ਪੜਚੋਲ ਕਰੋ

Punjab Weather Today: ਪੰਜਾਬ 'ਚ ਹਲਕੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, 25 ਅਪ੍ਰੈਲ ਤੋਂ ਫਿਰ ਤੋਂ ਵਧੇਗਾ ਤਾਪਮਾਨ

Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਕਈ ਇਲਾਕਿਆਂ 'ਚ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਤਾਪਮਾਨ 2-3 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ ਹੈ।

Punjab-Haryana Weather Today: ਹਰਿਆਣਾ ਅਤੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੀਟਵੇਵ ਤੋਂ ਕੁਝ ਰਾਹਤ ਮਿਲੀ ਹੈ। ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 24 ਅਪ੍ਰੈਲ ਨੂੰ ਹਿਮਾਚਲ 'ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਉੱਥੇ ਠੰਢ ਤੋਂ ਕੁਝ ਰਾਹਤ ਮਿਲੇਗੀ। ਇਸ ਤੋਂ ਬਾਅਦ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਵੇਗਾ।

 

ਹਰਿਆਣਾ ਤੇ ਪੰਜਾਬ ਵਿੱਚ ਕਿੱਥੇ ਹੈ ਕਿੰਨਾ ਤਾਪਮਾਨ

• ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 18.5 ਡਿਗਰੀ ਸੈਲਸੀਅਸ ਰਿਹਾ।
• ਅੰਬਾਲਾ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਤਾਪਮਾਨ 20.8 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਤਾਪਮਾਨ 24.6 ਡਿਗਰੀ ਸੈਲਸੀਅਸ ਹੈ।
• ਅੰਮ੍ਰਿਤਸਰ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।
• ਲੁਧਿਆਣਾ ਵਿੱਚ ਤਾਪਮਾਨ 31 ਡਿਗਰੀ ਸੈਲਸੀਅਸ ਹੈ।
• ਪਟਿਆਲਾ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।

25 ਅਪ੍ਰੈਲ ਤੋਂ ਬਾਅਦ ਤਾਪਮਾਨ 'ਚ ਵਾਧਾ ਹੋਵੇਗਾ

ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਹਰਿਆਣਾ ਅਤੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਕਈ ਇਲਾਕਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ। ਇਸ ਦਾ ਅਸਰ ਹਰਿਆਣਾ ਦੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਵਿਚ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ 25 ਅਪ੍ਰੈਲ ਤੋਂ ਤਾਪਮਾਨ 'ਚ ਫਿਰ ਤੋਂ ਵਾਧਾ ਹੋਣ ਜਾ ਰਿਹਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਫਿਰ ਤਸੀਹੇ ਦੇਣ ਵਾਲੀ ਹੈ।

ਕਿਹੋ ਜਿਹਾ ਰਿਹਾ ਰਾਜਧਾਨੀ ਦਿੱਲੀ ਦਾ ਮੌਸਮ 

ਜੇ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਨੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਵੀਰਵਾਰ ਨੂੰ ਦਿੱਲੀ ਦੇ ਮਹਿਰੌਲੀ ਸਮੇਤ ਕਈ ਇਲਾਕਿਆਂ 'ਚ ਗੜੇ ਵੀ ਪਏ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਕਈ ਇਲਾਕਿਆਂ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ 'ਚ ਲਗਾਤਾਰ ਵਾਧਾ ਹੋਣ ਜਾ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Elections 2027 : AAP ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ CM ਭਗਵੰਤ ਮਾਨ ਦਾ ਵੱਡਾ ਐਲਾਨ
Punjab Elections 2027 : AAP ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ CM ਭਗਵੰਤ ਮਾਨ ਦਾ ਵੱਡਾ ਐਲਾਨ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ
AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ
Punjab News : ਪੰਜਾਬ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 55 ਸਾਲਾ ਵਿਅਕਤੀ ਦਾ ਕਤਲ
Punjab News : ਪੰਜਾਬ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 55 ਸਾਲਾ ਵਿਅਕਤੀ ਦਾ ਕਤਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget