ਪੜਚੋਲ ਕਰੋ

ਪੰਜਾਬ 'ਚ ਬਾਰਸ਼ ਨੇ ਘਟਾਇਆ ਪਾਰਾ, ਲੋਕਾਂ ਨੇ ਸ਼ੁਕਰ ਮਨਾਇਆ

ਜਿੱਥੇ ਦੋ ਦਿਨ ਪਹਿਲਾਂ ਪਾਰਾ 42 ਤੋਂ 44 ਡਿਗਰੀ ਸੈਲਸੀਅਸ ਦਰਮਿਆਨ ਸੀ ਉੱਥੇ ਹੀ ਮੀਂਹ ਪੈਣ ਤੋਂ ਬਾਅਦ ਪਾਰਾ 37 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ।

ਚੰਡੀਗੜ੍ਹ: ਪੰਜਾਬ 'ਚ ਐਤਵਾਰ ਦੇਰ ਰਾਤ ਮੀਂਹ ਤੇ ਹਨ੍ਹੇਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਗਰਮੀ ਨੇ ਲੋਕਾਂ ਦਾ ਜਿਓਣਾ ਬੇਹਾਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ। ਜਿੱਥੇ ਦੋ ਦਿਨ ਪਹਿਲਾਂ ਪਾਰਾ 42 ਤੋਂ 44 ਡਿਗਰੀ ਸੈਲਸੀਅਸ ਦਰਮਿਆਨ ਸੀ ਉੱਥੇ ਹੀ ਮੀਂਹ ਪੈਣ ਤੋਂ ਬਾਅਦ ਪਾਰਾ 37 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਸੋਮਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਸ਼ ਹੋਈ ਤੇ ਬੱਦਲਵਾਈ ਜਾਰੀ ਹੈ। ਬੱਦਲਵਾਈ ਦੇ ਕਾਰਨ ਮੌਸਮ ਸੁਹਾਵਨਾ ਬਣਿਆ ਹੋਇਆ ਹੈ। ਉਂਝ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਆਉਂਦੇ ਦੋ-ਤਿੰਨ ਦਿਨਾਂ 'ਚ ਪੰਜਾਬ 'ਚ ਮੌਨਸੂਨ ਦਸਤਕ ਦੇ ਸਕਦਾ ਹੈ। ਜਿਸ ਨਾਲ ਕਹਿਰ ਦੀ ਗਰਮੀ ਤੋਂ ਨਿਜ਼ਾਤ ਮਿਲੇਗੀ। ਤਾਜ਼ਾ ਬਾਰਸ਼ ਮਗਰੋਂ ਪੰਜਾਬ ਦੇ ਮੋਗਾ ਜ਼ਿਲ੍ਹੇ 'ਚ ਤਾਪਮਾਨ 31 ਡਿਗਰੀ ਸੈਲਸੀਅਸ, ਮੁਹਾਲੀ 'ਚ 34 ਡਿਗਰੀ ਸੈਲਸੀਅਸ ਤੇ ਲੁਧਿਆਣਾ 'ਚ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਇਹ ਵੀ ਪੜ੍ਹੋ: ਚੀਨ ਨੂੰ ਕਰਾਰਾ ਜਵਾਬ ਦੇਵੇਗਾ ਭਾਰਤ, ਫੌਜ ਨੂੰ ਹਥਿਆਰ ਤੇ ਗੋਲ਼ਾ ਬਾਰੂਦ ਖਰੀਦਣ ਦੀ ਦਿੱਤੀ ਖੁੱਲ੍ਹ ਕੋਰੋਨਾਵਾਇਰਸ: ਇਕ ਕਰੋੜ ਦੇ ਨੇੜੇ ਪਹੁੰਚਿਆਂ ਮਰੀਜ਼ਾਂ ਦਾ ਅੰਕੜਾ, ਬੇਲਗਾਮ ਵਾਇਰਸ ਨੇ ਮਚਾਈ ਤਬਾਹੀ ਦਿੱਲੀ 'ਚ ਅੱਤਵਾਦੀ ਹੋਏ ਦਾਖ਼ਲ, ਵੱਡੇ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ਜਾਰੀ ਕੋਰੋਨਾ ਵਾਇਰਸ ਦੀ ਰਫ਼ਤਾਰ ਵਧੀ, ਲੌਕਡਾਊਨ ਮੁੜ ਤੋਂ ਜਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget