ਪੜਚੋਲ ਕਰੋ

Weather Updates: ਮੀਂਹ ਤੋਂ ਮਿਲੇਗੀ ਕੁਝ ਰਾਹਤ, ਪਹਾੜਾਂ ਵਿੱਚ ਅਲਰਟ ਜਾਰੀ, ਜਾਣੋ ਅਗਲੇ 5 ਦਿਨਾਂ ਦਾ ਮੌਸਮ

ਮੌਸਮ ਵਿਗਿਆਨੀਆਂ ਮੁਤਾਬਕ, ਅਗਲੇ ਕੁਝ ਦਿਨਾਂ ਤੱਕ ਪੰਜਾਬ ਤੇ ਚੰਡੀਗੜ੍ਹ ਵਿੱਚ ਮੀਂਹ ਤੋਂ ਰਾਹਤ ਮਿਲੇਗੀ ਹਾਲਾਂਕਿ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਅਜੇ ਵੀ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ।

Weekly Weather Updates: ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੋਂ ਲੈ ਕੇ  ਦਿੱਲੀ ਉੱਤਰ ਪ੍ਰਦੇਸ਼,  ਉੱਤਰਾਖੰਡ ਅਤੇ ਹਰਿਆਣਾ ਵਰਗੇ ਰਾਜਾਂ ਤੱਕ ਸੜਕਾਂ ਦੇ ਪਾਣੀ ਖੜ੍ਹੇ ਹੋਣ ਵਾਲੇ  ਹਾਲਾਤ ਦੇਖਣ ਨੂੰ ਮਿਲੇ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਵਿੱਚ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਗੱਲ ਕਹੀ ਹੈ। ਹਾਲਾਂਕਿ ਪੰਜਾਬ, ਚੰਡੀਗੜ੍ਹ ਤੇ ਦਿੱਲੀ ਵਿੱਚ ਲੋਕਾਂ ਨੂੰ ਮੌਸਮ ਤੋਂ ਕੁਝ ਰਾਹਤ ਮਿਲੇਗੀ

ਆਓ ਦੇਖੀਏ ਪੰਜਾਬ ਸਮੇਤ ਉੱਤਰੀ ਭਾਰਤ ਦੇ ਕੁਝ ਰਾਜਾਂ ਦਾ ਮੌਸਮ...

ਪੰਜਾਬ

ਤਿੰਨ ਦਿਨਾਂ ਦੇ ਭਾਰੀ ਮੀਂਹ ਤੋਂ ਬਾਅਦ ਲੋਕਾਂ ਨੂੰ ਮੀਂਹ ਤੋਂ ਕੁਝ ਮਿਲਦੀ ਨਜ਼ਰ ਆ ਰਹੀ ਹੈ। ਕਿਉਂਕਿ ਹਾਲ ਦੀ ਘੜੀ ਪੰਜਾਬ ਵਿੱਚ ਮੀਂਹ ਦੀ ਕੋਈ ਵੀ ਪੇਸ਼ਨਗੋਈ ਨਹੀਂ ਹੈ। ਤੜਕਸਾਰ ਹੀ ਆਮ ਦਿਨਾਂ ਵਾਂਗ ਸੂਰਜ ਦੀ ਟਿੱਕੀ ਵਿਖਾਈ ਦਿੱਤੀ ਜਿਸ ਨਾਲ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ, ਕਿਉਂਕਿ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਸੀ ਇਸ ਤੋਂ ਇਲਾਵਾ ਸ਼ਹਿਰਾਂ ਤੇ ਪਿੰਡਾਂ ਵਿੱਚ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ।

ਦਿੱਲੀ

ਰਾਜਧਾਨੀ ਦਿੱਲੀ ਵਿੱਚ ਮੀਂਹ ਦਾ ਸਿਲਸਿਲਾ ਅੱਜ ਤੋਂ ਰੁਕਦਾ ਨਜ਼ਰ ਆਵੇਗਾ। ਦਿੱਲੀ ਸਮੇਤ NCR 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਬੱਦਲ ਸਾਫ਼ ਹੋ ਜਾਣਗੇ ਅਤੇ ਸੂਰਜ ਖਿੜਦਾ ਦੇਖਿਆ ਜਾਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਦੇ ਦਾਇਰੇ ਵਿੱਚ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 23 ਤੋਂ 24 ਡਿਗਰੀ ਤੱਕ ਆ ਸਕਦਾ ਹੈ।

ਉੱਤਰ ਪ੍ਰਦੇਸ਼ ਤੋਂ ਮੱਧ ਪ੍ਰਦੇਸ਼ ਤੱਕ...

ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 27 ਸਤੰਬਰ ਯਾਨੀ ਕੱਲ ਤੋਂ ਮੌਸਮ 'ਚ ਬਦਲਾਅ ਹੋਵੇਗਾ। ਕੁਝ ਖੇਤਰਾਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਅਗਲੇ ਪੰਜ ਦਿਨਾਂ ਤੱਕ ਧੁੱਪ ਜ਼ਰੂਰ ਖਿੜਦੀ ਨਜ਼ਰ ਆਵੇਗੀ। ਜੇ ਤਾਪਮਾਨ 'ਤੇ ਨਜ਼ਰ ਮਾਰੀਏ ਤਾਂ ਇੱਥੇ ਜ਼ਿਆਦਾਤਰ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 32-33 ਡਿਗਰੀ ਹੋ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ 23-24 ਡਿਗਰੀ ਤੱਕ ਆ ਸਕਦਾ ਹੈ।

ਮੱਧ ਪ੍ਰਦੇਸ਼ 'ਚ ਮਾਨਸੂਨ ਅਜੇ ਵੀ ਸਰਗਰਮ ਨਜ਼ਰ ਆ ਰਿਹਾ ਹੈ। ਮੀਂਹ ਦਾ ਸਿਲਸਿਲਾ ਹੁਣ ਵੀ ਜਾਰੀ ਰਹੇਗਾ, ਜਿਸ ਕਾਰਨ ਤਾਪਮਾਨ ਹੇਠਾਂ ਆ ਜਾਵੇਗਾ। ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 21-22 ਡਿਗਰੀ ਤੱਕ ਆ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 31-32 ਤੱਕ ਜਾ ਸਕਦਾ ਹੈ।

ਉੱਤਰਾਖੰਡ ਤੋਂ ਜੰਮੂ-ਕਸ਼ਮੀਰ ਤੱਕ

ਉੱਤਰਾਖੰਡ ਵਿੱਚ ਮੌਸਮ ਦਾ ਪੈਟਰਨ ਅਜੇ ਵੀ ਖ਼ਰਾਬ ਹੈ। ਲਗਾਤਾਰ ਰੁਕ-ਰੁਕ ਕੇ ਮੀਂਹ 29 ਸਤੰਬਰ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਸਤੰਬਰ ਤੋਂ ਮੌਸਮ 'ਚ ਮਾਮੂਲੀ ਸੁਧਾਰ ਦੇਖਿਆ ਜਾ ਸਕਦਾ ਹੈ।

ਜੰਮੂ-ਕਸ਼ਮੀਰ ਵਿੱਚ ਮੌਸਮ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਆਉਣ ਵਾਲੇ 5 ਦਿਨਾਂ ਤੱਕ ਮੀਂਹ ਦੀ ਕੋਈ ਖਾਸ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਹਾਲਾਂਕਿ 26 ਸਤੰਬਰ ਤੋਂ 28 ਸਤੰਬਰ ਤੱਕ ਬੱਦਲ ਜ਼ਰੂਰ ਦੇਖਣ ਨੂੰ ਮਿਲਣਗੇ ਪਰ ਮੀਂਹ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ 29 ਸਤੰਬਰ ਤੋਂ ਬੱਦਲ ਸਾਫ਼ ਹੋ ਜਾਣਗੇ ਅਤੇ ਸੂਰਜ ਖਿੜਦਾ ਨਜ਼ਰ ਆਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੱਕ ਆ ਸਕਦਾ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 17-17 ਡਿਗਰੀ ਤੱਕ ਜਾ ਸਕਦਾ ਹੈ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget