਲਾਈ ਵੱਡੀ ਮੀਟਿੰਗ
Parvinder Singh Jhota ਦੇ ਕਤਲ ਮਗਰੋਂ ਮਾਨਸਾ ’ਚ ਦਹਿਸ਼ਤ , CM ਮਾਨ ਨੇ ਬੁਲਾਈ ਵੱਡੀ ਮੀਟਿੰਗ
Parvinder Singh Jhota ਦੇ ਕਤਲ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ! ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ
Parvinder Singh Jhota ਦੇ ਕਤਲ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ! ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget