ਪੜਚੋਲ ਕਰੋ

Weather Update: ਪੰਜਾਬ ਵਾਲੇ ਪਾਸੇ ਵੈਸਟਰਨ ਡਿਸਟਰਬੈਂਸ ਐਕਟਿਵ, ਅਗਲੇ ਤਿੰਨ ਦਿਨ ਬਾਰਸ਼ ਤੇ ਹਨ੍ਹੇਰੀ ਦਾ ਅਲਰਟ

ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਲੱਗੀ ਹੈ। ਪਿਛਲੇ ਦੋ ਦਿਨਾਂ ਵਿੱਚ ਪਾਰਾ ਮਾਮੂਲੀ ਹੇਠਾਂ ਆਇਆ ਹੈ ਤੇ ਅਗਲੇ ਦੋ ਦਿਨ ਬਾਰਸ਼ ਦੇ ਆਸਾਰ ਹਨ। ਇਸ ਨਾਲ ਤਾਪਮਾਨ ਹੋਰ ਹੇਠਾਂ ਆਏਗਾ।

Weather Update: ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਲੱਗੀ ਹੈ। ਪਿਛਲੇ ਦੋ ਦਿਨਾਂ ਵਿੱਚ ਪਾਰਾ ਮਾਮੂਲੀ ਹੇਠਾਂ ਆਇਆ ਹੈ ਤੇ ਅਗਲੇ ਦੋ ਦਿਨ ਬਾਰਸ਼ ਦੇ ਆਸਾਰ ਹਨ। ਇਸ ਨਾਲ ਤਾਪਮਾਨ ਹੋਰ ਹੇਠਾਂ ਆਏਗਾ। ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਕਿ 3, 4 ਤੇ 5 ਜੂਨ ਨੂੰ ਪੰਜਾਬ ਵਾਲੇ ਪਾਸੇ ਪੱਛਮੀ ਗੜਬੜੀ ਦਾ ਮਾਹੌਲ ਬਣ ਰਿਹਾ ਹੈ। ਇਸ ਦਾ ਅਸਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਤੇਜ਼ ਹਵਾਵਾਂ ਤੇ ਮੀਂਹ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। 

ਦਰਅਸਲ ਪਿਛਲੇ 15-20 ਦਿਨਾਂ ਤੋਂ ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ। ਇਸ ਵਾਰ ਗਰਮੀ ਨੇ 50 ਸਾਲ ਦੇ ਰਿਕਾਰਡ ਤੋੜੇ ਹਨ। ਪੰਜਾਬ ਦੇ ਕਈ ਹਿੱਸਿਆਂ ਅੰਦਰ ਤਾਪਮਾਨ 48 ਡਿਗਰੀ ਤੋਂ ਵੀ ਉਪਰ ਚਲਾ ਗਿਆ ਪਰ ਪਿਛਲੇ ਦੋ-ਤਿੰਨ ਦਿਨਾਂ ਤੋਂ ਪਾਰੇ ਵਿੱਚ ਮਾਮੂਲੀ ਗਿਰਾਵਟ ਆਈ ਹੈ।

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ। 

ਉਧਰ, ਬਠਿੰਡਾ ਏਅਰਪੋਰਟ ਵਾਲਾ ਖੇਤਰ ਐਤਵਾਰ ਨੂੰ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਰਿਹਾ। ਇਸੇ ਤਰ੍ਹਾਂ ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਸੀ। 

ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਜਲੰਧਰ ਵਿੱਚ ਤਾਪਮਾਨ 40.8 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਰੋਪੜ ਵਿੱਚ ਤਾਪਮਾਨ 40.9, ਨਵਾਂ ਸ਼ਹਿਰ ਵਿੱਚ 40.6, ਫਤਿਹਗੜ੍ਹ ਸਾਹਿਬ ਵਿੱਚ 41.8, ਚੰਡੀਗੜ੍ਹ ਵਿੱਚ 42.4, ਲੁਧਿਆਣਾ ਵਿੱਚ 42.2, ਪਟਿਆਲਾ ਵਿੱਚ 42.6, ਪਠਾਨਕੋਟ ਵਿੱਚ 42.9, ਫਰੀਦਕੋਟ ਵਿੱਚ 42.5, ਬਰਨਾਲਾ ਵਿੱਚ 42.6, ਫਿਰੋਜ਼ਪੁਰ 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Panjab University 'ਚ ਚੱਲੀਆਂ ਤਾਬੜਤੋੜ ਗੋਲੀਆਂ, ਸਕੂਟਰੀ 'ਤੇ ਆਏ ਸੀ 2 ਅਣਪਛਾਤੇ ਬਦਮਾਸ਼ 
Panjab University 'ਚ ਚੱਲੀਆਂ ਤਾਬੜਤੋੜ ਗੋਲੀਆਂ, ਸਕੂਟਰੀ 'ਤੇ ਆਏ ਸੀ 2 ਅਣਪਛਾਤੇ ਬਦਮਾਸ਼ 
Sidhu Moosewala ਦੇ ਛੋਟੇ ਭਰਾ ਦੇ ਜਨਮਦਿਨ 'ਤੇ ਕੱਟਿਆ ਕੇਕ , ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੇ ਮਨਾਇਆ ਜਸ਼ਨ 
Sidhu Moosewala ਦੇ ਛੋਟੇ ਭਰਾ ਦੇ ਜਨਮਦਿਨ 'ਤੇ ਕੱਟਿਆ ਕੇਕ , ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੇ ਮਨਾਇਆ ਜਸ਼ਨ 
Punjab Weather: ਪੰਜਾਬ 'ਚ ਤੇਜ਼ ਤੂਫ਼ਾਨ-ਮੀਂਹ ਸਣੇ ਗਰਜ ਦਾ ਅਲਰਟ, 3 ਦਿਨ ਲਗਾਤਾਰ ਹੋਏਗੀ ਬਾਰਿਸ਼; ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ
ਪੰਜਾਬ 'ਚ ਤੇਜ਼ ਤੂਫ਼ਾਨ-ਮੀਂਹ ਸਣੇ ਗਰਜ ਦਾ ਅਲਰਟ, 3 ਦਿਨ ਲਗਾਤਾਰ ਹੋਏਗੀ ਬਾਰਿਸ਼; ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ
CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ ,ਕਿਹਾ- ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ,ਬਿਜਲੀ ਬਿੱਲਾਂ 'ਚ ਜਲਦ ਮਿਲੇਗੀ ਰਾਹਤ 
CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ ,ਕਿਹਾ- ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ,ਬਿਜਲੀ ਬਿੱਲਾਂ 'ਚ ਜਲਦ ਮਿਲੇਗੀ ਰਾਹਤ 

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Holiday: ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Sarke Chunar Teri Sarke ਗੀਤ ਯੂਟਿਊਬ ਤੋਂ ਹਟਾਇਆ , ਸੰਜੇ ਦੱਤ ,ਨੋਰਾ ਫਤੇਹੀ ਅਤੇ ਨਿਰਦੇਸ਼ਕ ਖਿਲਾਫ਼ FIR ਦਰਜ ਕਰਨ ਦੀ ਮੰਗ
Sarke Chunar Teri Sarke ਗੀਤ ਯੂਟਿਊਬ ਤੋਂ ਹਟਾਇਆ , ਸੰਜੇ ਦੱਤ ,ਨੋਰਾ ਫਤੇਹੀ ਅਤੇ ਨਿਰਦੇਸ਼ਕ ਖਿਲਾਫ਼ FIR ਦਰਜ ਕਰਨ ਦੀ ਮੰਗ
Bengal Assembly elections 2026 : TMC ਨੇ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ, ਭਵਾਨੀਪੁਰ ਤੋਂ ਚੋਣ ਲੜੇਗੀ ਮਮਤਾ ਬੈਨਰਜੀ 
Bengal Assembly elections 2026 : TMC ਨੇ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ, ਭਵਾਨੀਪੁਰ ਤੋਂ ਚੋਣ ਲੜੇਗੀ ਮਮਤਾ ਬੈਨਰਜੀ 
ਮਹਿਲਾਵਾਂ ਲਈ ਵੱਡੀ ਖ਼ੁਸ਼ਖਬਰੀ , ਬੱਚਾ ਗੋਦ ਲੈਣ 'ਤੇ 12 ਹਫ਼ਤਿਆਂ ਦੀ Maternity leave, ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਮਹਿਲਾਵਾਂ ਲਈ ਵੱਡੀ ਖ਼ੁਸ਼ਖਬਰੀ , ਬੱਚਾ ਗੋਦ ਲੈਣ 'ਤੇ 12 ਹਫ਼ਤਿਆਂ ਦੀ Maternity leave, ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
Trending News : ਨੂੰਹ ਨੇ ਚਾਹ ਬਣਾਉਣ ਤੋਂ ਕਰ ਦਿੱਤਾ ਇਨਕਾਰ , ਸੱਸ ਨੇ ਦਾਤਰੀ ਮਾਰ ਕੇ ਕੀਤੀ ਹੱਤਿਆ

Embed widget