ਪੜਚੋਲ ਕਰੋ

ਅਯੁੱਧਿਆ ਨੂੰ ਸ਼੍ਰੀ ਗੁਰੂ ਨਾਨਕ ਦੇਵ ਨਾਲ ਜੋੜਿਆ, ਸੁਪਰੀਮ ਕੋਰਟ ਨੇ ਦਿੱਤਾ ਹਵਾਲਾ

ਦੁਨੀਆ ਭਰ ਵਿੱਚ ਚਰਚਿਚ ਅਯੁੱਧਿਆ ਮਾਮਲੇ ਦੇ ਫੈਸਲੇ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਜੋੜਿਆ ਗਿਆ। ਜਾ ਹਾਂ, ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਨਿਬੇੜਾ ਕਰਦਿਆਂ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਜਾਣ ਦਾ ਵੀ ਹਵਾਲਾ ਦਿੱਤਾ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੇ 1510-11 ਈਸਵੀ ’ਚ ਭਗਵਾਨ ਰਾਮ ਦੀ ਜਨਮਭੂਮੀ ’ਤੇ ਚਰਨ ਪਾਏ ਸਨ। ਸੁਪਰੀਮ ਕੋਰਟ ਮੁਤਾਬਕ ਇਹ ਹਵਾਲਾ ਹਿੰਦੂਆਂ ਦੇ ਵਿਸ਼ਵਾਸ ਕਿ ਵਿਵਾਦਤ ਥਾਂ ਭਗਵਾਨ ਰਾਮ ਦੇ ਜਨਮ ਅਸਥਾਨ ਨਾਲ ਸਬੰਧਤ ਹੈ, ਦੀ ਹਮਾਇਤ ਕਰਦਾ ਹੈ।

ਨਵੀਂ ਦਿੱਲੀ: ਦੁਨੀਆ ਭਰ ਵਿੱਚ ਚਰਚਿਚ ਅਯੁੱਧਿਆ ਮਾਮਲੇ ਦੇ ਫੈਸਲੇ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਜੋੜਿਆ ਗਿਆ। ਜਾ ਹਾਂ, ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਨਿਬੇੜਾ ਕਰਦਿਆਂ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਜਾਣ ਦਾ ਵੀ ਹਵਾਲਾ ਦਿੱਤਾ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੇ 1510-11 ਈਸਵੀ ’ਚ ਭਗਵਾਨ ਰਾਮ ਦੀ ਜਨਮਭੂਮੀ ’ਤੇ ਚਰਨ ਪਾਏ ਸਨ। ਸੁਪਰੀਮ ਕੋਰਟ ਮੁਤਾਬਕ ਇਹ ਹਵਾਲਾ ਹਿੰਦੂਆਂ ਦੇ ਵਿਸ਼ਵਾਸ ਕਿ ਵਿਵਾਦਤ ਥਾਂ ਭਗਵਾਨ ਰਾਮ ਦੇ ਜਨਮ ਅਸਥਾਨ ਨਾਲ ਸਬੰਧਤ ਹੈ, ਦੀ ਹਮਾਇਤ ਕਰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਨਮ ਸਾਖੀਆਂ ’ਚ ਇਸ ਗੱਲ ਦਾ ਜ਼ਿਕਰ ਹੈ ਕਿ ਗੁਰੂ ਨਾਨਕ ਦੇਵ ਜੀ ਅਯੁੱਧਿਆ ਗਏ ਸਨ ਜਿਥੇ ਉਨ੍ਹਾਂ ਭਗਵਾਨ ਰਾਮ ਦੇ ਜਨਮ ਅਸਥਾਨ ਦੇ ਦਰਸ਼ਨ ਕੀਤੇ ਸਨ। ਇਹ ਹਵਾਲੇ ਕੇਸ ਦੌਰਾਨ ਸਾਂਝੇ ਕੀਤੇ ਗਏ ਹਨ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਪੰਜ ਜੱਜਾਂ ’ਤੇ ਆਧਾਰਤ ਸੰਵਿਧਾਨਕ ਬੈਂਚ ਨੇ ਕਿਹਾ ਕਿ ਇੱਕ ਜੱਜ ਨੇ ਭਗਵਾਨ ਰਾਮ ਦੇ ਜਨਮ ਅਸਥਾਨ ਬਾਰੇ ਵੱਖਰੀ ਰਾਏ ਦਰਜ ਕਰਵਾਈ ਹੈ। ਇਸ ਜੱਜ ਦਾ ਨਾਮ ਨਹੀਂ ਦੱਸਿਆ ਗਿਆ ਪਰ ਉਸ ਨੇ ਕਿਹਾ ਕਿ ਰਾਮ ਜਨਮਭੂਮੀ ਦੀ ਅਸਲ ਥਾਂ ਬਾਰੇ ਕੋਈ ਪੁਖ਼ਤਾ ਸਮੱਗਰੀ ਨਹੀਂ ਪਰ ਗੁਰੂ ਨਾਨਕ ਦੇਵ ਜੀ ਦੇ ਅਯੁੱਧਿਆ ਜਾਣ ਤੋਂ ਸਾਬਤ ਹੁੰਦਾ ਹੈ ਕਿ ਸ਼ਰਧਾਲੂ 1528 ਈਸਵੀ ਤੋਂ ਪਹਿਲਾਂ ਵੀ ਉੱਥੇ ਭਗਵਾਨ ਰਾਮ ਦੀ ਜਨਮਭੂਮੀ ਦੇ ਦਰਸ਼ਨ ਕਰਨ ਜਾਂਦੇ ਸਨ। ਸੁਪਰੀਮ ਕੋਰਟ ’ਚ ਦੱਸਿਆ ਗਿਆ ਹੈ ਕਿ ਬਾਬਰੀ ਮਸਜਿਦ ਮੁਗਲ ਬਾਦਸ਼ਾਹ ਬਾਬਰ ਨੇ 1528 ਈਸਵੀ ’ਚ ਬਣਵਾਈ ਸੀ। ਜੱਜ ਨੇ ਕਿਹਾ ਕਿ ਭਗਵਾਨ ਰਾਮ ਦੇ ਜਨਮ ਅਸਥਾਨ ਬਾਬਤ ਵਾਲਮੀਕ ਰਾਮਾਇਣ ਤੇ ਸਕੰਦ ਪੁਰਾਣ ਸਮੇਤ ਹੋਰ ਧਾਰਮਿਕ ਗ੍ਰੰਥਾਂ ਤੋਂ ਮਿਲਦੇ ਵੇਰਵਿਆਂ ਨੂੰ ਆਧਾਰਹੀਣ ਨਹੀਂ ਮੰਨਿਆ ਜਾ ਸਕਦਾ। ਜ਼ਿਕਰਯੋਗ ਹੈ ਕਿ ਚਾਰ ਨੰਬਰ ਮੁਕੱਦਮੇ ਦੇ ਇੱਕ ਗਵਾਹ ਨੇ ਸਿੱਖ ਧਰਮ ਨਾਲ ਸਬੰਧਤ ਕਈ ਇਤਿਹਾਸਕ ਵੇਰਵਿਆਂ ਤੇ ਜਨਮ ਸਾਖੀਆਂ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਬਾਬਾ ਨਾਨਕ ਨੇ ਅਯੁੱਧਿਆ ’ਚ ਸ੍ਰੀ ਰਾਮ ਜਨਮਭੂਮੀ ਮੰਦਰ ਦੇ ਦਰਸ਼ਨ ਕੀਤੇ ਸਨ।

ਟਾਪ ਹੈਡਲਾਈਨ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget