ਪੜਚੋਲ ਕਰੋ

ਬਲਾਤਕਾਰੀ ਬਾਬਾ ਨੇ ਘੜੀ ਸੀ ਖਤਰਨਾਕ ਯੋਜਨਾ!

ਚੰਡੀਗੜ੍ਹ (ਸੇਵਾ ਸਿੰਘ ਵਿਰਕ): ਬਲਾਤਕਾਰੀ ਬਾਬਾ ਰਾਮ ਰਹੀਮ ਦੇ ਜੇਲ੍ਹ ਜਾਣ ਮਗਰੋਂ ਵੱਡੇ ਖੁਲਾਸੇ ਹੋਣ ਲੱਗੇ ਹਨ। 25 ਅਗਸਤ ਨੂੰ ਜੋ ਕੁਝ ਵੀ ਵਾਪਰਿਆ ਇਸ ਦੀ ਸਕ੍ਰਿਪਟ ਪਹਿਲਾਂ ਹੀ ਬਲਾਤਕਾਰੀ ਬਾਬਾ ਨੇ ਲਿਖੀ ਹੋਈ ਸੀ। ਇਸ ਬਾਰੇ ਡੇਰੇ ਦੇ ਆਮ ਸ਼ਰਧਾਲੂਆਂ ਨੂੰ ਕੁਝ ਦੱਸਿਆ ਹੀ ਗਿਆ ਸੀ। ਆਮ ਸ਼ਰਧਾਲੂਆਂ ਨੂੰ ਮਨੁੱਖੀ ਢਾਲ ਵਜੋਂ ਹੀ ਵਰਤਣ ਦੀ ਯੋਜਨਾ ਸੀ। ਅਸਲ ਕੰਮ ਡੇਰੇ ਦੇ ਪੂਰੀ ਤਰ੍ਹਾਂ ਸੁਰੱਖਿਅਤ ਗੁੰਡਿਆਂ ਨੇ ਹੀ ਕਰਨ ਸੀ। ਪ੍ਰਤੀਕਾਤਮਕ ਤਸਵੀਰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਡੇਰੇ ਦੇ ਕੁਝ ਗੁੰਡਿਆਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ 'ਟਮਾਟਰ ਫੋੜੋ' ਕੋਡ ਵਰਡ ਦਿੱਤਾ ਗਿਆ ਸੀ। ਇਸ ਦਾ ਮਤਲਬ ਸੀ ਕਿ 'ਟਮਾਟਰ ਫੋੜੋ' ਦਾ ਐਲਾਨ ਹੁੰਦਿਆਂ ਹੀ ਪੰਜਾਬ ਤੇ ਹਰਿਆਣਾ ਵਿੱਚ ਪੈਟਰੋਲ ਬੰਬਾਂ ਨਾਲ ਹਮਲਾ ਕਰ ਦੇਣਾ ਸੀ। ਇਸ ਯੋਜਨਾ ਤਹਿਤ ਸਰਕਾਰੀ ਜਾਇਦਾਦ ਨੂੰ ਹੀ ਨਿਸ਼ਾਨਾ ਬਣਾਇਆ ਜਾਣਾ ਸੀ। ਇਸ ਬਾਰੇ ਸਾਰੀ ਯੋਜਨਾ ਬਣਾਉਣ ਲਈ 23 ਅਗਸਤ ਨੂੰ ਸਿਰਸਾ ਵਿੱਚ ਗੁਪਤ ਮੀਟਿੰਗ ਹੋਈ ਸੀ।

ਬਲਾਤਕਾਰੀ ਬਾਬਾ ਨੇ ਘੜੀ ਸੀ ਖਤਰਨਾਕ ਯੋਜਨਾ!

ਇਸ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਜੇਕਰ ਸੀਬੀਆਈ ਅਦਾਲਤ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੰਦੀ ਹੈ ਤਾਂ 'ਟਮਾਟਰ ਫੋੜੋ' ਕੋਡ ਵਰਡ ਨਾਲ ਡੇਰੇ ਦੇ ਗੁੰਡਿਆਂ ਨੂੰ ਦਹਿਸ਼ਤੀ ਹਮਲੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਜਾਵੇ। ਤੈਅ ਪ੍ਰੋਗਰਾਮ ਮੁਤਾਬਕ ਇਹ ਹੀ ਸਭ ਕੁਝ ਵਾਪਰਿਆ। 25 ਅਗਸਤ ਨੂੰ ਜਿਉਂ ਹੀ ਅਦਾਲਤ ਨੇ ਡੇਰਾ ਮੁਖੀ ਨੂੰ ਬਲਾਤਕਾਰੀ ਐਲਾਨਿਆ ਤਾਂ ਇੱਕੋ ਵੇਲੇ ਪੰਜਾਬ ਤੇ ਹਰਿਆਣਾ ਵਿੱਚ 42 ਹਿੰਸਕ ਘਟਨਾਵਾਂ ਹੋਈਆਂ। ਇਨ੍ਹਾਂ ਬਹੁਤੀਆਂ ਘਟਨਾਵਾਂ ਵਿੱਚ ਖਾਸ ਪੈਟਰੋਲ ਬੰਬ ਵਰਤੇ ਗਏ।

Dera chief Ram Rahim’s conviction

ਇਸ ਤੋਂ ਸਪਸ਼ਟ ਹੈ ਕਿ ਡੇਰਾ ਮੁਖੀ ਨੂੰ ਬਲਾਤਕਾਰੀ ਐਲਾਨੇ ਜਾਣ ਮਗਰੋਂ ਆਮ ਸ਼ਰਧਾਲੂਆਂ ਦਾ ਗੁੱਸਾ ਨਹੀਂ ਭੜਕਿਆ ਬਲਕਿ ਖਾਸ ਟਰੇਂਡ ਗੁੰਡਿਆਂ ਨੇ ਯੋਜਨਾਬੱਧ ਤਰੀਕੇ ਨਾਲ ਇਹ ਦਹਿਸ਼ਤ ਫੈਲਾਈ। ਡੇਰੇ ਦੇ ਪ੍ਰਬੰਧਕਾਂ ਨੂੰ ਉਮੀਦ ਸੀ ਕਿ ਹਿੰਸਾ ਸ਼ੁਰੂ ਹੋਣ ਮਗਰੋਂ ਆਮ ਸ਼ਰਧਾਲੂ ਵੀ ਇਸ ਵਿੱਚ ਸ਼ਾਮਲ ਹੋ ਜਾਣਗੇ। ਇਸ ਸਰਕਾਰ ਤੇ ਅਦਾਲਤ 'ਤੇ ਦਬਾਅ ਬਣਾਇਆ ਜਾ ਸਕੇਗਾ ਪਰ ਡੇਰੇ ਦੀ ਇਹ ਯੋਜਨਾ ਨੂੰ ਆਮ ਸ਼ਰਧਾਲੂਆਂ ਨੇ ਕੋਈ ਹੁੰਗਾਰਾ ਨਹੀਂ ਦਿੱਤਾ।

RAM-RAHIM-COLLAGE

ਪੰਜਾਬ ਦੇ ਬੱਲੂਆਣਾ ਸਟੇਸ਼ਨ 'ਤੇ ਕੀਤੀ ਗਈ ਸਾੜਫੂਕ ਦੇ ਮੁਲਜ਼ਮਾਂ ਕਾਕਾ ਸਿੰਘ, ਗੁਰਦੇਵ ਸਿੰਘ, ਹਰਜੀਤ ਸਿੰਘ, ਗੁਰਮੇਲ ਸਿੰਘ ਤੇ ਵੇਦ ਚੰਦ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ 'ਟਮਾਟਰ ਫੋੜੋ' ਕੋਡ ਵਰਡ ਦਿੱਤਾ ਗਿਆ ਸੀ। ਇਹ ਕੋਡ ਰਾਹੀਂ ਇਸ਼ਾਰਾ ਮਿਲਦਿਆਂ ਹੀ ਉਨ੍ਹਾਂ ਨੇ ਦਹਿਸ਼ਤੀ ਕਾਰਵਾਈ ਕਰ ਦਿੱਤੀ।

fire-delhi

ਇਹ ਵੀ ਖਬਰ ਸਾਹਮਣੇ ਆਈ ਕਿ ਦੋਸ਼ੀ ਠਹਿਰਾਏ ਜਾਣ 'ਤੇ ਡੇਰਾ ਮੁਖੀ ਨੂੰ ਪੁਲਿਸ ਤੋਂ ਛੁਡਵਾਉਣ ਦੀ ਵੀ ਯੋਜਨਾ ਬਣਾਈ ਹੋਈ ਸੀ। ਇਸ ਕੰਮ ਨੂੰ ਡੇਰਾ ਮੁਖੀ ਦੇ ਸੱਤ ਗੰਨਮੈਨਾਂ ਨੇ ਕਰਨਾ ਸੀ। ਇਨ੍ਹਾਂ ਵਿੱਚ ਪੰਜ ਹਰਿਆਣਾ ਪੁਲਿਸ ਦੇ ਹੀ ਮੁਲਾਜ਼ਮ ਹਨ। ਇਨ੍ਹਾਂ ਨੇ ਰਾਮ ਰਹੀਮ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਪਰ ਸਾਰਾ ਕੰਟਰੋਲ ਫੌਜ ਹੱਥ ਹੋਣ ਕਰਕੇ ਉਨ੍ਹਾਂ ਦੀ ਯੋਜਨਾ ਧਰੀ-ਧਰਾਈ ਰਹਿ ਗਈ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget