ਪੜਚੋਲ ਕਰੋ

ਜੰਗਲਾਤ ਕਾਮਿਆਂ ਦੀ ਭਲਾਈ ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਜੰਗਲਾਤ ਕਾਮੇ ਵੀ ਇਸ ਲੜੀ ਦਾ ਇਕ ਬੇਹੱਦ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣੇ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਹ ਵਿਚਾਰ ਅੱਜ ਮੋਹਾਲੀ ਦੇ ਸੈਕਟਰ-68 ਵਿਖੇ ਵਣ ਕੰਪਲੈਕਸ ਵਿੱਚ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡੈਮੋਕ੍ਰੇਟਿਕ ਜੰਗਲਾਤ ਯੂਨੀਅਨ ਦੇ ਕਾਮਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।
 
ਜੰਗਲਾਤ ਕਾਮਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਟਾਰੂਚੱਕ ਨੇ ਇਹ ਦੱਸਿਆ ਕਿ ਜਿਥੋਂ ਤੱਕ ਕਾਮਿਆਂ ਨੂੰ ਪਿਛਲੇ ਬਕਾਏ ਨਾ ਮਿਲਣ ਦੀ ਗੱਲ ਹੈ ਤਾਂ ਇਸ ਸਬੰਧੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਭਾਰਤ ਸਰਕਾਰ ਵੱਲੋਂ ਚਿੱਠੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ ਜਿਸ ਦੇ ਮਿਲਦਿਆਂ ਹੀ ਇਹ ਬਕਾਏ ਅਦਾ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਾਮਿਆਂ ਨੂੰ ਉਹਨਾਂ ਦੀਆਂ ਤਨਖਾਹਾਂ ਹਰ ਮਹੀਨੇ ਦੀ 10 ਤਾਰੀਖ ਤੋਂ ਪਹਿਲਾਂ ਜਾਰੀ ਕਰਨੀਆਂ ਯਕੀਨੀ ਬਣਾਈਆਂ ਜਾਣ। 

ਹੋਰ ਮੁੱਦਿਆਂ ਉੱਤੇ ਚਾਨਣਾ ਪਾਉਂਦਿਆਂ ਉਹਨਾਂ ਕਿਹਾ ਕਿ ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਸਵਾਲ ਹੈ ਤਾਂ ਸਰਕਾਰ ਵੱਲੋਂ ਇਸ ਸਬੰਧੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਕ ਠੋਸ ਨੀਤੀ ਤਿਆਰ ਕੀਤੀ ਜਾ ਰਹੀ ਹੈ।
 
ਸੀਨੀਆਰਤਾ ਸੂਚੀ ਬਾਰੇ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਇਹ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਹ ਭਰਪੂਰ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਮੁਲਾਜ਼ਮ ਇਸ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਸਰਕਾਰੀ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ। 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget