ਪੜਚੋਲ ਕਰੋ

ਚੰਡੀਗੜ੍ਹ 'ਚ ਵੀ ਖ਼ਤਮ ਹੋਇਆ ਵੀਕਐਂਡ ਲੌਕਡਾਊਨ, ਹਰਿਆਣਾ 'ਚ ਲਿਆ ਇਹ ਫੈਸਲਾ

ਲੌਕਡਾਊਨ ਖ਼ਤਮ ਹੋਣ ਦੇ ਨਾਲ ਹੁਣ ਕੱਲ੍ਹ ਚੰਡੀਗੜ੍ਹ 'ਚ ਸਾਰੀਆਂ ਦੁਕਾਨਾਂ ਖੁੱਲ੍ਹਣਗੀਆਂ ਪਰ ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਦੇ ਤੰਗ ਬਾਜ਼ਾਰਾਂ 'ਚ ਔਡ-ਈਵਨ ਅਜੇ ਵੀ ਲਾਗੂ ਰਹੇਗਾ। ਉਧਰ, ਕੋਰੋਨਾਵਾਇਰਸ ਦੇ ਵਧ ਕਰੇ ਪ੍ਰਸਾਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਪੰਜਾਬ-ਹਰਿਆਣਾ ਸਣੇ ਚੰਡੀਗੜ੍ਹ 'ਚ ਵੀਕਐਂਡ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਖ਼ਬਰ ਹੈ ਕਿ ਚੰਡੀਗੜ੍ਹ ਨੇ ਇਸ ਨੂੰ ਖ਼ਤਮ ਕਰ ਦਿੱਤਾ ਹੈ। ਦੱਸ ਦਈਏ ਕਿ ਦੋਵੇਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ 'ਚ ਵਪਾਰੀਆਂ ਨੇ ਇਸ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸਾਸ਼ਨ ਨੇ ਆਪਣਾ ਫੈਸਲਾ ਵਾਪਸ ਲੈ ਲਿਆ। ਲੌਕਡਾਊਨ ਖ਼ਤਮ ਹੋਣ ਦੇ ਨਾਲ ਹੁਣ ਕੱਲ੍ਹ ਚੰਡੀਗੜ੍ਹ 'ਚ ਸਾਰੀਆਂ ਦੁਕਾਨਾਂ ਖੁੱਲ੍ਹਣਗੀਆਂ ਪਰ ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਦੇ ਤੰਗ ਬਾਜ਼ਾਰਾਂ 'ਚ ਔਡ-ਈਵਨ ਅਜੇ ਵੀ ਲਾਗੂ ਰਹੇਗਾ। ਉਧਰ, ਕੋਰੋਨਾਵਾਇਰਸ ਦੇ ਵਧ ਕਰੇ ਪ੍ਰਸਾਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹਰਿਆਣਾ 'ਚ ਜਿੱਥੇ ਪਹਿਲਾਂ ਸ਼ਨੀਵਾਰ ਤੇ ਐਤਵਾਰ ਨੂੰ ਲੌਕਡਾਊਨ ਹੁੰਦਾ ਸੀ, ਹੁਣ ਇਹ ਸੋਮਵਾਰ ਤੇ ਮੋਗਲਵਾਰ ਨੂੰ ਵੀ ਲੌਕਡਾਊਨ ਰਹੇਗਾ। ਇਸ ਦਿਨ ਵੀ ਸ਼ਪਿੰਗ ਮੌਲ ਤੇ ਬਾਜ਼ਾਰ ਬੰਦ ਰਹਿਣਗੇ। ਇਸ ਦੇ ਨਾਲ ਹੀ ਸਿਰਫ ਜ਼ਰੂਰੀ ਵਸਤਾਂ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹਿਣਗੀਆਂ। ਇਸ ਦਾ ਮਤਲਬ ਕਿ ਹੁਣ ਹਫਤੇ 'ਚ ਚਾਰ ਦਿਨ ਹਰਿਆਣਾ ਬੰਦ ਰਹੇਗਾ। ਇਸ ਸਬੰਧੀ ਆਦੇਸ਼ ਸੂਬਾ ਸਰਕਾਰ ਨੇ ਜਾਰੀ ਕੀਤਾ ਹੈ ਜਿਸ 'ਚ ਕਿਹਾ ਗਿਆ ਹੈ ਕਿ ਆਦੇਸ਼ ਸਿਰਫ ਸ਼ਹਿਰੀ ਖੇਤਰਾਂ ਲਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget