ਪੜਚੋਲ ਕਰੋ

Punjab weather: ਅਗਲੇ ਦੋ ਦਿਨ ਪੰਜਾਬ 'ਚ ਪਏਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਾਨੀ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਤੇ ਹਰਿਆਣਾ ਵਿੱਚ ਬਾਰਿਸ਼ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਕਈ ਇਲਾਕਿਆਂ 'ਚ ਤਾਪਮਾਨ ਦਾ ਗ੍ਰਾਫ 10 ਡਿਗਰੀ ਸੈਲਸੀਅਸ ਤੱਕ ਵਧ ਗਿਆ ਹੈ। ਤਾਪਮਾਨ ਵੀ 25 ਤੋਂ 35 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।

Punjab Weather Update : ਪੰਜਾਬ ਤੇ ਹਰਿਆਣਾ ਵਿੱਚ ਬਾਰਿਸ਼ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਕਈ ਇਲਾਕਿਆਂ 'ਚ ਤਾਪਮਾਨ ਦਾ ਗ੍ਰਾਫ 10 ਡਿਗਰੀ ਸੈਲਸੀਅਸ ਤੱਕ ਵਧ ਗਿਆ ਹੈ। ਤਾਪਮਾਨ ਵੀ 25 ਤੋਂ 35 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਜੇ ਨੌਟਪਾ ਦੀ ਗੱਲ ਕਰੀਏ ਤਾਂ ਇਹ 25 ਮਈ ਤੋਂ ਸ਼ੁਰੂ ਹੋ ਕੇ 2 ਜੂਨ ਨੂੰ ਖਤਮ ਹੋਇਆ। ਇਨ੍ਹਾਂ 9 ਦਿਨਾਂ ਦੌਰਾਨ ਰਾਜਧਾਨੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਉਪਰ ਨਹੀਂ ਗਿਆ।

ਪੰਜਾਬ ਵਿੱਚ ਖੁਸ਼ਕ ਮੌਸਮ

ਪੰਜਾਬ ਵਿੱਚ ਮੌਸਮ ਖੁਸ਼ਕ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ 6 ਜੂਨ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਦੇ ਬਦਲਣ ਨਾਲ ਵੱਧ ਤੋਂ ਵੱਧ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਵਧ ਗਿਆ ਹੈ। ਪੰਜਾਬ 'ਚ ਸ਼ਨੀਵਾਰ ਨੂੰ ਤਾਪਮਾਨ 35 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਪਾਰਾ 7 ਡਿਗਰੀ ਤੱਕ ਹੇਠਾਂ ਦਰਜ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ 18 ਤੋਂ 22 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਰਾਤਾਂ ਅਜੇ ਵੀ ਥੋੜ੍ਹੇ ਠੰਢੀਆਂ ਹਨ।

ਪੰਜਾਬ ਵਿੱਚ 6 ਜੂਨ ਨੂੰ ਮੌਸਮ ਸਾਫ਼ ਰਹੇਗਾ

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਅਸਰ ਪੰਜਾਬ 'ਚ 3 ਦਿਨਾਂ ਤੱਕ ਕਮਜ਼ੋਰ ਰਹਿਣ ਵਾਲਾ ਹੈ। ਇਸ ਕਾਰਨ 6 ਜੂਨ ਤੱਕ ਮੌਸਮ ਸਾਫ਼ ਰਹੇਗਾ ਅਤੇ 7 ਜੂਨ ਨੂੰ ਪੱਛਮੀ ਗੜਬੜੀ ਇੱਕ ਵਾਰ ਫਿਰ ਦਸਤਕ ਦੇਣ ਜਾ ਰਹੀ ਹੈ। ਜਿਸ ਕਾਰਨ 7 ਜੂਨ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 6 ਜੂਨ ਤੱਕ ਮੌਸਮ ਸਾਫ਼ ਰਹਿਣ ਕਾਰਨ ਤਾਪਮਾਨ ਵਧਣ ਵਾਲਾ ਹੈ।

ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਬੱਦਲਵਾਈ

ਮੌਸਮ ਵਿਭਾਗ ਮੁਤਾਬਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਇੱਕ ਹੋਰ ਕਮਜ਼ੋਰ ਸ਼੍ਰੇਣੀ ਵੈਸਟਰਨ ਡਿਸਟਰਬੈਂਸ 4 ਜੂਨ ਨੂੰ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਅਰਬ ਸਾਗਰ 'ਤੇ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ 4 ਤੋਂ 6 ਜੂਨ ਦੌਰਾਨ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਬੱਦਲਵਾਈ ਹੋਣ ਦੇ ਨਾਲ-ਨਾਲ ਹਲਕੀ ਬਾਰਿਸ਼ ਪੈ ਸਕਦੀ ਹੈ।

21 ਸੂਬਿਆਂ 'ਚ ਤੇਜ਼ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ

ਅੱਜ ਦੇਸ਼ ਦੇ 21 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਨੇ 5 ਰਾਜਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਵਿਦਰਭ, ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੋਂਕਣ ਅਤੇ ਗੋਆ, ਮਰਾਠਵਾੜਾ, ਗੁਜਰਾਤ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ, ਰਾਇਲਸੀਮਾ, ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਵੀ ਕਈ ਥਾਵਾਂ 'ਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। IMD ਨੇ ਬਿਹਾਰ, ਪੱਛਮੀ ਬੰਗਾਲ, ਸਿੱਕਮ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ ਅਤੇ ਵਿਦਰਭ ਦੇ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਲਹਿਰ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Embed widget