ਪੜਚੋਲ ਕਰੋ

Weather: ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 26 ਤਰੀਕ ਤੋਂ ਬਦਲੇਗਾ ਮੌਸਮ, ਪ੍ਰੀ ਮਾਨਸੂਨ ਆਉਣ ਨਾਲ ਪਵੇਗਾ ਮੀਂਹ

Weather Update: ਤਿੰਨ ਦਿਨਾਂ ਦੀ ਭਿਆਨਕ ਗਰਮੀ ਤੋਂ ਬਾਅਦ ਪੰਜਾਬ 'ਚ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਬਾਅਦ ਤਿੰਨ ਤੋਂ 26 ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Weather Update: ਤਿੰਨ ਦਿਨਾਂ ਦੀ ਭਿਆਨਕ ਗਰਮੀ ਤੋਂ ਬਾਅਦ ਪੰਜਾਬ 'ਚ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਬਾਅਦ 26 ਤਰੀਕ ਤੋਂ ਤਿੰਨ ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਦੇ 28 ਜੂਨ ਤੋਂ ਹਿਮਾਚਲ ਵਿੱਚ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਦੋ ਦਿਨ ਪਹਿਲਾਂ ਹੀ ਬਰਸਾਤ ਸ਼ੁਰੂ ਹੋ ਜਾਵੇਗੀ। ਹਾਲਾਂਕਿ 24 ਤੋਂ 27 ਤਰੀਕ ਤੱਕ ਵੈਸਟਰਨ ਡਿਸਟਰਬੈਂਸ ਕਾਰਨ ਹਰਿਆਣਾ 'ਚ ਮੌਸਮ 'ਚ ਬਦਲਾਅ ਦੇਖਿਆ ਜਾ ਸਕਦਾ ਹੈ।

ਮੌਸਮ ਵਿਭਾਗ ਨੇ ਪੰਜਾਬ 'ਚ 26 ਤੋਂ ਲੈਕੇ ਅਗਲੇ ਤਿੰਨ ਦਿਨਾਂ ਤੱਕ ਪ੍ਰੀ-ਮਾਨਸੂਨ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਅਨੁਸਾਰ ਮਾਨਸੂਨ ਜਿਸ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ, ਉਸ ਨੂੰ ਦੇਖਦਿਆਂ ਹੋਇਆਂ ਪ੍ਰੀ-ਮਾਨਸੂਨ 26 ਨੂੰ ਦਸਤਕ ਦੇਵੇਗਾ। ਇਸ ਮਹੀਨੇ ਦੇ ਅਖੀਰ ਤੱਕ ਪੰਜਾਬ ਵਿੱਚ ਮਾਨਸੂਨ ਆਉਣ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮਾਨਸੂਨ ਦੀ ਬਾਰਸ਼ ਆਮ ਨਾਲੋਂ ਵੱਧ ਹੋਵੇਗੀ।

ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ 'ਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਵੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਅਜੇ ਵੀ ਔਸਤ ਤੋਂ 3 ਡਿਗਰੀ ਵੱਧ ਹੈ। ਹੀਟਵੇਵ ਨਾਲ ਲੁਧਿਆਣਾ ਸਭ ਤੋਂ ਗਰਮ ਰਿਹਾ।

ਇਹ ਵੀ ਪੜ੍ਹੋ: ਨਸ਼ਾ ਤਸਕਰਾਂ ਦੀ ਬਦਮਾਸ਼ੀ ! ਖੰਨਾ 'ਚ ਪੁਲਿਸ ਪਾਰਟੀ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਮੁਸ਼ੱਕਤ ਨਾਲ ਕੀਤਾ ਕਾਬੂ

ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 39.4, ਲੁਧਿਆਣਾ ਦਾ 41.4, ਪਟਿਆਲਾ ਦਾ 40.4, ਬਠਿੰਡਾ ਦਾ 34.0, ਗੁਰਦਾਸਪੁਰ ਦਾ 40.0 ਅਤੇ ਫ਼ਿਰੋਜ਼ਪੁਰ ਦਾ 38.8 ਡਿਗਰੀ ਦਰਜ ਕੀਤਾ ਗਿਆ।

ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਮਾਨਸੂਨ ਲਈ ਛੇ ਤੋਂ ਅੱਠ ਦਿਨ ਦਾ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਮਾਨਸੂਨ 27 ਤੋਂ 30 ਜੂਨ ਦਰਮਿਆਨ ਕਿਸੇ ਵੀ ਸਮੇਂ ਹਰਿਆਣਾ ਵਿੱਚ ਪਹੁੰਚ ਸਕਦਾ ਹੈ। ਸੂਬੇ ਵਿੱਚ 26 ਜੂਨ ਤੋਂ ਹਲਕੀ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ। ਪਰ ਇਸ ਤੋਂ ਪਹਿਲਾਂ 24 ਅਤੇ 25 ਜੂਨ ਨੂੰ ਕੁਝ ਇਲਾਕਿਆਂ 'ਚ ਫਿਰ ਤੋਂ ਹੀਟਵੇਵ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 45 ਡਿਗਰੀ ਤੱਕ ਵੀ ਪਹੁੰਚ ਸਕਦਾ ਹੈ।

ਹਰਿਆਣਾ ਦੇ ਲੋਕਾਂ ਨੂੰ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਕੁਝ ਸ਼ਹਿਰਾਂ 'ਚ ਮੀਂਹ ਕਰਕੇ ਗਰਮੀ ਦਾ ਕਹਿਰ ਘੱਟ ਹੋਇਆ ਅਤੇ ਜ਼ਿਆਦਾਤਰ ਸ਼ਹਿਰਾਂ 'ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਸੀ। ਸ਼ਨੀਵਾਰ ਨੂੰ ਵੀ ਕੁਝ ਸ਼ਹਿਰਾਂ 'ਚ ਮੀਂਹ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ: SGPC ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਲਿਆ ਸਖਤ ਐਕਸ਼ਨ, ਪੁਲਿਸ ਸ਼ਿਕਾਇਤ ਕਰਵਾਈ ਦਰਜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Advertisement
ABP Premium

ਵੀਡੀਓਜ਼

ਦਿਵਾਲੀ ਲਈ ਪਟਾਖੇ ਬਣਾਏ ਜਾ ਰਹੇ ਸੀ, ਹੋਇਆ ਧਮਾਕਾ, 3 ਦੀ ਮੌਤਹਿਜ਼ਬੁੱਲਾ ਚੀਫ ਹਸਨ ਨਸਰੱਲਾ ਮਾਰਿਆ ਗਿਆ, ਇਜ਼ਰਾਈਲ ਫੌਜ ਦਾ ਦਾਅਵਾਪ੍ਰੇਮ ਸਿੰਘ ਚੰਦੂਮਾਜਰਾ ਦੀ ਸਫਾਈ 'ਤੇ ਅਕਾਲੀ ਦਲ ਨੇ ਲਾਇਆ ਵੱਡਾ ਇਲਜ਼ਾਮDiljit Dosanjh ਦੀ ਖਾਲੜਾ ਫ਼ਿਲਮ ਦੇ ਪੱਖ ਚ ਆਈ SGPC ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'
Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ
Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ
Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ
Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ
Embed widget