ਪੜਚੋਲ ਕਰੋ

Weather update: ਪੰਜਾਬ 'ਚ ਗਰਮੀ ਨਾਲ ਬੁਰਾ ਹਾਲ, ਪਾਰਾ ਆਮ ਨਾਲੋਂ ਵੱਧ ਤੇ ਕਿਤੇ ਭਾਰੀ ਮੀਂਹ ਦਾ ਅਲਰਟ

ਪੰਜਾਬ ਅਤੇ ਹਰਿਆਣਾ 'ਚ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ। ਤਾਪਮਾਨ ਆਮ ਨਾਲੋਂ ਵੱਧ ਰਿਹਾ। IMD ਦੇ ਡਾਟਾ ਮੁਤਾਬਕ ਦਿੱਲੀ 'ਚ ਹੁਣ ਤਕ ਸਤੰਬਰ 'ਚ 77 ਫੀਸਦ ਘੱਟ ਬਾਰਸ਼ ਦਰਜ ਕੀਤੀ ਗਈ।

ਨਵੀਂ ਦਿੱਲੀ: ਭਾਰਤੀ ਮੌਸਮ ਵਿਗਿਆਨ ਵਿਭਾਗ IMD ਨੇ ਓੜੀਸਾ 'ਚ 20 ਸਤੰਬਰ ਤੋਂ 23 ਸਤੰਬਰ ਤਕ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਬੁੱਧਵਾਰ ਹੈਰਾਨ ਕਰ ਦਿੱਤਾ। ਇਸ ਦਰਮਿਆਨ ਉੱਤਰ ਭਾਰਤ 'ਚ ਮੌਸਮ ਖੁਸ਼ਕ ਅਤੇ ਗਰਮੀ ਵਾਲਾ ਰਿਹਾ।

ਦਿੱਲੀ 'ਚ ਲਗਾਤਾਰ ਅੱਠਵੇਂ ਦਿਨ ਬਾਰਸ਼ ਨਹੀਂ। ਪੰਜਾਬ ਅਤੇ ਹਰਿਆਣਾ 'ਚ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ। ਤਾਪਮਾਨ ਆਮ ਨਾਲੋਂ ਵੱਧ ਰਿਹਾ। IMD ਦੇ ਡਾਟਾ ਮੁਤਾਬਕ ਦਿੱਲੀ 'ਚ ਹੁਣ ਤਕ ਸਤੰਬਰ 'ਚ 77 ਫੀਸਦ ਘੱਟ ਬਾਰਸ਼ ਦਰਜ ਕੀਤੀ ਗਈ।

IMD ਨੇ ਦੱਸਿਆ ਕਿ ਬੰਗਾਲ ਦੀ ਖਾੜੀ ਦੇ ਉੱਪਰ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਓੜੀਸਾ 'ਚ 20 ਸਤੰਬਰ ਤੋਂ ਚਾਰ ਦਿਨ ਤਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮਛੇਰਿਆਂ ਨੂੰ ਗਹਿਰੇ ਪਾਣੀ 'ਚ ਨਾ ਜਾਣ ਦੀ ਸਲਾਹ ਦਿੱਤੀ।

ਇਸ ਚੇਤਾਵਨੀ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲਾ ਪ੍ਰਸ਼ਾਸਨਾਂ ਨੂੰ ਹਾਲਾਤ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ। ਇਸ ਦੌਰਾਨ ਉੱਤਰ ਪ੍ਰਦੇਸ਼ ਚ ਵੱਖ-ਵੱਖ ਇਲਾਕਿਆਂ ਚ ਪਿਛਲੇ 24 ਘੰਟਿਆਂ ਚ ਕਿਤੇ ਭਾਰੀ, ਤੇ ਕਿਤੇ ਹਲਕੀ ਬਾਰਸ਼ ਹੋਈ। ਮੌਸਮ ਵਿਭਾਗ ਨੇ ਬੁੱਧਵਾਰ ਦੱਸਿਆ ਕਿ ਸੂਬੇ ਦੇ ਕਈ ਇਲਾਕਿਆਂ ਚ ਗਰਜ ਦੇ ਨਾਲ ਤੇਜ਼ ਮੀਂਹ ਵਰ੍ਹਿਆ।

Apple Watch Series 6 Photos: Apple ਵਾਚ ਸੀਰੀਜ਼ 6 ਲੌਂਚ, ਜਾਣੋ ਕੀ ਨੇ ਖ਼ਾਸ ਫੀਚਰਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget