ਪੜਚੋਲ ਕਰੋ

Weather Update: ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ! ਪੰਜਾਬ 'ਚ ਵੱਧੇਗੀ ਠੰਡ

ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।ਦਰਅਸਲ, ਵਿਭਾਗ ਨੇ ਸੂਬੇ ਵਿਚ ਠੰਢ ਹੋਰ ਵਧਣ ਦੀ ਭਵਿੱਖਬਾਣੀ ਕੀਤੀ ਹੈ। ਅੰਮ੍ਰਿਤਸਰ, ਨਵਾਂਸ਼ਹਿਰ..

Punjab Weather Alert: ਉੱਤਰੀ ਭਾਰਤ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਜ਼ੋਰ ਫੜ ਲਿਆ ਹੈ, ਉੱਥੇ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ ਵਿੱਚ ਇਕਦਮ ਗਿਰਾਵਟ ਆਈ ਹੈ। ਦਿੱਲੀ-ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ।

ਹੋਰ ਪੜ੍ਹੋ : ਸਰਕਾਰ ਨੇ ਸਸਤੇ ਪਿਆਜ਼ ਲਈ ਕੀਤੇ ਪੱਕੇ ਪ੍ਰਬੰਧ, ਇਨ੍ਹਾਂ ਰਾਜਾਂ ਦੇ ਲੋਕਾਂ ਨੂੰ ਮਿਲ ਰਹੇ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ

ਵੱਧੇਗੀ ਠੰਡ, ਇਨ੍ਹਾਂ ਜ਼ਿਲ੍ਹਿਆਂ 'ਚ ਪਏਗੀ ਭਾਰੀ ਧੁੰਦ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਵਿਭਾਗ ਨੇ ਸੂਬੇ ਵਿਚ ਠੰਢ ਹੋਰ ਵਧਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਧੂੰਏਂ ਵਾਲੀ ਸਥਿਤੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਪੰਜਾਬ 'ਚ ਹਲਕੀ ਬਾਰਿਸ਼ ਦਾ ਅਲਰਟ

ਮੌਸਮ ਵਿਗਿਆਨ ਕੇਂਦਰ ਅਨੁਸਾਰ ਹਫ਼ਤੇ ਦੇ ਅੰਤ 'ਚ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਿਲਸਿਲੇ ਵਿੱਚ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਆਂਢੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦਾ ਅਸਰ ਪੰਜਾਬ ਦੇ ਮੌਸਮ ਵਿਚ ਵੀ ਦੇਖਣ ਨੂੰ ਮਿਲੇਗਾ।

ਵੈਸਟਰਨ ਡਿਸਟਰਬੈਂਸ ਐਕਟਿਵ

ਪੰਜਾਬ ‘ਚ ਹਲਕੀ ਬਾਰਿਸ਼ ਤੋਂ ਬਾਅਦ ਠੰਡ ‘ਚ ਵਾਧਾ ਹੋਵੇਗਾ। ਮੌਜੂਦਾ ਹਾਲਾਤਾਂ ਕਾਰਨ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਇਕ ਹਫ਼ਤੇ ਅੰਦਰ 2 ਤੋਂ 3 ਡਿਗਰੀ ਤੱਕ ਹੇਠਾਂ ਆ ਜਾਵੇਗਾ। ਪੱਛਮੀ ਹਿਮਾਲਿਆ ਵੱਲ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪਹਾੜਾਂ ਉਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ 'ਚ ਠੰਡ ਹੋਰ ਵਧ ਜਾਵੇਗੀ। ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਤੋਂ ਬਾਅਦ ਹੀ ਮੌਸਮ ਖੁੱਲ੍ਹੇਗਾ, ਜਿਸ ਤੋਂ ਬਾਅਦ ਠੰਡ ਦਾ ਅਸਲ ਰੰਗ ਦੇਖਣ ਨੂੰ ਮਿਲੇਗਾ।

ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਮੁਤਾਬਕ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ, ਕੇਰਲ, ਮਣੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਦੱਖਣੀ ਅਸਾਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਗਿਲਗਿਤ ਬਾਲਟਿਸਤਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget