ਪੜਚੋਲ ਕਰੋ

Weather Update: ਪੰਜਾਬ 'ਚ ਵਧੀ ਠੰਢ, ਮੀਂਹ ਕਾਰਨ ਅੱਠ ਡਿਗਰੀ ਡਿੱਗਿਆ ਤਾਪਮਾਨ, ਅਗਲੇ ਚਾਰ ਦਿਨ ਅਜਿਹਾ ਰਹੇਗਾ ਮੌਸਮ

Weather Update today : ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਵੇਖਿਆ ਗਿਆ।

Weather Update Today :  ਪੰਜਾਬ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ 'ਚ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਅੱਠ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 7.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Punjab News: ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, ਸੀਐਮ ਮਾਨ ਨੇ ਜਨਤਾ ਤੋਂ ਮੰਗੀ ਮਦਦ

ਇਸ ਤਰ੍ਹਾਂ ਦਾ ਰਹੇਗਾ ਇਹਨਾਂ ਜ਼ਿਲ੍ਹਿਆਂ ਦਾ ਮੌਸਮ 

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ 10.0 ਮਿਲੀਮੀਟਰ, ਲੁਧਿਆਣਾ ਵਿੱਚ 2.0, ਪਟਿਆਲਾ ਵਿੱਚ 1.0, ਪਠਾਨਕੋਟ ਵਿੱਚ 2.0, ਫ਼ਿਰੋਜ਼ਪੁਰ ਵਿੱਚ 3.5, ਜਲੰਧਰ ਵਿੱਚ 9.5, ਰੋਪੜ ਵਿੱਚ 15.5 ਅਤੇ ਐਸਬੀਐਸ ਨਗਰ ਵਿੱਚ 9.0 ਮਿਲੀਮੀਟਰ ਮੀਂਹ ਪਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 18.2, ਲੁਧਿਆਣਾ 22.3, ਪਟਿਆਲਾ 22.8, ਪਠਾਨਕੋਟ 19.9, ਬਠਿੰਡਾ 24.0, ਫਰੀਦਕੋਟ 19.0, ਗੁਰਦਾਸਪੁਰ 21.0, ਫਤਿਹਗੜ੍ਹ ਸਾਹਿਬ 22.5, ਜਲੰਧਰ ਦਾ 18.6, ਮੋਗਾ 29.29, ਮੋਗਾ 29.29, ਬੀ.ਐੱਸ.ਡੀ.19 ਅਤੇ ਐੱਸ. .8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Punjab Breaking News LIVE: ਛੋਟੀ ਦੀਵਾਲੀ ਅੱਜ, ਆਜ਼ਾਦੀ ਦੀ ਲੜਾਈ 'ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ਵੀ ਹੋਇਆ ਸਖ਼ਤ
ਅਗਲੇ ਚਾਰ ਦਿਨਾਂ ਮੌਸਮ ਰਹੇਗਾ ਖੁਸ਼ਕ 

ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਵੇਖਿਆ ਗਿਆ। ਫਿਲਹਾਲ ਇਹ ਆਮ ਨਾਲੋਂ ਪੰਜ ਡਿਗਰੀ ਵੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget