ਪੜਚੋਲ ਕਰੋ

Punjab Weather Update: ਪਹਿਲੀ ਮਾਰਚ ਤੋਂ ਮੁੜ ਵਿਗੜੇਗਾ ਮੌਸਮ, ਪੰਜਾਬ 'ਚ ਯੈਲੋ ਅਲਰਟ ਜਾਰੀ

Punjab Weather Update: ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

Punjab Weather Update: ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਣ ਜਾ ਰਿਹਾ ਹੈ। ਪਹਿਲੀ ਮਾਰਚ ਤੋਂ ਮੌਸਮ ਵਿੱਚ ਤਬਦੀਲੀ ਆਏਗੀ। ਇਸ ਦੌਰਾਨ ਬਾਰਸ਼ ਤੇ ਠੰਢੀਆਂ ਹਵਾਵਾਂ ਕਾਰਨ ਪਾਰਾ ਡਿੱਗੇਗਾ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਪਹਿਲੀ ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ 1 ਮਾਰਚ ਤੋਂ 3 ਮਾਰਚ ਤੱਕ ਸੂਬੇ 'ਚ ਕਈ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ 'ਤੇ ਮੀਂਹ, ਤੂਫ਼ਾਨ ਤੇ ਗੜੇ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

Bank of Baroda ਦੇ ਗਾਹਕਾਂ ਲਈ ਖ਼ੁਸ਼ਖਬਰੀ, ਸਸਤਾ ਕੀਤਾ Car Loan, ਵਿਆਜ ਦਰਾਂ ਵਿੱਚ ਕਟੌਤੀ ਦਾ ਐਲਾਨ

ਮੌਸਮ ਵਿੱਚ ਆਏ ਬਦਲਾਅ ਕਾਰਨ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ ਤਿੰਨ ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.4 ਡਿਗਰੀ ਰਿਹਾ। ਗੁਰਦਾਸਪੁਰ ਦਾ ਸਭ ਤੋਂ ਘੱਟ ਤਾਪਮਾਨ 20.0 ਡਿਗਰੀ ਰਿਹਾ। ਸੂਬੇ ਅੰਦਰ ਉਂਝ ਦਿਨ ਵੇਲੇ ਧੁੱਪ ਨਿਕਲਣ ਕਾਰਨ ਗਰਮੀਆਂ ਵਰਗਾ ਮੌਸਮ ਬਣਿਆ ਹੋਇਆ ਹੈ, ਪਰ ਜਿਵੇਂ-ਜਿਵੇਂ ਸ਼ਾਮ ਨੇੜੇ ਆਉਂਦੀ ਹੈ, ਠੰਢ ਵਧਦੀ ਜਾਂਦੀ ਹੈ। ਅਜਿਹਾ ਅਗਲੇ ਕੁਝ ਦਿਨ ਜਾਰੀ ਰਹੇਗਾ।

IRCTC Executive Lounge: ਚਾਹ-ਕੌਫੀ, ਖਾਣਾ ਤੇ WiFi, ਸਿਰਫ਼ 2 ਰੁਪਏ 'ਚ ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਦੀ ਇਹ ਸਹੂਲਤ, ਕਰਨਾ ਪਵੇਗਾ ਇਹ ਕੰਮ

ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ 22.6 ਡਿਗਰੀ, ਪਟਿਆਲਾ ਵਿੱਚ 20.8 ਡਿਗਰੀ, ਪਠਾਨਕੋਟ ਵਿੱਚ 23.3, ਬਠਿੰਡਾ ਵਿੱਚ 22.4, ਐਸਬੀਐਸ ਨਗਰ ਵਿੱਚ 21.2, ਬਰਨਾਲਾ ਵਿੱਚ 20.06, ਫਰੀਦਕੋਟ ਵਿੱਚ 22.9, ਫਤਿਹਗੜ੍ਹ ਸਾਹਿਬ ਵਿੱਚ 21.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget