ਪੜਚੋਲ ਕਰੋ

ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ

 ਪੰਜਾਬ ਵਿੱਚ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਅਤੇ ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਸੂਬੇ ਵਿੱਚ ਪਹਿਲੀ ਵਾਰ ਦਰਿਆਵਾਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਆਧੁਨਿਕ ‘ਜੀਓਟਿਊਬ’ ਤਕਨ

 

 ਪੰਜਾਬ ਵਿੱਚ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਅਤੇ ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਸੂਬੇ ਵਿੱਚ ਪਹਿਲੀ ਵਾਰ ਦਰਿਆਵਾਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਆਧੁਨਿਕ ‘ਜੀਓਟਿਊਬ’ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਜਲ ਸਰੋਤ ਵਿਭਾਗ ਵੱਲੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਲੁਧਿਆਣਾ ਦੇ ਸਸਰਾਲੀ ਇਲਾਕੇ ਵਿੱਚ ਸਤਲੁਜ ਦਰਿਆ ਦੇ ਕਿਨਾਰੇ ਇਹ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।

 

2025 ਦੇ ਹੜ੍ਹਾਂ ਤੋਂ ਬਾਅਦ ਸਰਕਾਰ ਹੋਈ ਚੌਕਸ

ਸਾਲ 2025 ਵਿੱਚ ਆਏ ਭਿਆਨਕ ਹੜ੍ਹਾਂ ਨੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੱਡੀ ਤਬਾਹੀ ਮਚਾਈ ਸੀ। ਹਜ਼ਾਰਾਂ ਪਿੰਡ ਪਾਣੀ ਹੇਠ ਆ ਗਏ ਸਨ, ਫਸਲਾਂ ਤਬਾਹ ਹੋ ਗਈਆਂ ਸਨ ਅਤੇ ਜਾਨ-ਮਾਲ ਦੇ ਨਾਲ ਪਸ਼ੂ ਧਨ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਸੀ। ਇਸ ਤਜਰਬੇ ਤੋਂ ਸਬਕ ਲੈਂਦਿਆਂ ਪੰਜਾਬ ਸਰਕਾਰ ਨੇ ਹੜ੍ਹ ਪ੍ਰਬੰਧਨ ਲਈ ਨਵੀਆਂ ਤਕਨੀਕਾਂ ਅਪਣਾਉਣ ਦਾ ਫੈਸਲਾ ਕੀਤਾ ਹੈ।

 

ਸਤਲੁਜ ਦਰਿਆ ‘ਤੇ ਚੱਲ ਰਿਹਾ ਹੈ ਪਾਇਲਟ ਪ੍ਰੋਜੈਕਟ

ਫਿਲਹਾਲ ਸਤਲੁਜ ਦਰਿਆ ਦੇ ਕਰੀਬ ਇੱਕ ਕਿਲੋਮੀਟਰ ਖੇਤਰ ਵਿੱਚ ਜੀਓਟਿਊਬ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਉਹ ਇਲਾਕੇ ਹਨ ਜਿੱਥੇ ਪਿਛਲੇ ਸਾਲ ਹੜ੍ਹਾਂ ਦੌਰਾਨ ਕਿਨਾਰਿਆਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਿਆ ਸੀ। ਜੇਕਰ ਇਹ ਪਾਇਲਟ ਪ੍ਰੋਜੈਕਟ ਸਫਲ ਰਹਿੰਦਾ ਹੈ ਤਾਂ ਭਵਿੱਖ ਵਿੱਚ ਰਾਵੀ ਅਤੇ ਬਿਆਸ ਦਰਿਆਵਾਂ ਦੇ ਕਮਜ਼ੋਰ ਕਿਨਾਰਿਆਂ ਨੂੰ ਵੀ ਇਸੇ ਤਕਨੀਕ ਨਾਲ ਮਜ਼ਬੂਤ ਕੀਤਾ ਜਾਵੇਗਾ।

 

ਧੁੱਸੀ ਬੰਨ੍ਹਾਂ ਦੀ ਥਾਂ ਲੈਣਗੇ ਜੀਓਟਿਊਬ

ਹੁਣ ਤੱਕ ਦਰਿਆਵਾਂ ਦੇ ਕਿਨਾਰਿਆਂ ਦੀ ਸੁਰੱਖਿਆ ਲਈ ਰੇਤ ਨਾਲ ਭਰੇ ਪਲਾਸਟਿਕ ਦੇ ਬੋਰਿਆਂ ਦੀ ਮਦਦ ਨਾਲ ਧੁੱਸੀ ਬੰਨ੍ਹ ਬਣਾਏ ਜਾਂਦੇ ਸਨ। ਪਰ ਤੇਜ਼ ਪਾਣੀ ਦੇ ਬਹਾਅ ਕਾਰਨ ਇਹ ਬੋਰੇ ਅਕਸਰ ਟੁੱਟ ਜਾਂ ਬਹਿ ਜਾਂਦੇ ਹਨ। ਇਸ ਸਮੱਸਿਆ ਦਾ ਹੱਲ ਜੀਓਟਿਊਬ ਤਕਨੀਕ ਰਾਹੀਂ ਕੀਤਾ ਜਾ ਰਿਹਾ ਹੈ, ਜੋ ਲੰਬੇ ਸਮੇਂ ਲਈ ਵਧੇਰੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਮੰਨੀ ਜਾਂਦੀ ਹੈ।

 

ਕਿਵੇਂ ਕੰਮ ਕਰਦੀ ਹੈ ਜੀਓਟਿਊਬ ਤਕਨੀਕ ਅਤੇ ਖ਼ਾਸ ਖੂਬੀਆਂ ਕੀ ਹਨ?

ਜੀਓਟਿਊਬ ਲਗਭਗ 20 ਮੀਟਰ ਲੰਬੀਆਂ ਅਤੇ 3 ਮੀਟਰ ਵਿਆਸ ਵਾਲੀਆਂ ਵੱਡੀਆਂ ਟਿਊਬਾਂ ਹੁੰਦੀਆਂ ਹਨ। ਇਨ੍ਹਾਂ ਨੂੰ ਦਰਿਆ ਦੇ ਕਿਨਾਰਿਆਂ ‘ਤੇ ਵਿਛਾ ਕੇ ਦਰਿਆ ਵਿੱਚੋਂ ਹੀ ਕੱਢੀ ਗਈ ਰੇਤ ਨਾਲ ਭਰਿਆ ਜਾਂਦਾ ਹੈ। ਇਸ ਤੋਂ ਬਾਅਦ ਇਨ੍ਹਾਂ ਨੂੰ ਮਿੱਟੀ ਨਾਲ ਢੱਕ ਦਿੱਤਾ ਜਾਂਦਾ ਹੈ, ਜਿਸ ਨਾਲ ਸੂਰਜ ਦੀ ਰੋਸ਼ਨੀ ਅਤੇ ਮੌਸਮੀ ਪ੍ਰਭਾਵਾਂ ਤੋਂ ਇਨ੍ਹਾਂ ਦੀ ਸੁਰੱਖਿਆ ਹੋ ਸਕੇ।

ਜੀਓਟਿਊਬ ਸਿੰਥੈਟਿਕ ਪੋਲੀਮਰ, ਪੋਲੀਪ੍ਰੋਪਾਈਲੀਨ ਅਤੇ ਪੋਲੀਐਸਟਰ ਵਰਗੀਆਂ ਮਜ਼ਬੂਤ ਸਮੱਗਰੀਆਂ ਨਾਲ ਬਣਾਈ ਜਾਂਦੀ ਹੈ। ਇਹ ਹਲਕੀ ਹੋਣ ਦੇ ਬਾਵਜੂਦ ਬਹੁਤ ਮਜ਼ਬੂਤ ਹੁੰਦੀ ਹੈ ਅਤੇ ਇਸ ‘ਤੇ ਰਸਾਇਣਾਂ ਜਾਂ ਐਸਿਡ ਦਾ ਕੋਈ ਪ੍ਰਭਾਵ ਨਹੀਂ ਪੈਂਦਾ। ਪਾਣੀ ਵਿੱਚ ਲੰਬੇ ਸਮੇਂ ਤੱਕ ਰਹਿਣ ਦੇ ਬਾਵਜੂਦ ਇਹ ਨਾ ਸੜਦੀ ਹੈ ਅਤੇ ਨਾ ਹੀ ਗਲਦੀ ਹੈ।

 

20 ਤੋਂ 30 ਸਾਲ ਤੱਕ ਦੇ ਸਕਦੀ ਹੈ ਮਜ਼ਬੂਤ ਸੁਰੱਖਿਆ

ਮਾਹਰਾਂ ਦੇ ਅਨੁਸਾਰ ਜੀਓਟਿਊਬ ਤਕਨੀਕ ਨਾਲ ਬਣੇ ਸੁਰੱਖਿਆ ਢਾਂਚੇ 20 ਤੋਂ 30 ਸਾਲ ਤੱਕ ਭਾਰੀ ਦਬਾਅ ਅਤੇ ਪਾਣੀ ਦੇ ਤੇਜ਼ ਬਹਾਅ ਦਾ ਸਾਹਮਣਾ ਕਰ ਸਕਦੇ ਹਨ। ਇਸ ਕਾਰਨ ਇਸਨੂੰ ਹੜ੍ਹ ਪ੍ਰਬੰਧਨ ਅਤੇ ਦਰਿਆਈ ਕਟਾਅ ਰੋਕਣ ਲਈ ਇੱਕ ਪ੍ਰਭਾਵਸ਼ਾਲੀ ਅਤੇ ਟਿਕਾਊ ਹੱਲ ਮੰਨਿਆ ਜਾ ਰਿਹਾ ਹੈ।

Advertisement

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget