ਪੜਚੋਲ ਕਰੋ

ਨਵੇਂ ਖੇਤੀ ਕਾਨੂੰਨਾਂ ਪਿੱਛੇ ਸਰਕਾਰ ਦਾ ਕੀ ਮਕਸਦ? ਪ੍ਰਧਾਨ ਮੰਤਰੀ ਮੋਦੀ ਨੇ ਖੁਦ ਹੀ ਕਬੂਲਿਆ ਸੱਚ

ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਏ ਗਏ ਹਨ।

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਏ ਗਏ ਹਨ। ਹੁਣ ਤੱਕ ਸੱਤਾਧਿਰ ਬੀਜੇਪੀ ਦਾਅਵਾ ਕਰ ਰਹੀ ਸੀ ਕਿ ਇਨ੍ਹਾਂ ਕਾਨੂੰਨਾਂ ਦਾ ਕਾਰੋਪਰੇਟ ਜਾਂ ਪੂੰਜੀਪਤੀਆਂ ਨਾਲ ਕੋਈ ਸਬੰਧ ਨਹੀਂ। ਇਹ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਲਿਆਂਦੇ ਗਏ ਹਨ। ਇਨ੍ਹਾਂ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਏਗਾ। ਅੰਦੋਲਨ ਦੇਸ਼ ਭਰ ਵਿੱਚ ਫੈਸਲਣ ਮਗਰੋਂ ਮੋਦੀ ਸਰਕਾਰ ਨੇ ਮੰਨਣਾ ਸ਼ੁਰੂ ਕਰ ਦਿੱਤਾ ਹੈ ਕਿ ਇਹ ਕਾਨੂੰਨਾਂ ਨਾਲ ਖੇਤੀ ਖੇਤਰ ਵਿੱਚ ਵੱਡੇ ਕਾਰਪੋਰੇਟ ਨਿਵੇਸ਼ ਕਰਨਗੇ। ਇਸ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਬੁਨਿਆਦੀ ਢਾਂਚਾ ਮਿਲੇਗਾ ਤੇ ਕਿਸਾਨਾਂ ਨੂੰ ਲਾਭ ਮਿਲੇਗਾ। ਇਹ ਦੀ ਪੁਸ਼ਟੀ ਸ਼ਨੀਵਾਰ ਨੂੰ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਮੋਦੀ ਨੇ ਸਪਸ਼ਟ ਕਿਹਾ ਕਿ ਖੇਤੀਬਾੜੀ ਕਾਨੂੰਨ ਸਰਕਾਰ ਵੱਲੋਂ ਅੜਿੱਕਿਆਂ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹਨ। ਇਹ ਨਵੇਂ ਕਾਨੂੰਨ ਇਸ ਖੇਤਰ ਵਿੱਚ ਤਕਨਾਲੋਜੀ ਤੇ ਨਿਵੇਸ਼ ਲੈ ਕੇ ਆਉਣਗੇ। ਉਂਝ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਆਪਣੀਆਂ ਨੀਤੀਆਂ ਤੇ ਕਾਰਵਾਈਆਂ ਰਾਹੀਂ ਸਰਕਾਰ ਕਿਸਾਨਾਂ ਦੇ ਹਿੱਤਾਂ ਤੇ ਭਲਾਈ ਲਈ ਵੱਚਨਬੱਧ ਹੈ। ਪ੍ਰਧਾਨ ਮੰਤਰੀ ਕਾਰੋਬਾਰੀ ਸੰਗਠਨ ਫਿੱਕੀ ਦੀ ਸਾਲਾਨਾ ਬੈਠਕ ਮੌਕੇ ਬੋਲ ਰਹੇ ਸੀ। ਉਨ੍ਹਾਂ ਕਿਹਾ, ‘‘ਸੋਧਾਂ ਨਾਲ ਖੇਤੀਬਾੜੀ ਸੈਕਟਰ ਵਿੱਚ ਨਿਵੇਸ਼ ਵਧੇਗਾ ਤੇ ਕਿਸਾਨਾਂ ਦਾ ਫ਼ਾਇਦਾ ਹੋਵੇਗਾ। ਸਰਕਾਰ ਦੀਆਂ ਸਾਰੀਆਂ ਸੋਧਾਂ ਦਾ ਮਕਸਦ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣਾ ਹੈ।’’ ਮੋਦੀ ਨੇ ਕਿਹਾ ਕਿ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਮਜ਼ਬੂਤੀ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ, ‘‘ਤਾਜ਼ਾ ਸੋਧਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਨਵੇਂ ਬਾਜ਼ਾਰ ਤੇ ਨਵੇਂ ਮੌਕੇ ਮਿਲਣਗੇ ਤੇ ਉਨ੍ਹਾਂ ਨੂੰ ਤਕਨਾਲੋਜੀ ਦੀ ਮਦਦ ਮਿਲੇਗੀ। ਦੇਸ਼ ਦਾ ਕੋਲਡ ਸਟੋਰੇਜ ਢਾਂਚਾ ਆਧੁਨਿਕ ਹੋਵੇਗਾ। ਇਸ ਸਭ ਨਾਲ ਖੇਤੀਬਾੜੀ ਸੈਕਟਰ ਵਿੱਚ ਨਿਵੇਸ਼ ਵਧੇਗਾ। ਇਨ੍ਹਾਂ ਸੋਧਾਂ ਦਾ ਸਭ ਤੋਂ ਵੱਧ ਫ਼ਾਇਦਾ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਹੋਵੇਗਾ, ਜੋ ਜ਼ਮੀਨ ਦੇ ਛੋਟੇ ਟੁਕੜਿਆਂ ’ਤੇ ਆਪਣਾ ਗੁਜ਼ਾਰਾ ਕਰਦੇ ਹਨ।’’ ਪ੍ਰਧਾਨ ਮੰਤਰੀ ਨੇ ਸਨਅਤਾਂ ਨੂੰ ਖੇਤੀ ਸੈਕਟਰ ਵਿੱਚ ਦਿਲਚਸਪੀ ਲੈਣ ਤੇ ਨਿਵੇਸ਼ ਵਧਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਰਤੀ ਸਨਅਤ ਨੇ ਖੇਤੀਬਾੜੀ ਵਿੱਚ ਜ਼ਿਆਦਾ ਨਿਵੇਸ਼ ਨਹੀਂ ਕੀਤਾ ਤੇ ਨਿੱਜੀ ਕਾਰੋਬਾਰੀਆਂ ਨੇ ਵੀ ਇਸ ਸੈਕਟਰ ਨੂੰ ਪੂਰੀ ਤਰ੍ਹਾਂ ਨਾਲ ਨਹੀਂ ਟਟੋਲਿਆ ਬਲਕਿ ਹਮੇਸ਼ਾ ਸੀਮਤ ਕੰਮ ਕੀਤਾ। ਇੱਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ, ‘‘ਕੋਲਡ ਸਟੋਰੇਜ ਤੇ ਖ਼ਾਦ ਉਤਪਾਦਨ ਵਿੱਚ ਨਿੱਜੀ ਖੇਤਰ ਦੀ ਭਾਗੀਦਾਰੀ ਲੋੜੀਂਦੇ ਪੱਧਰ ਦੀ ਨਹੀਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget