ਪੜਚੋਲ ਕਰੋ

Farmers Tractor March: ਜੋ ਲਾਲ ਕਿਲ੍ਹੇ 'ਚ ਹੋਇਆ, ਉਸ ਨਾਲ ਸਿਰ ਸ਼ਰਮ ਨਾਲ ਝੁਕ ਗਿਆ: ਕੈਪਟਨ

ਕਾਂਗਰਸ ਦੇ ਬੁਲਾਰਿਆਂ ਤੋਂ ਵੱਖਰੀ ਰਾਏ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਲ ਕਿਲ੍ਹਾ ਰਾਸ਼ਟਰੀ ਕੁਰਬਾਨੀ ਦੀ ਯਾਦਗਾਰ ਥਾਂ ਹੈ।

ਚੰਡੀਗੜ੍ਹ: ਦਿੱਲੀ ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਦੇ ਟਰੈਕਟਰ ਮਾਰਚ (Farmer Tractor March)) ਦੌਰਾਨ ਹੋਈ ਹਿੰਸਾ ਨੂੰ ਲੈ ਕੇ ਕਾਂਗਰਸ ਨੇ ਭਾਜਪਾ (BJP) 'ਤੇ ਸਾਜਿਸ਼ ਕਰਨ ਦੇ ਇਲਜ਼ਾਮ ਲਾਏ। ਇਸ ਦੇ ਨਾਲ ਹੀ ਕਾਂਗਰਸ ਪਾਰਟੀ (Congress) ਨੇ ਅਮਿਤ ਸ਼ਾਹ (Amit Shah) ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਪਾਰਟੀ ਤੋਂ ਵੱਖਰਾ ਸਟੈਂਡ ਲੈ ਰਹੇ ਹਨ। ਕੈਪਟਨ ਨੇ ਕਿਹਾ ਕਿ ਲਾਲ ਕਿਲ੍ਹੇ 'ਚ ਜੋ ਵੀ ਹੋਇਆ, ਇਸ ਨਾਲ ਉਨ੍ਹਾਂ ਦਾ ਸਿਰ ਸ਼ਰਮ ਨਾਲ ਝੁਕ ਗਿਆ। ਇਸ ਨੂੰ ਦੇਸ਼ ਦਾ ਅਪਮਾਨ ਦੱਸਦਿਆਂ ਇਸ ਘਟਨਾ ਨੂੰ ਦੇਸ਼ ਲਈ ਸ਼ਰਮ ਵਾਲੀ ਗੱਲ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ਨਾਲ ਕਿਸਾਨ ਅੰਦੋਲਨ ਕਮਜ਼ੋਰ ਹੋ ਜਾਵੇਗਾ। ਕਾਂਗਰਸ ਦੇ ਬੁਲਾਰਿਆਂ ਤੋਂ ਵੱਖਰੀ ਰਾਏ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਲ ਕਿਲ੍ਹਾ ਰਾਸ਼ਟਰੀ ਕੁਰਬਾਨੀ ਦਾ ਯਾਦਗਾਰ ਥਾਂ ਹੈ। ਇਹ ਵੀ ਪੜ੍ਹੋ:  ਹਿੰਸਾ ਭੜਕਾਉਣ ਦੇ ਇਲਜ਼ਾਮਾਂ ਮਗਰੋਂ ਬੋਲੇ ਪੰਧੇਰ ਤੇ ਪੰਨੂੰ, ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਉਨ੍ਹਾਂ ਨੇ ਦਿੱਲੀ ਵਿੱਚ ਹੋਈ ਹਿੰਸਾ ਦੀ ਜਾਂਚ ਦੀ ਮੰਗ ਵੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਸੰਵਿਧਾਨ ਦੀ ਸੰਘੀ ਭਾਵਨਾ ਦੇ ਵਿਰੁੱਧ ਸੀ। ਇਹ ਵੀ ਕਿਹਾ ਕਿ ਵੋਟਰ ਖੇਤੀਬਾੜੀ ਕਾਨੂੰਨ ਨੂੰ ਪਸੰਦ ਨਹੀਂ ਕਰਨਗੇ, ਕਿਉਂਕਿ ਜ਼ਿਆਦਾਤਰ ਆਬਾਦੀ ਕਿਸਾਨਾਂ ਦੀ ਹੈ। ਮੰਗਲਵਾਰ ਨੂੰ ਹੋਈ ਹਿੰਸਾ ਨੂੰ ਕੇਂਦਰ ਨਾਲ ਜੋੜਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਧਰ ਕਾਂਗਰਸ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਮੁੱਠੀ ਭਰ ਟਰੈਕਟਰਾਂ ਲਈ ਲਾਲ ਕਿਲ੍ਹੇ ਦੇ ਖੇਤਰ ਵਿੱਚ ਦਾਖਲ ਹੋਣਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਤੇ ਉਸ ਦੇ ਗਰੋਹ ਨੂੰ ਜਾਣ ਦੇਣ ਤੇ ਕਿਸਾਨ ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦਾ ਦਿੱਲੀ ਪੁਲਿਸ ਦਾ ਫੈਸਲਾ ਕਿਸਾਨਾਂ ਨੂੰ ਹਰਾਉਣ ਦੀ ਸਾਜਿਸ਼ ਹੈ।

ਇਹ ਵੀ ਪੜ੍ਹੋਰਾਹੁਲ ਗਾਂਧੀ ਦਾ ਦਾਅਵਾ, 'ਸਾਰੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਡਿਟੇਲ ਪਤਾ ਲੱਗੀ ਤਾਂ ਦੇਸ਼ 'ਚ ਲੱਗੇਗੀ ਅੱਗ'

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget