ਪੜਚੋਲ ਕਰੋ

Punjab News: ਸੁਖਬੀਰ ਬਾਦਲ ਨੇ ਆਪ ਵਰਕਰਾਂ ਬਾਰੇ ਅਜਿਹਾ ਕੀ ਕਿਹਾ ਜੋ ਲੀਡਰ ਹੋ ਗਏ ਨਾਰਾਜ਼, ਜਾਣੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਦੇ ਕਰੋੜਾਂ  ਲੋਕਾਂ ਨੇ ਚੁਣੀ ਹੈ। ਇਸ ਲਈ ਸੁਖਬੀਰ ਬਾਦਲ ਦਾ ਅਜਿਹਾ ਬਿਆਨ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰ ਦਾ ਵੀ ਅਪਮਾਨ ਕਰਦਾ ਹੈ।

Punjab News: ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿਚ ਦਿੱਤੇ ਇੱਕ ਬਿਆਨ, ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਮ ਪੇਂਡੂ ਵਰਕਰਾਂ ਨੂੰ ਮਲੰਗ‌ ਕਿਹਾ ਸੀ, ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਇਹ ਬਿਆਨ ਨਾ ਸਿਰਫ ਆਮ ਵਰਕਰਾਂ ਪ੍ਰਤੀ ਸਗੋਂ ਆਮ ਲੋਕਾਂ ਪ੍ਰਤੀ ਵੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਦਾ ਨਜ਼ਰੀਆ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਸੁਖਬੀਰ ਬਾਦਲ ਜਿਹੇ ਲੋਕਾਂ ਦੇ ਦਿਲ ਵਿਚ ਆਮ ਲੋਕਾਂ ਪ੍ਰਤੀ ਕਿੰਨੀ ਨਫ਼ਰਤ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕਾਂ ਨੇ ਵੀ ਇਨ੍ਹਾਂ ਪਾਰਟੀਆਂ ਅਤੇ ਖਾਨਦਾਨੀ ਸਿਆਸਤਦਾਨਾਂ ਨੂੰ ਸਿਰੇ ਤੋਂ ਨਕਾਰ ਦਿੱਤਾ।

ਵਿਧਾਇਕ ਬੁੱਧ ਰਾਮ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਦੇ ਕਰੋੜਾਂ  ਲੋਕਾਂ ਨੇ ਚੁਣੀ ਹੈ। ਇਸ ਲਈ ਸੁਖਬੀਰ ਬਾਦਲ ਦਾ ਅਜਿਹਾ ਬਿਆਨ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰ ਦਾ ਵੀ ਅਪਮਾਨ ਕਰਦਾ ਹੈ। ਉਨ੍ਹਾਂ ਨੂੰ ਤੁਰੰਤ ਪੰਜਾਬ ਦੇ ਲੋਕਾਂ ਤੋਂ ਆਪਣੀ ਇਤਰਾਜ਼ਯੋਗ ਟਿੱਪਣੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਆਮ ਵਰਕਰ ਹੀ ਰਾਜਨੀਤਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਨ੍ਹਾਂ ਤੋਂ ਬਿਨਾਂ ਕੋਈ ਵੀ ਰਾਜਨੀਤਕ ਪਾਰਟੀ ਸਫ਼ਲ ਨਹੀਂ ਹੋ ਸਕਦੀ। ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਹਰ ਵਰਕਰ ਦੇ‌ ਨਾਲ ਖੜ੍ਹੀ ਹੈ ਅਤੇ ਸਾਡੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਿੱਥੇ ਸਭ ਨੂੰ ਬਰਾਬਰ ਦੀ ਇੱਜ਼ਤ ਮਿਲਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget