ਚੰਡੀਗੜ੍ਹ: ਪੰਜਾਬ ਤੇ ਹਰਿਆਣਾ ’ਚ ਮੁੜ ਬਾਰਸ਼ ਸ਼ੁਰੂ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਅੱਜ ਵੀ ਕਈ ਥਾਈਂ ਜਲਥਲ ਕੀਤਾ। ਬਾਰਸ਼ ਨਾਲ ਦੋਵਾਂ ਸੂਬਿਆਂ ’ਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਚੰਡੀਗੜ੍ਹ ’ਚ ਵੀ ਅੱਜ ਸਵੇਰੇ ਬਾਰਸ਼ ਹੋਈ।
ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ’ਚ ਅਗਲੇ ਦੋ ਦਿਨਾਂ ਦੌਰਾਨ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਭਾਰੀ ਬਾਰਸ਼ ਹੋਣ ਸਬੰਧੀ ‘ਸੰਤਰੀ’ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ 3 ਮਿਲੀਮੀਟਰ ਬਾਰਸ਼ ਹੋਈ ਤੇ ਤਾਪਮਾਨ 34 ਡਿਗਰੀ ਰਿਹਾ ਜਦਕਿ ਹਲਕੀ ਬਾਰਸ਼ ਮਗਰੋਂ ਪਟਿਆਲਾ ਦਾ ਤਾਪਮਾਨ 33 ਡਿਗਰੀ ਤੇ ਲੁਧਿਆਣਾ ਵਿੱਚ 13 ਮਿਲੀਮੀਟਰ ਬਾਰਿਸ਼ ਹੋਈ ਤੇ ਤਾਪਮਾਨ 32.5 ਡਿਗਰੀ ਰਿਹਾ।
Election Results 2024
(Source: ECI/ABP News/ABP Majha)
ਪੰਜਾਬ-ਹਰਿਆਣਾ 'ਚ ਬਾਰਸ਼ ਦੀ ਛਹਿਬਰ, ਹਿਮਾਚਲ 'ਚ ਔਰੰਜ਼ ਅਲਰਟ
ਏਬੀਪੀ ਸਾਂਝਾ
Updated at:
11 Aug 2020 10:06 AM (IST)
ਪੰਜਾਬ ਤੇ ਹਰਿਆਣਾ ’ਚ ਮੁੜ ਬਾਰਸ਼ ਸ਼ੁਰੂ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਅੱਜ ਵੀ ਕਈ ਥਾਈਂ ਜਲਥਲ ਕੀਤਾ। ਬਾਰਸ਼ ਨਾਲ ਦੋਵਾਂ ਸੂਬਿਆਂ ’ਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਚੰਡੀਗੜ੍ਹ ’ਚ ਵੀ ਅੱਜ ਸਵੇਰੇ ਬਾਰਸ਼ ਹੋਈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ’ਚ ਅਗਲੇ ਦੋ ਦਿਨਾਂ ਦੌਰਾਨ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਭਾਰੀ ਬਾਰਸ਼ ਹੋਣ ਸਬੰਧੀ ‘ਸੰਤਰੀ’ ਚਿਤਾਵਨੀ ਜਾਰੀ ਕੀਤੀ ਗਈ ਹੈ।
- - - - - - - - - Advertisement - - - - - - - - -