ਪੜਚੋਲ ਕਰੋ

Weather Update: ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਜਲਥਲ ਦੀ ਭਵਿੱਖਬਾਣੀ

ਮੌਸਮ ਵਿਭਾਗ ਨੇ ਅਗਲੇ ਚਾਰ ਦਿਨ ਗੋਆ, ਕਰਨਾਟਕ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਗੁਜਰਾਤ ਵਿੱਚ 24-25 ਜੂਨ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ।

Weather Update: ਮੌਸਮ ਵਿਭਾਗ ਨੇ ਅਗਲੇ ਚਾਰ ਦਿਨ ਗੋਆ, ਕਰਨਾਟਕ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਗੁਜਰਾਤ ਵਿੱਚ 24-25 ਜੂਨ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਅਗਲੇ ਚਾਰ ਦਿਨਾਂ ਦੌਰਾਨ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਵਿਦਰਭ ਖੇਤਰ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ। ਅੱਜ ਸ਼ਾਮ ਤੋਂ ਕਈ ਇਲਾਕਿਆਂ ਵਿਚ ਭਰਵਾਂ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। 

ਪੰਜਾਬ ਵਿਚ 28 ਜੂਨ ਤੋਂ ਮਾਨਸੂਨ ਵੀ ਸਰਗਰਮ ਹੋਣ ਜਾ ਰਿਹਾ ਹੈ। ਇਸ ਲਈ ਆਉਂਦੇ ਕੁਝ ਹਫਤਿਆਂ ਤੱਕ ਠੰਢ ਬਣੀ ਰਹੇਗੀ। ਮੌਸਮ ਵਿਭਾਗ ਨੇ ਇਕ ਬਿਆਨ ਵਿਚ ਕਿਹਾ ਕਿ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੇ ਉੱਤਰ ਪ੍ਰਦੇਸ਼ ਵਿੱਚ 25 ਤੋਂ 27 ਜੂਨ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਅਗਲੇ ਚਾਰ ਦਿਨਾਂ ਦੌਰਾਨ ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮਾਨਸੂਨ ਦੇ ਆਉਣ ਤੋਂ ਪਹਿਲਾਂ ਮੀਂਹ
ਰਾਜਧਾਨੀ ਦਿੱਲੀ ‘ਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਮੀਂਹ ਨੇ ਅਤਿ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਦਿੱਲੀ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਖਣ-ਪੱਛਮੀ ਮਾਨਸੂਨ ਦੇਸ਼ ਦੇ ਅੱਧੇ ਤੋਂ ਵੱਧ ਹਿੱਸੇ ਵਿੱਚ ਪਹੁੰਚ ਗਿਆ ਹੈ। ਐਤਵਾਰ ਨੂੰ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ ਅਤੇ ਦਿਨ ਭਰ ਆਸਮਾਨ ‘ਚ ਬੱਦਲ ਛਾਏ ਰਹੇ। ਇਸ ਕਾਰਨ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 39.8 ਡਿਗਰੀ ਅਤੇ ਘੱਟ ਤੋਂ ਘੱਟ 29.6 ਡਿਗਰੀ ਦਰਜ ਕੀਤਾ ਗਿਆ।

ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਕਰਨਾਟਕ ਅਤੇ ਕੇਰਲ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਕੋਂਕਣ ਅਤੇ ਗੋਆ, ਦੱਖਣੀ ਗੁਜਰਾਤ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼, ਸਿੱਕਮ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਭਾਰੀ ਮੀਂਹ ਪੈ ਸਕਦਾ ਹੈ।

ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੂਰਬੀ ਗੁਜਰਾਤ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਇਲਸੀਮਾ, ਅੰਦਰੂਨੀ ਕਰਨਾਟਕ, ਗੰਗਾ ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget