ਪੜਚੋਲ ਕਰੋ

ਵੀਕਐਂਡ ਲੌਕਡਾਊਨ ਲਾਗੂ ਕਰਨ ਲਈ ਸਰਕਾਰ ਹੋਈ ਸਖ਼ਤ, ਗੈਰ-ਜ਼ਰੂਰੀ ਦੁਕਾਨਾਂ ਬੰਦ, ਅਵਾਜਾਈ ਤੇ ਵੀ ਰੋਕ

ਕੋਰੋਨਾਵਾਇਰਸ ਦੇ ਪੰਜਾਬ 'ਚ ਮੁੜ ਵੱਧ ਰਹੇ ਪ੍ਰਸਾਰ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਲੌਕਡਾਊਨ 'ਚ ਸਖ਼ਤੀ ਦਿਖਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਪੰਜਾਬ 'ਚ ਮੁੜ ਵੱਧ ਰਹੇ ਪ੍ਰਸਾਰ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਲੌਕਡਾਊਨ 'ਚ ਸਖ਼ਤੀ ਦਿਖਾਉਣ ਦਾ ਫੈਸਲਾ ਕੀਤਾ ਹੈ।ਕੈਪਟਨ ਸਰਕਾਰ ਨੇ ਵੀਕਐਂਡ ਤੇ ਲੌਕਡਾਊਨ ਦਾ ਸਖ਼ਤੀ ਨਾਲ ਪਾਲਣ ਕਰਵਾਉਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਇਨ੍ਹਾਂ ਨਵੀਆਂ ਹਦਾਇਤਾਂ ਦੇ ਤਹਿਤ ਐਤਵਾਰ ਨੂੰ ਗੈਰ-ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੁੱਲ੍ਹਣ ਤੇ ਰੋਕ ਹੈ।ਇਸ ਦੌਰਾਨ ਦੁੱਧ, ਰਾਸ਼ਨ ਅਤੇ ਦਵਾਈਆਂ ਦੀਆਂ ਦੁਕਾਨਾਂ ਹਰ ਰੋਜ਼ ਖੁੱਲ੍ਹ ਸਕਣਗੀਆਂ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਰੈਸਟੋਰੈਂਟਾਂ ਟੇਕ ਅਵੇ ਦੇ ਲਈ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣ ਦੀ ਇਜਾਜ਼ਤ ਹੈ।ਸ਼ਰਾਬ ਠੇਕਿਆਂ ਨੂੰ ਵੀ ਰਾਤ 8ਵਜੇ ਤੱਕ ਖੁੱਲ੍ਹੇ ਰਹਿਣ ਦੀ ਇਜਾਜ਼ਤ ਹੈ।ਇਸ ਦੌਰਾਨ ਸ਼ੌਪਇੰਗ ਮਾਲ ਅਤੇ ਗੈਰ-ਜ਼ਰੂਰੀ ਦੁਕਾਨਾਂ ਸ਼ਨੀਵਾਰ ਸ਼ਾਮ 5ਵਜੇ ਤੋਂ ਸੋਮਵਾਰ ਸਵੇਰ ਤੱਕ ਬੰਦ ਰਹਿਣਗੀਆਂ। ਜ਼ਿਲ੍ਹਾ ਡੀਸੀ ਚਾਹੁਣ ਤਾਂ ਉਹ ਕਿਸੇ ਹੋਰ ਦਿਨ ਵੀ ਇਹ ਦੁਕਾਨਾਂ ਬੰਦ ਕਰਵਾ ਸਕਦੇ ਹਨ। ਪੰਜਾਬ ਦੇ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਜਾਣ ਲਈ ਈ ਪਾਸ ਲਾਜ਼ਮੀ ਹੋਵੇਗਾ। ਇਸ 'ਚ ਸਿਰਫ ਮੈਡੀਕਲ ਸਟਾਫ ਨੂੰ ਰਿਆਇਤ ਦਿੱਤੀ ਗਈ ਹੈ। ਨਵੀਆਂ ਹਦਾਇਤਾਂ ਮੁਤਾਬਿਕ ਵਿਆਹ ਲਈ ਵੀ ਈ ਪਾਸ ਦੀ ਲੋੜ ਹੋਵੇਗੀ ਅਤੇ 50 ਤੋਂ ਵੱਧ ਲੋਕਾਂ ਨੂੰ ਇਜਾਜ਼ਤ ਨਹੀਂ ਹੋਵੇਗੀ। ਵੀਕਐਂਡ ਲੌਕਡਾਊਨ ਲਾਗੂ ਕਰਨ ਲਈ ਸਰਕਾਰ ਹੋਈ ਸਖ਼ਤ, ਗੈਰ-ਜ਼ਰੂਰੀ ਦੁਕਾਨਾਂ ਬੰਦ, ਅਵਾਜਾਈ ਤੇ ਵੀ ਰੋਕ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget