ਪੜਚੋਲ ਕਰੋ

Punjab Weather Today: ਪੰਜਾਬ ਤੇ ਹਰਿਆਣਾ ਵਿੱਚ ਵਧੀ ਠੰਢ, ਮੀਂਹ ਵੀ ਦੇਵੇਗਾ ਦਸਤਕ, ਮੌਸਮ ਵਿਭਾਗ ਵੱਲੋਂ ਪੇਸ਼ੀਨਗੋਈ

Weather Update Today: ਹਰਿਆਣਾ-ਪੰਜਾਬ ਵਿਚ ਹੌਲੀ-ਹੌਲੀ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

Haryana & Punjab Weather Today: ਹਰਿਆਣਾ-ਪੰਜਾਬ ਵਿੱਚ ਹੁਣ ਠੰਢ ਨੇ ਆਪਣੇ ਪੈਰ ਪਸਾਰ ਲਏ ਹਨ। ਦੋਵਾਂ ਸੂਬਿਆਂ ਦੇ ਕਈ ਇਲਾਕਿਆਂ 'ਚ ਧੁੰਦ ਕਾਰਨ ਵਿਜ਼ੀਬਿਲਟੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਦਿਨ ਵੇਲੇ ਵੀ ਠੰਢਕ ਦਾ ਅਹਿਸਾਸ ਹੁੰਦਾ ਹੈ। ਠੰਢ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਦੋਵਾਂ ਸੂਬਿਆਂ 'ਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲੈਣ ਵਾਲਾ ਹੈ ਅਤੇ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।

ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ?

ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਹਰਿਆਣਾ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 25 ਨਵੰਬਰ ਤੋਂ 28 ਨਵੰਬਰ ਤੱਕ ਹਵਾ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 27 ਨਵੰਬਰ ਦੀ ਰਾਤ ਤੋਂ 28 ਨਵੰਬਰ ਤੱਕ ਸੂਬੇ ਵਿੱਚ ਕੁਝ ਥਾਵਾਂ ’ਤੇ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।

 

Punjab: ਬਾਸਮਤੀ ਚੌਲਾਂ ਦੇ ਨਿਰਯਾਤ ਤੋਂ ਕਿਸਾਨਾਂ ਦੀ ਬੱਲੇ-ਬੱਲੇ, 34 ਫੀਸਦੀ ਹਿੱਸਾ ਪੰਜਾਬ ਦਾ

ਬਦਲਦੇ ਮੌਸਮ ਕਾਰਨ ਇਸ ਦੌਰਾਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਅਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਸੂਬੇ 'ਚ ਠੰਡ ਹੋਰ ਵਧ ਸਕਦੀ ਹੈ। ਇਸ ਤੋਂ ਬਾਅਦ ਸੂਬੇ ਦਾ ਮੌਸਮ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ?

ਪੰਜਾਬ ਦੀ ਗੱਲ ਕਰੀਏ ਤਾਂ ਅੱਜ ਆਸਮਾਨ 'ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਤਾਪਮਾਨ 27 ਡਿਗਰੀ ਸੈਲਸੀਅਸ ਤੋਂ 13 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 27 ਨਵੰਬਰ ਤੋਂ ਸਰਗਰਮ ਹੋਣ ਜਾ ਰਹੀ ਹੈ। ਜਿਸ ਕਾਰਨ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ ਅਤੇ ਬਠਿੰਡਾ ਨੂੰ ਛੱਡ ਕੇ ਰਾਜ ਦੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।


ਬਰਸਾਤ ਅਤੇ ਬੱਦਲਵਾਈ ਕਾਰਨ ਤਾਪਮਾਨ ਹੋਰ ਹੇਠਾਂ ਆਉਣ ਜਾ ਰਿਹਾ ਹੈ, ਜਿਸ ਕਾਰਨ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਸੂਬੇ ਦਾ ਮੌਸਮ 28 ਨਵੰਬਰ ਤੋਂ ਸਾਫ਼ ਹੋਣ ਜਾ ਰਿਹਾ ਹੈ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget