ਪੜਚੋਲ ਕਰੋ

ਪੰਜਾਬੀਓ ਸਾਵਧਾਨ! ਅਗਲੇ ਦਿਨ ਬਾਰਸ਼ ਦਾ ਜ਼ੋਰ

ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਰਾਜਧਾਨੀ ਦਿੱਲੀ ਸਣੇ ਨਾਲ ਲੱਗਦੇ ਕਈ ਰਾਜਾਂ ਵਿੱਚ ਕਾਫੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਮੌਸਮ ਹੋਰ ਖ਼ਰਾਬ ਹੋਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਰਾਜਧਾਨੀ ਦਿੱਲੀ ਸਣੇ ਨਾਲ ਲੱਗਦੇ ਕਈ ਰਾਜਾਂ ਵਿੱਚ ਕਾਫੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਮੌਸਮ ਹੋਰ ਖ਼ਰਾਬ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 31 ਦਸੰਬਰ ਤੋਂ 2 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਲੋਕਾਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। 15 ਦਸੰਬਰ ਤੋਂ ਹੀ ਉੱਤਰੀ ਭਾਰਤ ਦੇ ਬਹੁਤੇ ਰਾਜਾਂ ਵਿੱਚ ਬਹੁਤ ਜ਼ਿਆਦਾ ਠੰਢ ਦੀ ਸਥਿਤੀ ਬਣੀ ਹੋਈ ਹੈ। ਅੱਜ ਵੀ ਇਸ ਵਿੱਚ ਕੋਈ ਤਬਦੀਲੀ ਨਹੀਂ ਆਈ। ਕੱਲ੍ਹ ਦਿੱਲੀ, ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਇਹੋ ਸਥਿਤੀ ਜਾਰੀ ਰਹੇਗੀ। ਕੜਾਕੇ ਦੀ ਠੰਢ ਦੇ ਨਾਲ ਨਾਲ, ਨਾ ਸਿਰਫ ਠੰਢੀਆਂ ਹਵਾਵਾਂ ਬਲਕਿ ਧੁੰਦ ਵੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਦੱਸ ਦਈਏ ਕਿ ਅੱਜ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ ਹੈ। ਠੰਢ ਦਾ ਅਸਰ ਹਵਾਈ ਅਤੇ ਰੇਲ ਆਵਾਜਾਈ ਤੇ ਵੀ ਦੇਖਣ ਨੂੰ ਮਿਲਿਆ। ਇਸ ਕਾਰਨ 24 ਟ੍ਰੇਨਾਂ ਦੋ ਤੋਂ ਪੰਜ ਘੰਟੇ ਦੇਰੀ ਨਾਲ ਰਵਾਨਾ ਹੋਈਆਂ।

ਟਾਪ ਹੈਡਲਾਈਨ

ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget